IndiaTravelਕੋਲੰਬੋ ਭਾਰਤ-ਪਾਕਿ ਟੀ-20 ਵਿਸ਼ਵ ਕੱਪ ਫਾਇਨਲ ਲਈ ਹਵਾਈ ਟਿਕਟਾਂ ਮਹਿੰਗੀਆਂ ਹੋਈਆਂadmin10/02/202610/02/2026 by admin10/02/202610/02/2026064 ਕੋਲੰਬੋ ਵਿੱਚ 15 ਫਰਵਰੀ ਨੂੰ ਭਾਰਤ-ਪਾਕਿਸਤਾਨ ਟੀ-20 ਵਿਸ਼ਵ ਕੱਪ ਮੁਕਾਬਲਾ ਹੋਵੇਗਾ। ਇਸ ਮੁਕਾਬਲੇ ਨੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪੈਦਾ ਕਰ ਦਿੱਤਾ ਹੈ। ਪਾਕਿਸਤਾਨ ਸਰਕਾਰ
PunjabSportਪੰਜਾਬ ਸਰਕਾਰ ਕਰੇਗੀ ‘ਪੰਜਾਬ ਕ੍ਰਿਕਟ ਲੀਗ’ ਦੀ ਸ਼ੁਰੂਆਤadmin10/02/2026 by admin10/02/2026071 ਪੰਜਾਬ ਸਰਕਾਰ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਦੀ ਮੁਹਿੰਮ ’ਤੇ ਕੰਮ ਕਰ ਰਹੀ ਹੈ ਜੋ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦੇ
ArticlesPunjabReligionਕੈਨੇਡਾ ਦੇ ਇੱਕ ਗੁਰਦੁਆਰਾ ਪ੍ਰਬੰਧਕਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੇ ਹੁਕਮ !admin10/02/202610/02/2026 by admin10/02/202610/02/2026066 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ
Australia & New Zealandਵਿਕਟੋਰੀਆ ਦੇ ਜ਼ਿਆਦਾਤਰ ਹਿੱਸਿਆਂ ‘ਚ ਕੱਲ੍ਹ ਲਈ ਟੋਟਲ ਫਾਇਰ ਬੈਨ ਦਾ ਐਲਾਨadmin10/02/202610/02/2026 by admin10/02/202610/02/2026064 ਅਤਿ ਗੰਭੀਰ ਅੱਗ ਦੇ ਮੌਸਮ ਦੀ ਭਵਿੱਖਬਾਣੀ ਦੇ ਕਾਰਨ, ਵਿਕਟੋਰੀਆ ਦੇ ਜ਼ਿਆਦਾਤਰ ਹਿੱਸਿਆਂ ਲਈ ਕੱਲ੍ਹ, ਬੁੱਧਵਾਰ, 11 ਫਰਵਰੀ 2026 ਨੂੰ ਪੂਰੀ ਤਰ੍ਹਾਂ ਅੱਗ ‘ਤੇ ਪਾਬੰਦੀ
Punjabਪੰਜਾਬ ਐਸ.ਸੀ. ਕਮਿਸ਼ਨ ਨੇ ਵਿਵਾਦਤ ਟਿੱਪਣੀ ‘ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਤਲਬadmin10/02/202610/02/2026 by admin10/02/202610/02/2026062 ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈਟੀਓ ਉਪਰ ਕੀਤੀ ਗਈ ਇੱਕ ਵਿਵਾਦਤ ਟਿੱਪਣੀ ਨੂੰ ਲੈ ਕੇ ਆਮ
Punjabਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਨਿਰਦੇਸ਼admin10/02/202610/02/2026 by admin10/02/202610/02/2026062 ਅੰਮ੍ਰਿਤਸਰ – ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
Punjabਕਲਚਰਲ ਕਲੱਬ ਵੱਲੋਂ ਵਿਦਿਆਰਥੀਆਂ ਲਈ ਲੇਖ ਪ੍ਰਤੀਯੋਗਤਾ ਕਰਵਾਈ ਗਈadmin10/02/202610/02/2026 by admin10/02/202610/02/2026087 ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਵਿਖੇ ਕਲਚਰਲ ਕਲੱਬ ਵੱਲੋਂ ਵਿਦਿਆਰਥੀਆਂ ਲਈ ਲੇਖ ਪ੍ਰਤੀਯੋਗਤਾ ਕਰਵਾਈ ਗਈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ
Punjabਟੈਕ ਏਰਾ ਸੋਸਾਇਟੀ ਵੱਲੋਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆadmin10/02/202610/02/2026 by admin10/02/202610/02/2026078 ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਏਰਾ ਸੋਸਾਇਟੀ ਵੱਲੋਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ
Health & FitnessArticlesAustralia & New Zealandਆਸਟ੍ਰੇਲੀਆ ਵਿੱਚ ਡਿਮੈਂਸ਼ੀਆ ਨਾਲ ਜੀਅ ਰਹੇ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ !admin10/02/202610/02/2026 by admin10/02/202610/02/2026063 ਡਿਮੈਂਸ਼ੀਆ ਆਸਟ੍ਰੇਲੀਆ ਵੱਲੋਂ ਜਾਰੀ ਨਵੇਂ ਅੰਕੜਿਆਂ ਮੁਤਾਬਕ, ਸਾਲ 2026 ਵਿੱਚ ਆਸਟ੍ਰੇਲੀਆ ਵਿੱਚ ਕਰੀਬ 4 ਲੱਖ 46 ਹਜ਼ਾਰ 500 ਲੋਕ ਡਿਮੈਂਸ਼ੀਆ ਨਾਲ ਜੀਅ ਰਹੇ ਹਨ। ਇਹ
ArticlesAustralia & New Zealandਵਿਕਟੋਰੀਆ ਵਿੱਚ ਨਵੇਂ ਡਿਜ਼ੀਟਲ ਜਨਮ ਸਰਟੀਫਿਕੇਟ ਦੀ ਟਰਾਇਲ ਸ਼ੁਰੂadmin10/02/2026 by admin10/02/2026075 ਵਿਕਟੋਰੀਆ ਸਰਕਾਰ ਨੇ ਨਵੇਂ ਡਿਜ਼ੀਟਲ ਜਨਮ ਸਰਟੀਫਿਕੇਟ ਦਾ ਟਰਾਇਲ ਸ਼ੁਰੂ ਕੀਤਾ ਹੈ। ਇਸ ਟਰਾਇਲ ਨਾਲ ਮਾਪਿਆਂ ਨੂੰ ਪਹਿਲੀ ਵਾਰ ਆਪਣੇ ਬੱਚੇ ਦਾ ਜਨਮ ਸਰਟੀਫਿਕੇਟ ਸਿੱਧੇ