Punjabਭਾਕਿਯੂ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ 14 ਜ਼ਿਲਿਆ ਦੇ ਪਿੰਡਾਂ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਪ੍ਰਦਰਸ਼ਨ admin21/03/2025 by admin21/03/20250171 ਚੰਡੀਗੜ੍ਹ, (ਦਲਜੀਤ ਕੌਰ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾ ਕੇ
AutomobileArticlesIndiaਹੁਣ ਟੋਲ ‘ਤੇ ਨਹੀਂ ਲੱਗਣਗੀਆਂ ਲਾਇਨਾਂ: ਸਾਲਾਨਾ ਪਾਸ ਪ੍ਰਣਾਲੀ ਸ਼ੁਰੂ ਕਰਨ ਦੀ ਯੋਜਨਾ !admin21/03/202521/03/2025 by admin21/03/202521/03/20250585 ਭਾਰਤ ਵਿੱਚ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਟੋਲ ਟੈਕਸ ਲਈ ਫਾਸਟੈਗ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਵੀ ਲੰਬੀਆਂ ਕਤਾਰਾਂ ਦਿਖਾਈ ਦੇ ਰਹੀਆਂ ਹਨ। ਹੁਣ ਇਸ
Indiaਭਾਜਪਾ ਦੀ ਡਬਲ ਇੰਜਣ ਸਰਕਾਰ ਵਿੱਚ ਮੰਦਰ ਢਾਹੁਣ ਲਈ ਪੁਲਿਸ ਤੇ ਬੁਲਡੋਜ਼ਰ ਕਿਸਨੇ ਭੇਜੇ: ਆਤਿਸ਼ੀadmin21/03/2025 by admin21/03/20250198 ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਵਿੱਚ ਸਥਿਤ ਮੰਦਰ ਨੂੰ ਢਾਹੁਣ ਲਈ ਬੁਲਡੋਜ਼ਰ ਅਤੇ ਪੁਲਿਸ ਭੇਜਣ ਲਈ ‘ਆਪ’ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਵਿਰੋਧੀ
ArticlesIndiaSportBCCI ਨੇ ਗੇਂਦ ਉਪਰ ਥੁੱਕ ਦੀ ਵਰਤੋਂ ‘ਤੇ ਲੱਗੀ ਪਾਬੰਦੀ ਹਟਾਈ !admin21/03/202521/03/2025 by admin21/03/202521/03/20250266 ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਬਹੁਗਿਣਤੀ ਕਪਤਾਨਾਂ ਦੀ ਸਹਿਮਤੀ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ ਦੇ ਆਉਣ ਵਾਲੇ ਐਡੀਸ਼ਨ ਵਿੱਚ ਗੇਂਦ ‘ਤੇ ਥੁੱਕ ਦੀ ਵਰਤੋਂ ‘ਤੇ
Punjabਖੇਤੀ ਸੰਕਟ ਦਾ ਕਾਰਪੋਰਟੀ ਹੱਲ ਮੜ੍ਹਨ ਲਈ ਦਰੜੇ ਸੰਭੂ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਦੇ ਜਮਹੂਰੀ ਹੱਕ: ਜਮਹੂਰੀ ਅਧਿਕਾਰ ਸਭਾadmin21/03/202521/03/2025 by admin21/03/202521/03/20250158 ਚੰਡੀਗੜ੍ਹ, (ਦਲਜੀਤ ਕੌਰ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਬੁਲਡੋਜਰ ਕਾਰਵਾਈ ਨਾਲ ਸੰਭੂ ਖਨੋਰੀ ਮੋਰਚਿਆ ਦਾ ਖਾਤਮਾ ਖੇਤੀ ਨੂੰ ਕਾਰਪੋਰਟਾਂ ਦੇ
Punjabਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਾਮ ਤੋਂ ਪੰਜਾਬ ਵਾਪਸ ਲਿਆਂਦਾ ਜਾ ਰਿਹਾ !admin20/03/2025 by admin20/03/20250199 ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ
Punjabਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੱਤਾadmin20/03/202520/03/2025 by admin20/03/202520/03/20250160 ਮਾਨਸਾ – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਵੱਲੋਂ ਦਰਸ਼ਨ ਅਲੀਸ਼ੇਰ ਜ਼ਿਲ੍ਹਾ ਕਨਵੀਨਰ,ਜਿਲ੍ਹਾ ਕੋ ਕਨਵੀਨਰ ਲਖਵਿੰਦਰ ਮਾਨ ਅਤੇ ਸੂਬਾ ਕੋ ਕਨਵੀਨਰ ਕਰਮਜੀਤ ਤਾਮਕੋਟ ਦੀ ਅਗਵਾਈ
Punjabਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ ਕਮਾਉਣ ਵਾਲੀ ‘ਵੈਟਰਨਰੀ’ ਸਭ ਤੋਂ ਵਧੀਆ: ਗੁਨਬੀਰ ਸਿੰਘadmin20/03/202520/03/2025 by admin20/03/202520/03/20250193 ਅੰਮ੍ਰਿਤਸਰ – ਜਾਨਵਰਾਂ ਅਤੇ ਜੀਵਾਂ ਦੀ ਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ-ਰੋਟੀ ਕਮਾਉਣ ’ਚ ਸਹਾਇਤਾ ਕਰਨ ਵਾਲੀ ਵੈਟਰਨਰੀ ਦੀ ਸਭ ਤੋਂ ਵਧੀਆ ਪ੍ਰੋਫੈਸ਼ਨਲ
Punjabਪੰਜਾਬ ਸਰਕਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ: ਸਿੱਖ ਤਾਲਮੇਲ ਕਮੇਟੀadmin20/03/2025 by admin20/03/20250153 ਜਲੰਧਰ, (ਪਰਮਿੰਦਰ ਸਿੰਘ) – ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਤੋਂ ਬਾਅਦ ਬਾਹਰ ਨਿਕਲ ਤੇ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਗਿਰਫਤਾਰ ਕੀਤਾ
Punjabਮਿਡ ਡੇ ਮੀਲ ਕੁੱਕ ਵਰਕਰਾਂ ਵੱਲੋ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੂੰ ਦਿੱਤਾ ਮੰਗ ਪੱਤਰadmin20/03/2025 by admin20/03/20250275 ਜਲੰਧਰ, (ਪਰਮਿੰਦਰ ਸਿੰਘ) – ਲੰਮੇ ਸਮੇ ਤੋਂ ਸਕੂਲਾਂ ਵਿੱਚ ਕੰਮ ਕਰ ਰਹੇ ਮਿਡ ਡੇ ਮੀਲ ਕੁੱਕ ਵਰਕਰਾਂ ਵੱਲੋ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੂੰ ਆਪਣੀ ਮੰਗਾ