FinanceBusinessIndiaਭਾਰਤ ‘ਚ ਅਰਬਪਤੀਆਂ ਦੀ ਗਿਣਤੀ ਅਮਰੀਕਾ ਤੇ ਚੀਨ ਤੋਂ ਬਾਅਦ ਸਭ ਤੋਂ ਵੱਧadmin23/04/202623/04/2026 by admin23/04/202623/04/2026082 ਭਾਰਤ ਦੁਨੀਆ ਵਿੱਚ ਅਤਿ-ਅਮੀਰ ਵਿਅਕਤੀਆਂ ਦੀ ਆਬਾਦੀ ਦੇ ਮਾਮਲੇ ‘ਚ ਛੇਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਭਾਰਤ ਵਿੱਚ 30 ਮਿਲੀਅਨ ਡਾਲਰ ਤੋਂ ਵੱਧ ਦੀ ਜਾਇਦਾਦ
Indiaਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ – ਯੋਗੀ ਆਦਿੱਤਿਆਨਾਥadmin23/04/2026 by admin23/04/2026061 ਗੋਰਖਪੁਰ – ਉੱਤਰ ਪ੍ਰਦੇਸ਼ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਜ਼ਮੀਨ ਨਾਲ ਸਬੰਧਤ ਵਿਵਾਦਾਂ ਨੂੰ ਹੱਲ ਕਰਨ ਲਈ ਇੱਕ ਵਿਸ਼ੇਸ਼ ਟੀਮ ਬਣਾਉਣ
BollywoodPunjabPollywood‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਾਈ ਜਾਵੇ – ਰਾਜਾ ਵੜਿੰਗadmin23/04/2026 by admin23/04/2026076 ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ‘ਲਾਰੈਂਸ
Punjab2 ਦਸੰਬਰ ਨੂੰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦਾ ਇਹ ਐਲਾਨਨਾਮਾ ਪੰਜਾਬ ਨੂੰ ਪੁਨਰ ਸੁਰਜੀਤ ਕਰੇਗਾ – ਗਿਆਨੀ ਹਰਪ੍ਰੀਤ ਸਿੰਘ।admin23/04/2026 by admin23/04/2026062 ਚੰਡੀਗੜ੍ਹ – ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਨਾਮਿਆ ਦੀ ਰੌਸ਼ਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਇਆ ਸੀ। ਜਿਸਨੇ ਉਹਨਾਂ
IndiaSportਰਾਜਸਥਾਨ ਰਾਇਲਜ਼ ਦੀ ਆਈਪੀਐਲ 2026 ਵਿੱਚ ਆਪਣੀ ਪੰਜਵੀਂ ਜਿੱਤadmin23/04/2026 by admin23/04/2026070 ਰਾਜਸਥਾਨ ਰਾਇਲਜ਼ ਨੇ ਆਈਪੀਐਲ 2026 ਵਿੱਚ ਆਪਣੀ ਪੰਜਵੀਂ ਜਿੱਤ ਦਰਜ ਕਰਦਿਆਂ ਲਖਨਊ ਸੁਪਰ ਜਾਇੰਟਸ ਨੂੰ 40 ਦੌੜਾਂ ਨਾਲ ਹਰਾਇਆ। ਬੁੱਧਵਾਰ ਨੂੰ ਏਕਾਨਾ ਸਟੇਡੀਅਮ ਵਿੱਚ ਪਹਿਲਾਂ
Punjabਓ.ਬੀ.ਸੀ. ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ – ਭਾਰਤ ਮੁਕਤੀ ਮੋਰਚਾ ਪੰਜਾਬadmin23/04/2026 by admin23/04/2026077 ਮਾਨਸਾ – ਭਾਰਤ ਮੁਕਤੀ ਮੋਰਚਾ ਪੰਜਾਬ ਨੇ ਦੇਸ਼ ਦੇ ਵਿੱਚੋਂ ਈ.ਵੀ.ਐੱਮ. ਮਸ਼ੀਨਾਂ ਬੰਦ ਕਰਕੇ ਬੈਲਟ ਪੇਪਰ ਲਿਆਉਣ, ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਅਤੇ ਓ.ਬੀ.ਸੀ.
ArticlesAustralia & New ZealandTechnologyਆਸਟ੍ਰੇਲੀਆ ਵਲੋਂ ਮਾਈਕ੍ਰੋਸਾਫਟ ਨਾਲ ਏਆਈ ਸਹਿਯੋਗ ‘ਤੇ ਨਵਾਂ ਸਮਝੌਤਾ !admin23/04/202623/04/2026 by admin23/04/202623/04/20260113 ਆਸਟ੍ਰੇਲੀਆ ਨੇ ਮਾਈਕ੍ਰੋਸਾਫਟ ਨਾਲ ਅੱਜ 23 ਅਪ੍ਰੈਲ 2026 ਨੂੰ ਇੱਕ ਨਵੇਂ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ ਹਨ, ਜੋ ਕਿ 2025 ਦੇ ਅਖੀਰ ਵਿੱਚ ਸ਼ੁਰੂ
ArticlesInternationalਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਨਾਂ ਨੂੰ ਵੀ ਚਿੰਤਾ ‘ਚ ਡੁਬੋ ਦਿੱਤਾ !admin23/04/202623/04/2026 by admin23/04/202623/04/2026044 ਅਮਰੀਕਾ ਦੇ ਰਾਸਟਰਪਤੀ ਡੋਨਾਲਡ ਟਰੰਪ ਦੀਆਂ ਆਪਹੁਦਰੀਆਂ ਕਾਰਵਾਈਆਂ ਦੇ ਕਾਰਣ ਜਿਥੇ ਅੱਜ ਪੂਰੀ ਦੁਨੀਆਂ ਤੱਲ ਸੰਕਟ ਅਤੇ ਮਹਿੰਗਾਈ ਦੇ ਨਾਲ ਜੂਝ ਰਹੀ ਹੈ, ਉਥੇ ਟਰੰਪ
Indiaਮੋਦੀ ਨੂੰ ਅੱਤਵਾਦੀ ਕਹਿਣ ‘ਤੇ ਕਾਂਗਰਸ ਪ੍ਰਧਾਨ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ !admin23/04/2026 by admin23/04/2026061 ਨਵੀਂ ਦਿੱਲੀ – ਭਾਰਤੀ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਭਾਜਪਾ ਨੇ ਇਸ ਤੋਂ ਪਹਿਲਾਂ ਬੁੱਧਵਾਰ ਨੂੰ
Indiaਭਾਰਤ ਵਿਰੁੱਧ ਕਿਸੇ ਵੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ : ਇੰਡੀਅਨ ਆਰਮੀadmin23/04/2026 by admin23/04/2026057 ਨਵੀਂ ਦਿੱਲੀ – ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ ‘ਤੇ ਭਾਰਤੀ ਫੌਜ ਨੇ ਬੁੱਧਵਾਰ ਨੂੰ ਅੱਤਵਾਦ ਵਿਰੁੱਧ ਲੜਾਈ ਵਿੱਚ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ