Punjabਕਿਸਾਨਾਂ ਤੇ ਤਸ਼ੱਦਦ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨadmin20/03/2025 by admin20/03/20250191 ਸੰਗਰੂਰ, (ਦਲਜੀਤ ਕੌਰ) – ਕੱਲ ਕੇਂਦਰ ਸਰਕਾਰ ਨਾਲ ਚੰਡੀਗੜ੍ਹ ਵਿਖੇ ਗੱਲਬਾਤ ਕਰਨ ਗਏ ਕਿਸਾਨ ਆਗੂਆਂ ਨੂੰ ਪੰਜਾਬ ਸਰਕਾਰ ਦੇ ਇਸਾਰੇ ਤੇ ਮੁਹਾਲੀ ਵਿੱਚੋਂ ਗ੍ਰਿਫਤਾਰ ਕਰਕੇ
Punjabਕੇਂਦਰ ਦੇ ਇਸ਼ਾਰੇ ਤੇ ਪੰਜਾਬ ਦੀ ਸਰਕਾਰ ਵੱਲੋਂ ਲੋਕਾਂ ਦਾ ਜਮਹੂਰੀ ਅਧਿਕਾਰ ਖੋਹਿਆ ਜਾ ਰਿਹਾ: ਦਿਆਲਪੁਰਾadmin20/03/2025 by admin20/03/20250231 ਮਾਨਸਾ – ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਾਨਸਾ ਜਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਵਿੱਚ
Storyਹਿੰਦੀ ਬਾਲ ਕਹਾਣੀ: ਹੋਲੀ ਅਤੇ ਪ੍ਰੀਖਿਆadmin20/03/202520/03/2025 by admin20/03/202520/03/20250206 ਹੋਲੀ ਦਾ ਤਿਉਹਾਰ ਨੇੜੇ ਆ ਰਿਹਾ ਸੀ। ਕੈਂਪਸ ਦੇ ਸਾਰੇ ਬੱਚੇ ਬਹੁਤ ਉਤਸ਼ਾਹਿਤ ਸਨ। ਉਹ ਹਰ ਸ਼ਾਮ ਪਾਰਕ ਵਿੱਚ ਇਕੱਠੇ ਹੋ ਕੇ ਯੋਜਨਾਵਾਂ ਬਣਾ ਰਹੇ
ArticlesAustralia & New Zealandਰਹਿਣ-ਸਹਿਣ ਦੇ ਖਰਚੇ ਨਾਲ ਜੂਝ ਰਹੇ ਆਸਟ੍ਰੇਲੀਅਨ ਲੋਕਾਂ ਨੂੰ ਬਜਟ ਵਿੱਚ ਰਾਹਤ ਮਿਲੇਗੀ: ਖਜ਼ਾਨਾ ਮੰਤਰੀadmin19/03/202519/03/2025 by admin19/03/202519/03/20250277 ਆਸਟ੍ਰੇਲੀਆ ਦੇ ਖਜ਼ਾਨਾ ਮੰਤਰੀ ਜਿਮ ਚੈਲਮਰਸ ਨੇ ਸੰਕੇਤ ਦਿੱਤਾ ਹੈ ਕਿ ਰਹਿਣ-ਸਹਿਣ ਦੇ ਖਰਚੇ ਦੇ ਸੰਕਟ ਨਾਲ ਜੂਝ ਰਹੇ ਆਸਟ੍ਰੇਲੀਅਨ ਲੋਕਾਂ ਨੂੰ ਅਗਲੇ ਹਫ਼ਤੇ ਦੇ
ArticlesIndiaPunjabਕਿਸਾਨਾਂ ਖਿਲਾਫ਼ ਪੁਲਿਸ ਕਾਰਵਾਈ: 13 ਮਹੀਨਿਆਂ ਬਾਅਦ ਸ਼ੰਭੂ-ਖਨੌਰੀ ਬਾਰਡਰ ਖਾਲੀ, ਡੱਲੇਵਾਲ ਸਮੇਤ ਲਗਭਗ 700 ਕਿਸਾਨ ਗ੍ਰਿਫ਼ਤਾਰadmin20/03/202520/03/2025 by admin20/03/202520/03/20250257 13 ਫਰਵਰੀ 2024 ਤੋਂ ਕਿਸਾਨ ਮੰਗਾਂ ਦੇ ਹੱਕ ਵਿੱਚ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਖਿਲਾਫ਼ ਪੰਜਾਬ ਪੁਲਿਸ ਦੇ ਵਲੋਂ ਕੀਤੀ
ArticlesPunjabਹਿਮਾਚਲ ਪ੍ਰਦੇਸ਼ ’ਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਪੋਸਟਰ ਉਤਾਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ !admin20/03/2025 by admin20/03/20250229 ਹਿਮਾਚਲ ਪ੍ਰਦੇਸ਼ ’ਚ ਪੰਜਾਬੀ ਅਤੇ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਪੋਸਟਰ ਉਤਾਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹਿਮਾਚਲ ਦੇ
ArticlesIndiaਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ‘ਚ ਬਦਲਾਅ ਸਬੰਧੀ ਅਟਕਲਾਂ ਦਾ ਅੰਤ !admin20/03/2025 by admin20/03/20250253 ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਿੱਚ ਬਦਲਾਅ ਬਾਰੇ ਸਾਰੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ
Punjabਹਿਮਾਚਲ ਪ੍ਰਦੇਸ਼ ਅੰਦਰ ਸਿੱਖਾਂ ਨੂੰ ਕੁੱਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ: ਐਡਵੋਕੇਟ ਧਾਮੀadmin20/03/202520/03/2025 by admin20/03/202520/03/20250189 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ
ArticlesIndiaਭਾਜਪਾ ਦੇ ਹਿੰਦੂਤਵ ਏਜੰਡੇ ਦਾ ਮੁਕਾਬਲਾ ਕਰਨ ਲਈ ਕਾਂਗਰਸ ਦੇ ਨੇਤਾਵਾਂ ਦੀ ਕੀ ਹੈ ਯੋਜਨਾ ?admin20/03/2025 by admin20/03/20250236 ਕਾਂਗਰਸ ਨੇਤਾ ਰਾਹੁਲ ਗਾਂਧੀ 85% ਆਬਾਦੀ (ਐਸ ਸੀ, ਐਸ ਟੀ, Eਬੀਸੀ, ਘੱਟ ਗਿਣਤੀ) ਨੂੰ ਭਾਜਪਾ ਦੇ ਹਿੰਦੂਤਵ ਵਿਰੁੱਧ ਲਾਮਬੰਦ ਕਰਨ ਦੀ ਰਣਨੀਤੀ ਬਣਾ ਰਹੇ ਹਨ।
Punjabਸ਼ੰਭੂ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਨੂੰ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਭੇਜਣ ਦੀ ਸਖ਼ਤ ਨਿੰਦਾ admin20/03/2025 by admin20/03/20250228 ਚੰਡੀਗੜ੍ਹ, (ਦਲਜੀਤ ਕੌਰ) – ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ