Punjabਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾadmin23/02/202623/02/2026 by admin23/02/202623/02/20260102 ਹਵਾਰਾ ਕਲਾਂ/ਮਲੇਰਕੋਟਲਾ – ਅੱਜ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ
Punjabਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈadmin23/02/202623/02/2026 by admin23/02/202623/02/2026056 ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਖੇਡ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਮਕਸਦ ਤਹਿਤ 11ਵੀਂ
PunjabSportਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆadmin22/02/202622/02/2026 by admin22/02/202622/02/2026092 ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ 69 ਕਿਲੋਗ੍ਰਾਮ ’ਚ ਚਾਂਦੀ ਦਾ ਤਮਗਾ ਜਿੱਤ ਕੇ
BollywoodArticlesIndiaWomen's Worldਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !admin22/02/202622/02/2026 by admin22/02/202622/02/20260151 ਬਾਲੀਵੁੱਡ ਹੀਰੋ ਸਲਮਾਨ ਖਾਨ ਦੇ ਪਿਤਾ ਅਤੇ ਪ੍ਰਸਿੱਧ ਸਕ੍ਰੀਨਪਲੇਅ ਲੇਖਕ, ਸਲੀਮ ਖਾਨ ਇਸ ਸਮੇਂ ਖਰਾਬ ਸਿਹਤ ਕਰਕੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਹਨ। ਸਲੀਮ
Australia & New ZealandSportਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆadmin21/02/202621/02/2026 by admin21/02/202621/02/20260117 ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ 2026 ਦੇ ਆਪਣੇ ਆਖਰੀ ਗਰੁੱਪ ਪੜਾਅ ਮੈਚ ਵਿੱਚ ਬੱਲੇ ਅਤੇ ਗੇਂਦ ਦੋਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਮਾਨ ਨੂੰ 9 ਵਿਕਟਾਂ
Punjabਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀadmin21/02/202621/02/2026 by admin21/02/202621/02/2026061 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ‘ਚ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ
Punjabਟੀਚਰ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥਣ ਵਲੋਂ ਹੋਸਟਲ ‘ਚ ਖੁਦਕਸ਼ੀadmin21/02/202621/02/2026 by admin21/02/202621/02/2026081 ਅੰਮ੍ਰਿਤਸਰ – ਬਾਬਾ ਫਰੀਦ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀਐਸਸੀ ਨਰਸਿੰਗ ਕਰ ਰਹੀ ਇੱਕ ਵਿਦਿਆਰਥਣ ਵਲੋਂ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਦੇ
LiteraturePunjabਸਾਹਿਰ ਲੁਧਿਆਣਵੀ ਅਤੇ ਅਮ੍ਰਿਤਾ ਪ੍ਰੀਤਮ ਦੇ ਸਬੰਧਾਂ ’ਤੇ ਆਧਾਰਿਤ ਨਾਟਕ ‘ਵੋ ਅਫਸਾਨਾ’ ਦਾ ਮੰਚਨadmin20/02/202620/02/2026 by admin20/02/202620/02/2026090 ਅੰਮ੍ਰਿਤਸਰ – ਸਾਹਿਤ ਅਤੇ ਰੰਗਮੰਚ ਰਾਹੀਂ ਇਤਿਹਾਸਕ ਅਤੇ ਰੂਹਾਨੀ ਸਬੰਧਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ ਅਤੇ ਅੱਜ ਰਾਬਤਾ ਟੀਮ
LiteraturePunjab‘ਪੰਜਾਬੀ ਰੂਟਸ ਅਮੈਰੀਕਨ ਡਰੀਮਜ਼’ 24 ਫਰਵਰੀ ਨੂੰ ਰਿਲੀਜ਼ ਹੋਵੇਗੀadmin20/02/202620/02/2026 by admin20/02/202620/02/2026070 ਜਲੰਧਰ – ਪੰਜਾਬ ਚੇਤਨਾ ਮੰਚ (ਰਜਿ:) ਵੱਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਐੱਸ.ਅਸ਼ੋਕ ਭੌਰਾ ਦੀ ਪੁਸਤਕ “ਪੰਜਾਬੀ ਰੂਟਸ ਅਮੈਰੀਕਨ ਡਰੀਮਜ਼” ਦਾ ਰਿਲੀਜ਼ ਸਮਾਰੋਹ ਮਿਤੀ 24 ਫਰਵਰੀ
IndiaTechnologyAI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕadmin20/02/202620/02/2026 by admin20/02/202620/02/2026076 ਬਰਤਾਨੀਆ ਅਤੇ ਭਾਰਤ ਵਪਾਰ, ਤਕਨਾਲੋਜੀ ਅਤੇ ਸੁਰੱਖਿਆ ਵਰਗੇ ਖੇਤਰਾਂ ਵਿੱਚ ਸਹਿਯੋਗ ਸਮੇਤ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕਰ ਰਹੇ ਹਨ। ਬਰਤਾਨੀਆ ਅਤੇ ਭਾਰਤ ਦੋਵੇਂ