Punjabਹੁਣ ਫ਼ਰਦ ਜਾਂ ਜੰਮ੍ਹਾਬੰਦੀ ਦੇ ਸਾਰੇ ਕੰਮ ਆਨਲਾਈਨ ਹੋਣਗੇ: ਮੁੱਖ-ਮੰਤਰੀadmin12/06/202513/06/2025 by admin12/06/202513/06/20250198 ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ-ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ‘ਜਮ੍ਹਾਬੰਦੀ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ
PunjabReligionਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ !admin12/06/202512/06/2025 by admin12/06/202512/06/20250266 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ
PunjabReligionਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਸਹਿਤ ਮਨਾਇਆ !admin13/06/202513/06/2025 by admin13/06/202513/06/20250305 ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ
Punjabਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਤੇ ਪੰਜਾਬ ਸਰਕਾਰ ਢੁੱਕਵੀਆਂ ਯਾਦਗਾਰਾਂ ਉਸਾਰੇ: ਧਾਮੀadmin12/06/202512/06/2025 by admin12/06/202512/06/20250174 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ
IndiaTravelਏਅਰ ਇੰਡੀਆ ਦਾ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਪਲੇਨ ਕ੍ਰੈਸ਼ !admin12/06/202514/06/2025 by admin12/06/202514/06/20250198 ਅਹਿਮਦਾਬਾਦ ਦੇ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਇਸ ਦੁਖਦਾਈ ਹਾਦਸੇ ਵਿੱਚ 204 ਤੋਂ ਵੱਧ ਲੋਕਾਂ ਦੀ ਮੌਤ
ArticlesIndiaਸਰਕਾਰ ਵਲੋਂ ਅਗਲੀਆਂ ਲੋਕ ਸਭਾ ਚੋਣਾਂ ‘ਚ 33% ਮਹਿਲਾ ਰਾਖਵੇਂਕਰਨ ਦਾ ਟੀਚਾ !admin12/06/202512/06/2025 by admin12/06/202512/06/20250174 ਭਾਰਤ ਦੀ ਨਰਿੰਦਰ ਮੋਦੀ ਸਰਕਾਰ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਔਰਤਾਂ ਲਈ ਸੀਟਾਂ ਦੇ ਰਾਖਵੇਂਕਰਨ ਨੂੰ ਲਾਗੂ ਕਰ ਸਕਦੀ ਹੈ। ਸਰਕਾਰ ਨਾਰੀ ਸ਼ਕਤੀ ਵੰਦਨ
Internationalਭਾਰਤੀ ਮੂਲ ਦੇ ਡਾ. ਸ਼੍ਰੀਨਿਵਾਸ ਮੁਕਮਾਲਾ ਅਮੈਰੀਕਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ !admin12/06/202512/06/2025 by admin12/06/202512/06/20250216 ਅਮੈਰੀਕਨ ਮੈਡੀਕਲ ਐਸੋਸੀਏਸ਼ਨ (ਏਐਮਏ) ਦੇ 178 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਮੂਲ ਦੇ ਵਿਅਕਤੀ ਨੇ ਸੰਗਠਨ ਦੀ ਵਾਗਡੋਰ ਸੰਭਾਲੀ ਹੈ। ਡਾ. ਸ਼੍ਰੀਨਿਵਾਸ
Sportਹੁਣ ਮਹਿਲਾ ਟੈਨਿਸ ਖਿਡਾਰਨਾਂ ਨੂੰ ਜਣਨ ਪ੍ਰਕਿਰਿਆ ਦੌਰਾਨ ਸੁਰੱਖਿਅਤ ਦਰਜਾਬੰਦੀ ਦਾ ਲਾਭ ਮਿਲੇਗਾ !admin12/06/202512/06/2025 by admin12/06/202512/06/20250232 ਮਹਿਲਾ ਟੈਨਿਸ ਦੀ ਪ੍ਰਬੰਧਕ ਸੰਸਥਾ ਵੋਮੈਨਜ਼ ਟੈਨਿਸ ਐਸੋਸੀਏਸ਼ਨ (ਡਬਲਯੂਟੀਏ) ਨੇ ਐਲਾਨ ਕੀਤਾ ਹੈ ਕਿ ਜੋ ਮਹਿਲਾ ਖਿਡਾਰੀ ਜਣਨ ਸੰਭਾਲ ਪ੍ਰਕਿਰਿਆਵਾਂ ਵਿੱਚੋਂ ਗੁਜ਼ਰਨਾ ਚਾਹੁੰਦੀਆਂ ਹਨ, ਉਨ੍ਹਾਂ
ArticlesIndiaTravelਭਾਰਤੀ ਰੇਲਵੇ ਵਲੋਂ 1 ਜੁਲਾਈ ਤੋਂ ਤਤਕਾਲ ਟਿਕਟ ਬੁਕਿੰਗ ਵਿੱਚ ਵੱਡੇ ਬਦਲਾਅ ਹੋਣਗੇ !admin12/06/2025 by admin12/06/20250299 ਭਾਰਤੀ ਰੇਲਵੇ ਨੇ ਤਤਕਾਲ ਟਿਕਟਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਾਤਰੀਆਂ ਲਈ ਪਹੁੰਚਯੋਗ ਬਣਾਉਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਤਤਕਾਲ ਟਿਕਟ ਬੁਕਿੰਗ
BollywoodArticlesPunjabPollywoodਸਿੱਧੂ ਮੂਸੇਵਾਲਾ ਦਾ ਵਿੱਕੀ ਮਿੱਡੂਖੇੜਾ ਦੇ ਕਤਲ ਪਿੱਛੇ ਹੱਥ ਸੀ: ਗੈਂਗਸਟਰ ਗੋਲਡੀ ਬਰਾੜ ਦਾਅਵਾ !admin12/06/2025 by admin12/06/20250323 2022 ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਜੁੜੇ ਬਦਮਾਸ਼ਾਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਅਤੇ ਸਲਮਾਨ ਖਾਨ, ਗਿੱਪੀ