Indiaਦੇਸ਼ ’ਚ ਕੋਰੋਨਾ ਦੇ ਮਾਮਲਿਆਂ ’ਚ ਆ ਰਹੀ ਕਮੀ, 191 ਦਿਨਾਂ ਬਾਅਦ ਸਭ ਤੋਂ ਘੱਟ ਸਰਗਰਮ ਮਾਮਲੇBunty28/09/2021 by Bunty28/09/20210287 ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਲਗਾਤਾਰ ਕਮੀ ਆ ਰਹੀ ਹੈ। ਦੇਸ਼ ’ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਤੋਂ ਰਾਹਤ ਮਿਲਦੀ
Internationalਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਹੋਇਆ ਹੈਕBunty28/09/2021 by Bunty28/09/20210341 ਕਾਬੁਲ – ਅਫਗਾਨਿਸਤਾਨ ‘ਚ ਤਾਲਿਬਾਨ ਦੇ ਕਬਜ਼ੇ ਤੋਂ ਠੀਕ ਪਹਿਲਾਂ ਦੇਸ਼ ਛੱਡਣ ਵਾਲੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਹੈਕ ਹੋ ਗਿਆ ਹੈ। ਖ਼ੁਦ ਉਨ੍ਹਾਂ
Punjabਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀBunty28/09/2021 by Bunty28/09/20210296 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ
Punjabਅਮਰ ਪ੍ਰੀਤ ਸਿੰਘ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤBunty28/09/2021 by Bunty28/09/20210289 ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰ ਪ੍ਰੀਤ ਸਿੰਘ ਦਿਓਲ ਨੇ ਪੰਜਾਬ ਦਾ ਅਗਲਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ
Punjabਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ-ਮੁਸ਼ਕਲ ਸਮੇਂ ਵੱਲ ਵਧ ਰਿਹੈ ਪੰਜਾਬBunty28/09/2021 by Bunty28/09/20210291 ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਹਿਕਾ ਕਿ ਇਹ
Punjabਵਿਰੋਧੀ ਧਿਰ ਦੇ ਨੇਤਾ ਚੀਮਾ ਨੇ ਕਿਹਾ- ਮੁੱਖ ਮੰਤਰੀ ਵੱਲੋਂ ਰੇਤ ਮਾਫੀਆ ਨੂੰ ਨੱਥ ਪਾਉਣਾ ਮੁਸ਼ਕਲBunty28/09/2021 by Bunty28/09/20210458 ਚੰਡੀਗੜ੍ਹ – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ
Punjabਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ‘ਚ ਤਾਇਨਾਤ ਅਮਲੇ ਨੂੰ ਘਟਾਉਣ ਲਈ ਡੀਜੀਪੀ ਨੂੰ ਲਿਖੀ ਚਿੱਠੀBunty28/09/202128/09/2021 by Bunty28/09/202128/09/20210475 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਘਟਾਉਣ ਲਈ ਪੰਜਾਬ ਦੇ ਡੀਜੀਪੀ ਨੂੰ ਮੁੜ ਚਿੱਠੀ ਲਿਖੀ ਹੈ।
International246 ਸਾਲ ‘ਚ ਪਹਿਲੀ ਵਾਰ ਅਮਰੀਕੀ ਸਿੱਖ ਜਲ ਸੈਨਾ ਨੂੰ ਪੱਗੜੀ ਬੰਨ੍ਹਣ ਦੀ ਮਿਲੀ ਇਜਾਜ਼ਤBunty28/09/2021 by Bunty28/09/20210690 ਨਿਊਯਾਰਕ – ਅਮਰੀਕਾ ਨਿਵਾਸੀ 26 ਸਾਲ ਭਾਰਤੀ ਮੂਲ ਦੇ ਸਿੱਖ ਜਲ ਸੈਨਾ ਅਧਿਕਾਰੀ ਨੂੰ ਕੁਝ ਪਾਬੰਦੀਆਂ ਦੇ ਨਾਲ ਪੱਗੜੀ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
Internationalਦੂਜੀ ਵਿਸ਼ਵ ਜੰਗ ‘ਚ ਸ਼ਹੀਦ ਹੋਏ ਸਮੂਹ ਸਿੱਖ ਫ਼ੌਜੀਆਂ ਦੀ ਯਾਦ ‘ਚ ਇਟਲੀ ਵਿਖੇ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮBunty28/09/2021 by Bunty28/09/20210338 ਮਿਲਾਨ – ਵਰਲਡ ਸਿੱਖ ਸ਼ਹੀਦ ਮਿਲੀਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਵੱਲੋ ਕਮੂਨੇ ਦੀ ਪਾਲਾਸੋਲੋ ਸੁਲ ਸੇਨੀਓ ਜ਼ਿਲ੍ਹਾ ਫਿਰੈਂਸੇ ਵਿਖੇ ਸਥਾਨਕ ਕਮੂਨੇ ਦੇ ਸਹਿਯੋਗ ਨਾਲ ਦੂਜੀ ਸੰਸਾਰ
Internationalਇਟਲੀ ਦੇ ਵਿਦੇਸ਼ ਮੰਤਰੀ ਬੋਲੇ- ਤਾਲਿਬਾਨ ਨੂੰ ਸਮਝਣਾ ਮੁਸ਼ਕਲBunty28/09/2021 by Bunty28/09/20210646 ਇਟਲੀ – ਤਾਲਿਬਾਨ ਨੇ ਚਾਹੇ ਹੀ ਅਫਗਾਨਿਸਤਾਨ ਤੇ ਕਬਜ਼ਾ ਕਰ ਲਿਆ ਹੋਵੇ ਪਰ ਅਜੇ ਤਕ ਉਸ ਨੂੰ ਹੋਰ ਦੇਸ਼ਾਂ ਤੋਂ ਮਾਨਤਾ ਮਿਲਦੀ ਦਿਖਾਈ ਨਹੀਂ ਦੇ