ArticlesIndiaInternationalPunjabਬਰਤਾਨੀਆ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ !admin13/03/202513/03/2025 by admin13/03/202513/03/20250156 ਬਰਤਾਨੀਆ ਦੇ ਲੰਡਨ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਾਰਤ ਵਿਰੋਧੀ ਨਾਅਰੇ ਲਗਾ ਰਹੇ
ArticlesIndiaਪਰਵਾਸ ਤੇ ਵਿਦੇਸ਼ੀ ਨਾਗਰਿਕ ਬਿੱਲ-2025 ਨੂੰ ਵਿਰੋਧੀ ਧਿਰ ਨੇ ਸੰਵਿਧਾਨ ਦੀ ਉਲੰਘਣਾ ਦੱਸਿਆ !admin13/03/202513/03/2025 by admin13/03/202513/03/20250164 ਪਰਵਾਸ ਤੇ ਵਿਦੇਸ਼ੀਆਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਬਿੱਲ ਲੋਕ ਸਭਾ ’ਚ ਪੇਸ਼ ਕੀਤਾ ਗਿਆ, ਜਿਸ ਵਿੱਚ ਦੇਸ਼ ’ਚ ਵਿਦੇਸ਼ੀਆਂ ਦੀ ਆਮਦ,
Punjabਅਸਾਮ ਦੀ ਜੇਲ੍ਹ ‘ਚ ਬੰਦ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ !admin13/03/202513/03/2025 by admin13/03/202513/03/20250143 ਭਾਰਤ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਦੇ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ
Punjabਹੋਲੇ-ਮਹੱਲੇ ‘ਤੇ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ !admin13/03/202513/03/2025 by admin13/03/202513/03/20250155 ਹੋਲਾ-ਮਹੱਲਾ ਇਸ ਵਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੇ-ਮਹੱਲੇ ‘ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ
Punjabਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਆਪ ਸਰਕਾਰ admin13/03/2025 by admin13/03/20250160 ਮਹਿਲ ਕਲਾਂ, (ਦਲਜੀਤ ਕੌਰ) – ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਬਰਨਾਲਾ ਦੀ ਮਹਿਲ ਕਲਾਂ ਇਕਾਈ ਵੱਲੋਂ ਹਲਕੇ ਦੇ ਵਿਧਾਇਕ ਸ.ਕੁਲਵੰਤ ਸਿੰਘ ਪੰਡੋਰੀ ਨੂੰ ਉਨ੍ਹਾਂ ਦੀ ਰਿਹਾਇਸ਼
Punjabਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫਦ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਮਿਲਿਆ admin13/03/202513/03/2025 by admin13/03/202513/03/20250144 ਚੰਡੀਗੜ੍ਹ, (ਦਲਜੀਤ ਕੌਰ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ
IndiaSportਹਾਕੀ ਇੰਡੀਆ ਵਲੋਂ 32 ਬਿਹਤਰੀਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ !admin13/03/202513/03/2025 by admin13/03/202513/03/20250165 ਹਾਕੀ ਇੰਡੀਆ ਨੇ ਆਪਣੇ ਸੱਤਵੇਂ ਸਾਲਾਨਾ ਪੁਰਸਕਾਰਾਂ ਲਈ 12 ਕਰੋੜ ਰੁਪਏ ਦੀ ਰਿਕਾਰਡ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਲਈ ਅੱਠ ਵਰਗਾਂ ਵਿੱਚ 32
InternationalSportਰਾਸ਼ਟਰਮੰਡਲ ਖੇਡ ਫੈਡਰੇਸ਼ਨ ਨੇ ਆਪਣਾ ਨਾਮ ਬਦਲਕੇ ‘ਰਾਸ਼ਟਰਮੰਡਲ ਖੇਡ’ ਰੱਖਿਆ !admin13/03/202513/03/2025 by admin13/03/202513/03/20250167 ਕਾਮਨਵੈਲਥ ਗੇਮਜ਼ ਫੈਡਰੇਸ਼ਨ (ਸੀਜੀਐਫ) ਨੇ ਆਪਣਾ ਨਾਮ ਬਦਲ ਕੇ ‘ਕਾਮਨਵੈਲਥ ਗੇਮਜ’ ਕਰਨ ਦਾ ਐਲਾਨ ਕੀਤਾ ਹੈ। ਇਸ ਬਦਲਾਅ ਸੰਸਥਾ ਨੂੰ ਖੇਡ ਸੰਸਥਾ ਤੋਂ ਖੇਡ ਲਹਿਰ
ArticlesIndiaSportਰੈਸਲਿੰਗ ਫੈਡਰੇਸ਼ਨ ਤੋਂ ਮੁਅੱਤਲੀ ਹਟਾਈ: ਟਰਾਇਲ 15 ਮਾਰਚ ਤੋਂ ਹੋਣਗੇ !admin13/03/202513/03/2025 by admin13/03/202513/03/20250160 ਭਾਰਤੀ ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਤੋਂ ਪਾਬੰਦੀ ਹਟਾ ਦਿੱਤੀ ਹੈ। ਮੰਤਰਾਲੇ ਦੇ ਇਸ ਫ਼ੈਸਲੇ ਨਾਲ ਜਿੱਥੇ ਕਈ ਮਹੀਨਿਆਂ ਤੋਂ ਕੁਸ਼ਤੀ ਸਬੰਧੀ ਬੇਯਕੀਨੀ
ArticlesAustralia & New Zealandਭਾਰਤੀ ਵਿਅਕਤੀ ਨੂੰ ਪਰਥ ਹਵਾਈ ਅੱਡੇ ਦੇ ਕਰਮਚਾਰੀ ਉਪਰ ਹਮਲੇ ਦੇ ਦੋਸ਼ ‘ਚ ਜੇਲ੍ਹ ਦੀ ਸਜ਼ਾ !admin12/03/202512/03/2025 by admin12/03/202512/03/20250263 ਇੱਕ ਭਾਰਤੀ ਨਾਗਰਿਕ ਨੂੰ ਪਿਛਲੇ ਮਹੀਨੇ ਪਰਥ ਹਵਾਈ ਅੱਡੇ ‘ਤੇ ਇੱਕ ਕਰਮਚਾਰੀ ‘ਤੇ ਬਿਨਾਂ ਕਿਸੇ ਭੜਕਾਹਟ ਦੇ ਹਮਲੇ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਪਰਥ