Punjabਡਾ. ਪਰਮਿੰਦਰ ਸਿੰਘ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਨਿਯੁਕਤ !admin01/04/2025 by admin01/04/20250142 ਅੰਮ੍ਰਿਤਸਰ – ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ
Punjabਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤੇadmin01/04/202501/04/2025 by admin01/04/202501/04/20250217 ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ
Punjabਪ੍ਰੇਰਨਾ, ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ !admin01/04/202501/04/2025 by admin01/04/202501/04/20250146 ਅੰਮ੍ਰਿਤਸਰ – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਵਿਦਿਆਰਥੀ ਪ੍ਰਵਾਸ : ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।
Punjabਦਿਹਾਤੀ ਮਜ਼ਦੂਰ ਸਭਾ ਦਾ 7ਵਾਂ ਸੂਬਾਈ ਡੈਲੀ ਗੇਟ ਅਜਲਾਸ 5-6ਅਪ੍ਰੈਲ ਨੂੰadmin01/04/202501/04/2025 by admin01/04/202501/04/20250130 ਜਲੰਧਰ, (ਪਰਮਿੰਦਰ ਸਿੰਘ) – ਦਿਹਾਤੀ ਮਜ਼ਦੂਰ ਸਭਾ ਦੇ, 5-6 ਅਪ੍ਰੈਲ 2025 ਨੂੰ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਨਗਰੀ ਬਾਬਾ ਬਕਾਲਾ ਸਾਹਿਬ, ਜ਼ਿਲ੍ਹਾ ਸ਼੍ਰੀ
Punjab5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ !admin01/04/202501/04/2025 by admin01/04/202501/04/20250145 ਲਹਿਰਾ/ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ
Punjabਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਮੌਕੇ ਕੀਤੀ ਸ਼ਿਰਕਤ admin01/04/2025 by admin01/04/20250159 ਦਿੜ੍ਹਬਾ/ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼
Punjabਸੰਗਰੂਰ ਦੀਆਂ 9 ਗ੍ਰਾਮ ਪੰਚਾਇਤਾਂ ਨੂੰ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਸੌਂਪੇ admin01/04/202501/04/2025 by admin01/04/202501/04/20250161 ਸੰਗਰੂਰ, (ਦਲਜੀਤ ਕੌਰ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਅਧੀਨ ਆਉਂਦੇ
Punjabਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੇ ਕਰਵਾਏ ਜਾ ਰਹੇ ਡੰਮੀ ਅਜਲਾਸ: ਪੇਂਡੂ ਮਜ਼ਦੂਰ ਯੂਨੀਅਨ ਪੰਜਾਬadmin01/04/2025 by admin01/04/20250130 ਚੰਡੀਗੜ੍ਹ/ਜਲੰਧਰ, (ਦਲਜੀਤ ਕੌਰ) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦਾ ਬਦਲਾਅ ਪੂਰੀ ਤਰ੍ਹਾਂ
ArticlesIndiaPunjabReligionਅਜ਼ਾਦੀ ਦੇ 77 ਸਾਲ ਬਾਅਦ ਮਲੇਰਕੋਟਲਾ ਬੁਨਿਆਦੀ ਸਹੂਲਤਾਂ ਤੋਂ ਕੋਹਾਂ ਦੂਰ: ਪ੍ਰਵੇਜ਼ ਖਾਨadmin01/04/202501/04/2025 by admin01/04/202501/04/20250287 ਈਦ ਉਲ ਫਿਤਰ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਭਰ ਵਿੱਚ ਕਰੋੜਾਂ ਮੁਸਲਿਮ ਲੋਕਾਂ ਨੇ ਅਮਨ ਸ਼ਾਂਤੀ ਨਾਲ ਈਦ ਦੀ
ArticlesIndiaਸੱਤਾਧਾਰੀਆਂ ਹੱਥ ਹੱਦੋਂ-ਵੱਧ ਤਾਕਤਾਂ ਪਰ ਜਵਾਬਦੇਹੀ ਗਾਇਬ !admin01/04/202501/04/2025 by admin01/04/202501/04/20250134 ਸੱਤਾ ਪ੍ਰਾਪਤ ਕਰਕੇ ਨੇਤਾਵਾਂ ਨੂੰ ਹੱਦੋਂ ਵੱਧ ਤਾਕਤਾਂ ਮਿਲ ਜਾਂਦੀਆਂ ਹਨ ਅਤੇ ਸੱਤਾ ਦੇ ਨਸ਼ੇ ‘ਚ ਉਹ ਜਵਾਬਦੇਹੀ ਵੀ ਭੁੱਲ ਜਾਂਦੇ ਹਨ। ਕੋਈ ਵੀ ਉਹ