Articlesਰਾਸ਼ਟਰਪਤੀ ਟਰੰਪ ਨੇ ਦੋਸਤ, ਦੁਸ਼ਮਣ ਦਾ ਫ਼ਰਕ ਮਿਟਾਕੇ ਸਿਰਫ਼ ਸੌਦਿਆਂ ਨੂੰ ਤਰਜੀਹ ਦਿੱਤੀ !admin18/03/202518/03/2025 by admin18/03/202518/03/20250187 ਦੁਨੀਆ ਮੁੱਠੀ ਭਰ ਲੋਕਾਂ ਦੇ ਹੱਥਾਂ ‘ਚ ਸਿਮਟਦੀ ਜਾ ਰਹੀ ਹੈ। ਇਹੀ ਮੁੱਠੀ ਭਰ ਲੋਕ ਮਨੁੱਖ ਦੇ ਅਧਿਕਾਰਾਂ ਦਾ ਹਨਨ ਕਰਕੇ ਉਹਨਾਂ ਨੂੰ ਇੱਕ ਬਿੰਦੂ
Punjabਘਰਾਚੋਂ ਅਨਾਜ ਮੰਡੀ ਵਿੱਚ 6 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ admin18/03/2025 by admin18/03/20250229 ਘਰਾਚੋਂ/ਭਵਾਨੀਗੜ੍ਹ/ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਹਰ ਇੱਕ ਸ਼ਹਿਰੀ ਅਤੇ ਦਿਹਾਤੀ
Punjabਗੰਜਾਪਨ ਦੂਰ ਕਰਨ ਲਈ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ ਤੇਲ ਲਗਾਉਣ ਨਾਲ ਅੱਖਾਂ ਦੀ ਇਨਫੈਕਸ਼ਨ ਹੋ ਗਈadmin18/03/202518/03/2025 by admin18/03/202518/03/20250130 ਸੰਗਰੂਰ, (ਦਲਜੀਤ ਕੌਰ) – ਸੰਗਰੂਰ ਸ਼ਹਿਰ ਵਿਖੇ ਗੰਜਾਪਨ ਦੂਰ ਕਰਨ ਸਬੰਧੀ ਲਗਾਏ ਗਏ ਇੱਕ ਕੈਂਪ ਦੌਰਾਨ ਗੈਰ ਪ੍ਰਮਾਣਿਤ ਦੇਸੀ ਦਵਾਈਆਂ ਦੀ ਵਿਕਰੀ ਕਰਕੇ ਭੋਲੇ ਭਾਲੇ
Punjabਪੰਜਾਬ ਪੁਲਿਸ ਨੇ ਫੌਜ ਦੇ ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ: 12 ਪੁਲਿਸ ਮੁਲਾਜ਼ਮਾਂ ਮੁਅੱਤਲadmin17/03/202517/03/2025 by admin17/03/202517/03/20250247 ਪਟਿਆਲਾ – ਸਾਦੇ ਕੱਪੜਿਆਂ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਪਟਿਆਲਾ ਵਿਖੇ ਇੱਕ ਫੌਜੀ ਅਧਿਕਾਰੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸੋਸ਼ਲ
Punjabਮੁੱਖ-ਮੰਤਰੀ ਦੇ ਓਐਸਡੀ ਨੇ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ admin18/03/2025 by admin18/03/20250231 ਧੂਰੀ/ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰ ਵਿੱਚ
Punjabਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤadmin18/03/2025 by admin18/03/20250155 ਸੰਗਰੂਰ, (ਦਲਜੀਤ ਕੌਰ) – ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕ ਨਰਿੰਦਰ ਕੌਰ
Punjabਬੁਲੇਟ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨadmin18/03/202518/03/2025 by admin18/03/202518/03/20250142 ਸੰਗਰੂਰ, (ਦਲਜੀਤ ਕੌਰ) – ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ
ArticlesAustralia & New Zealandਭਾਰਤੀ ਡਿਫੈਂਸ ਇੰਟੈਲੀਜੈਂਸ ਏਜੰਸੀ ਦੇ ਡਾਇਰੈਕਟਰ ਜਨਰਲ ਦਾ ਆਸਟ੍ਰੇਲੀਅਨ ਦੌਰਾ 19 ਮਾਰਚ ਤੋਂadmin18/03/202518/03/2025 by admin18/03/202518/03/20250169 ਭਾਰਤ ਦੀ ਡਿਫੈਂਸ ਇੰਟੈਲੀਜੈਂਸ ਏਜੰਸੀ (ਡੀਆਈਏ) ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਡੀਐਸ ਰਾਣਾ 19-21 ਮਾਰਚ ਤੱਕ ਆਸਟ੍ਰੇਲੀਆ ਦੇ ਅਧਿਕਾਰਤ ਦੌਰੇ ‘ਤੇ ਆਉਣਗੇ। ਇਸ ਦੌਰੇ ਦਾ
Punjabਸਰਕਾਰੀ ਗਊਸ਼ਾਲਾ ਝਨੇੜੀ ਵਿਖੇ 65.90 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡਾਂ ਦਾ ਉਦਘਾਟਨ admin18/03/202518/03/2025 by admin18/03/202518/03/20250127 ਭਵਾਨੀਗੜ੍ਹ/ਸੰਗਰੂਰ, (ਦਲਜੀਤ ਕੌਰ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ ਨਵੇਂ ਬਣਾਏ ਗਏ ਸ਼ੈਡਾਂ ਦਾ
Punjabਸਿੱਖ ਤਾਲਮੇਲ ਕਮੇਟੀ ਵੱਲੋਂ ਹਿਮਾਚਲ ਵਪਾਰੀਆਂ ਨਾਲ ਮੀਟਿੰਗadmin18/03/2025 by admin18/03/20250143 ਜਲੰਧਰ, (ਪਰਮਿੰਦਰ ਸਿੰਘ) – ਪਿਛਲੇ ਦਿਨੀ ਮਨੀਕਰਨ ਸਾਹਿਬ ਯਾਤਰਾ ਤੇ ਗਏ ਕੁਝ ਸਿੱਖ ਨੌਜਵਾਨਾਂ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਅਤੇ ਰਾਜ ਕਰੇਗਾ ਖਾਲਸਾ