ArticlesPunjabReligion8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਦੇ ਸਪੀਕਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ !admin04/05/202604/05/2026 by admin04/05/202604/05/2026064 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’
Punjabਸੜਕ 18 ਫੁੱਟ ਚੌੜੀ ਬਣਨ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹadmin04/05/202604/05/2026 by admin04/05/202604/05/2026081 ਜਗਰਾਉਂ – ਸੂਆ ਰੋਡ ਜਗਰਾਉਂ ਦੀ 11 ਫੁੱਟੀ ਸੜਕ ਦੇ ਟੁੱਟ ਜਾਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਸਨ ਅਤੇ ਮਿੱਟੀ-ਘੱਟੇ ਕਾਰਨ ਲੋਕਾਂ ਜੀਣਾ
Punjabਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵੇਂ ਮੀਤ ਪ੍ਰਧਾਨਾਂ ਤੇ ਸਕੱਤਰਾਂ ਦੀਆਂ ਨਿਯੁਕਤੀਆਂadmin04/05/202604/05/2026 by admin04/05/202604/05/2026071 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਮੀਤ ਪ੍ਰਧਾਨ,
Punjab15 ਤੋਂ 20 ਮਈ ਤੱਕ ਪੰਜਾਬ ਦੇ ਸਾਰੇ ਦਵਾਈਆਂ ਦੇ ਦੁਕਾਨਦਾਰ ਰੋਸ ਮਨਾਉਣਗੇadmin04/05/2026 by admin04/05/2026069 ਚੰਡੀਗੜ੍ਹ – ਪੰਜਾਬ ਕੈਮਿਸਟ ਐਸੋਸੀਏਸ਼ਨ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਹੱਲਾ ਬੋਲਣ ਜਾ ਰਹੀ ਹੈ। 15 ਮਈ ਤੋਂ ਲੈ ਕੇ 20 ਮਈ ਤੱਕ ਸਾਰੀਆਂ
PunjabReligionਸਿੱਖ ਰੈਫਰੈਂਸ ਲਾਇਬ੍ਰੇਰੀ ਵਾਰੇ ਗਿਆਨੀ ਰਘਬੀਰ ਸਿੰਘ ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀadmin04/05/202604/05/2026 by admin04/05/202604/05/2026058 ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ
ArticlesPunjabReligion‘ਅੱਜ ਵੀ 40 ਮੁਕਤਿਆਂ ਦਾ ਜੀਵਨ ਸਾਨੂੰ ਗੁਰੂ ਸਾਹਿਬ ਨਾਲ ਟੁੱਟੀ ਗੰਢਣ ਦਾ ਉਪਦੇਸ਼ ਦਿੰਦਾ ਹੈ’admin04/05/2026 by admin04/05/2026054 40 ਮੁਕਤਿਆਂ ਦੇ ਮਹਾਨ ਸ਼ਹਾਦਤ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਹਾਜ਼ਰੀ ਭਰਨ ਦਾ ਵਡਮੁੱਲਾ ਸੁਭਾਗ
ArticlesIndiaPunjabReligionਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 23 ਮਈ ਨੂੰ ਖੁੱਲ੍ਹਣਗੇ !admin04/05/202604/05/2026 by admin04/05/202604/05/2026070 ਚਮੋਲੀ – ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਅਤੇ ਹਿੰਦੂ ਆਸਥਾ ਦੇ ਕੇਂਦਰ ਲਕਸ਼ਮਣ ਲੋਕਪਾਲ ਮੰਦਿਰ ਦੇ ਦਰਵਾਜ਼ੇ ਸ਼ਨਿੱਚਰਵਾਰ 23 ਮਈ ਨੂੰ ਸ਼ਰਧਾਲੂਆਂ ਲਈ
Punjab21 ਕਿਲੋਮੀਟਰ ਦੌੜ ਲਗਾ ਕੇ ਮਨਾਇਆ ਮਜ਼ਦੂਰ ਦਿਵਸadmin04/05/2026 by admin04/05/2026050 ਮਾਨਸਾ – ਸਿੱਖਿਆ ਵਿਭਾਗ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਦਿੱਤੇ ਵਾਲਾ ਵਿਖੇ ਪੜ੍ਹਾਉਂਦੇ ਈ.ਟੀ.ਟੀ. ਅਧਿਆਪਕ ਇਕਬਾਲ ਸੰਧੂ ਉੱਭਾ ਨੇ 1 ਮਈ ਮਜ਼ਦੂਰ ਦਿਵਸ ਨੂੰ ਸਮਰਪਿਤ 21
PunjabSportਲੜਕੀਆਂ ਨੂੰ ਸਵੈ-ਰੱਖਿਆ ਤੇ ਜੰਗਜੂ ਕਲਾ ‘ਚ ਨਿਪੁੰਨ ਕਰਨਾ ਸ਼ਲਾਘਾਯੋਗ ਕਾਰਜ – ਮਨਤਾਰ ਸਿੰਘ ਬਰਾੜadmin04/05/202604/05/2026 by admin04/05/202604/05/2026061 ਕੋਟਕਪੂਰਾ – ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ
PunjabReligion‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’admin04/05/202604/05/2026 by admin04/05/202604/05/2026060 ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਪੰਥ ਦੇ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ