Internationalਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾadmin28/05/2026 by admin28/05/2026052 ਈਰਾਨ ਦਾ ਟਬਰੀਜ਼ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹਣ ਲਈ ਤਿਆਰ ਹੈ। ਈਰਾਨ ਦੇ ਸਰਕਾਰੀ ਪ੍ਰਸਾਰਕ ਆਈਆਰਆਈਬੀ ਨੇ ਇਹ ਜਾਣਕਾਰੀ ਦਿੱਤੀ। ਰਿਪੋਰਟਾਂ ਅਨੁਸਾਰ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ
Indiaਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆadmin28/05/2026 by admin28/05/2026049 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਤੀ ਦੀ 51ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਦੇਸ਼ ਭਰ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।
Health & FitnessIndiaਭਾਰਤ ਵਿੱਚ ਹਾਈ ਬਲੱਡ ਪ੍ਰੈਸ਼ਰ ਇੱਕ ਵੱਡਾ ਸਿਹਤ ਸੰਕਟ ਬਣਦਾ ਜਾ ਰਿਹਾ !admin28/05/202628/05/2026 by admin28/05/202628/05/2026048 ਭਾਰਤ ਵਿੱਚ ਹਾਈ ਬਲੱਡ ਪ੍ਰੈਸ਼ਰ ਤੇਜ਼ੀ ਨਾਲ ਇੱਕ ਵੱਡਾ ਸਿਹਤ ਸੰਕਟ ਬਣਦਾ ਜਾ ਰਿਹਾ ਹੈ। ਚਿੰਤਾ ਦੀ ਗੱਲ ਹੈ ਕਿ ਇਹ ਬਿਮਾਰੀ ਹੁਣ ਸਿਰਫ਼ ਬਜ਼ੁਰਗਾਂ
Punjabਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਰਜਿਸਟਰਾਰ ਨੂੰ ਸਜ਼ਾadmin28/05/202628/05/2026 by admin28/05/202628/05/2026048 ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਨੂੰ ਇੱਕ-ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ
Punjabਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਐਨਪੀਐਸ ਮੁਲਾਜ਼ਮਾਂ ਨੇ ਬੀਨ ਵਜਾ ਜਗਾਇਆadmin28/05/202628/05/2026 by admin28/05/202628/05/2026038 ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ
ArticlesPunjabਕੀ ਪੰਜਾਬ ਸਿਆਸੀ ਖਿਲਾਅ ਵਿੱਚੋਂ ਨਿਕਲ ਸਕੇਗਾ ?admin28/05/202628/05/2026 by admin28/05/202628/05/2026046 ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਇਸ ਵੇਲੇ ਬੇਹੱਦ ਨਾਜ਼ੁਕ ਅਤੇ ਡਾਵਾਂਡੋਲ ਦੌਰ ਵਿੱਚੋਂ ਲੰਘ ਰਹੀ ਹੈ। ਸੂਬੇ ਵਿੱਚ ਇੱਕ ਅਜਿਹਾ ਗੰਭੀਰ ਸਿਆਸੀ ਅਤੇ ਬੌਧਿਕ ਖਲਾਅ
ArticlesPunjabਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ !admin28/05/202629/05/2026 by admin28/05/202629/05/2026040 ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਦਿੱਲੀ ਸਮੇਤ ਚਾਰ ਸੂਬਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ। ਇਨ੍ਹਾਂ ਵਿੱਚ ਹਰਿਆਣਾ, ਦਿੱਲੀ ਅਤੇ ਤ੍ਰਿਪੁਰਾ ਸ਼ਾਮਲ ਹਨ। ਪੰਜਾਬ ਸਭ
ArticlesPunjabਤੁਰ ਗਿਆ ਨਿਸ਼ਾਨੇਬਾਜ਼ੀ ਦਾ ਬਾਦਸ਼ਾਹ ਰਾਜਾ ਰਣਧੀਰ ਸਿੰਘ !admin28/05/2026 by admin28/05/2026051 ਓਲੰਪਿਕ ਖੇਡਾਂ ਵਿਚ ਭਾਰਤ ਦੀ ਪੰਜ ਵਾਰ ਨੁਮਾਇੰਦਗੀ ਕਰਨ ਵਾਲੇ ਨਿਸ਼ਾਨੇਬਾਜ਼ੀ ਦੇ ਬਾਦਸ਼ਾਹ ਰਾਜਾ ਰਣਧੀਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ
ArticlesIndiaSportਸੂਰਿਆਵੰਸ਼ੀ ਆਈਪੀਐਲ ‘ਚ 600 ਦੌੜਾਂ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ !admin28/05/202628/05/2026 by admin28/05/202628/05/2026031 ਰਾਜਸਥਾਨ ਰਾਇਲਜ਼ ਨੇ ਆਈਪੀਐਲ ਐਲੀਮੀਨੇਟਰ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 47 ਦੌੜਾਂ ਨਾਲ ਹਰਾ ਕੇ ਕੁਆਲੀਫਾਇਰ 2 ਵਿੱਚ ਪ੍ਰਵੇਸ਼ ਕੀਤਾ ਹੈ। ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ
IndiaTravelਬੁਲੇਟ ਟ੍ਰੇਨ ਯਮੁਨਾ ਅਥਾਰਟੀ ਦੇ ਤਿੰਨ ਸ਼ਹਿਰੀ ਕੇਂਦਰਾਂ ਨੂੰ ਜੋੜੇਗੀadmin27/05/202627/05/2026 by admin27/05/202627/05/2026042 ਬੁਲੇਟ ਟ੍ਰੇਨ ਯਮੁਨਾ ਅਥਾਰਟੀ ਦੇ ਪੰਜ ਸ਼ਹਿਰੀ ਕੇਂਦਰਾਂ ਵਿੱਚੋਂ ਤਿੰਨ ਨੂੰ ਜੋੜੇਗੀ। ਦਿੱਲੀ-ਵਾਰਾਣਸੀ ਹਾਈ-ਸਪੀਡ ਟ੍ਰੇਨ ਪ੍ਰੋਜੈਕਟ ਵਿੱਚ ਮਥੁਰਾ ਦੇ ਰਾਇਆ ਅਰਬਨ ਸੈਂਟਰ ਦੇ ਨੇੜੇ ਇਤੌਲੀ