Indiaਜੈਸ਼ੰਕਰ ਨੇ ਯੂਕੇ ਦੇ ਬਿਜ਼ਨੈੱਸ ਤੇ ਵਪਾਰ ਸਕੱਤਰ ਨਾਲ ਗੱਲਬਾਤ ਕੀਤੀ !admin05/03/2025 by admin05/03/20250158 ਲੰਡਨ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਬਰਤਾਨੀਆ ਤੇ ਆਇਰਲੈਂਡ ਨਾਲ ਦੁਵੱਲਾ ਸਹਿਯੋਗ ਮਜ਼ਬੂਤ ਕਰਨ ਦੇ ਮਕਸਦ ਨਾਲ ਲੰਡਨ ਪਹੁੰਚੇ ਜਿਸ ਨਾਲ ਉਨ੍ਹਾਂ ਦਾ
Punjabਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਵਿੱਚ ਰੋਸ ਮੁਜ਼ਾਹਰੇ; ਸੂਬਾ ਸਰਕਾਰ ਦੇ ਪੁਤਲੇ ਸਾੜੇ !admin06/03/2025 by admin06/03/20250127 ਚੰਡੀਗੜ੍ਹ/ਜਲੰਧਰ, (ਦਲਜੀਤ ਕੌਰ) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਸੱਦੇ ਤਹਿਤ ਅੱਜ ਯੂਨੀਅਨ ਵਲੋਂ ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ
Punjab8 ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ‘ਚ ਹੋਵੇਗੀ ਭਰਵੀਂ ਸਮੂਲੀਅਤ: ਚਾਹਲ, ਸਸਕੌਰadmin05/03/2025 by admin05/03/20250141 ਜਲੰਧਰ, (ਪਰਮਿੰਦਰ ਸਿੰਘ) – ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਮੀਟੰਗ ਉੱਤਰੀ ਰੇਲਵੇ ਦੇ ਦਫ਼ਤਰ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ
Punjabਹਾਈ ਕੋਰਟ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ !admin05/03/202505/03/2025 by admin05/03/202505/03/20250134 ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ
Punjabਪੰਜਾਬ ਸਰਕਾਰ ਹੋਈ ਸਖਤ: ਹੜਤਾਲੀ 15 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ !admin05/03/202505/03/2025 by admin05/03/202505/03/20250148 ਚੰਡੀਗੜ੍ਹ – ਮੁੱਖ-ਮੰਤਰੀ ਭਗਵੰਤ ਮਾਨ ਨੇ ਹੜਤਾਲੀ ਤਹਿਸੀਲਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 15 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ-ਮੰਤਰੀ ਨੇ ਸਪੱਸ਼ਟ
Punjabਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ-ਮੰਤਰੀadmin04/03/202504/03/2025 by admin04/03/202504/03/20250148 ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ
Punjabਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ !admin05/03/202505/03/2025 by admin05/03/202505/03/20250147 ਬਰਨਾਲਾ – ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ
Punjabਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਸ਼ੁਰੂ !admin05/03/2025 by admin05/03/20250140 ਜਲੰਧਰ, (ਪਰਮਿੰਦਰ ਸਿੰਘ) – ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਜਲੰਧਰ ਦੇ 1
ArticlesIndiaਭੰਗ ਦਾ ਪ੍ਰਸ਼ਾਦ: ਆਈਆਈਟੀ ਬਾਬਾ ਗ੍ਰਿਫ਼ਤਾਰ ਅਤੇ ਰਿਹਾਅ !admin05/03/202505/03/2025 by admin05/03/202505/03/20250172 ਅਭੈ ਸਿੰਘ, ਜਿਸਨੂੰ ਮਹਾਂਕੁੰਭ ਮੇਲਾ 2025 ਦੌਰਾਨ ਪ੍ਰਸਿੱਧੀ ਹਾਸਲ ਕਰਨ ਤੋਂ ਬਾਅਦ ‘ਆਈਆਈਟੀ ਬਾਬਾ’ ਵਜੋਂ ਜਾਣਿਆ ਜਾਂਦਾ ਹੈ, ਨੂੰ ਜੈਪੁਰ ਵਿੱਚ ਥੋੜ੍ਹੇ ਸਮੇਂ ਲਈ ਗ੍ਰਿਫ਼ਤਾਰ
International‘ਰੀਆਰਮ ਯੂਰਪ’ ਪੈਕੇਜ ਨੂੰ 27 ਯੂਰਪੀ ਯੂਨੀਅਨ ਆਗੂਆਂ ਅੱਗੇ ਰੱਖਿਆ ਜਾਵੇਗਾ !admin05/03/202505/03/2025 by admin05/03/202505/03/20250142 ਬਰੱਸਲਜ਼ – ਯੂਰਪੀ ਯੂਨੀਅਨ (ਈਯੂ) ਦੀ ਕਾਰਜਕਾਰੀ ਮੁਖੀ ਨੇ ਮੈਂਬਰ ਮੁਲਕਾਂ ਦੀ ਸੁਰੱਖਿਆ ਵਧਾਉਣ ਲਈ 800 ਅਰਬ ਯੂਰੋ (841 ਅਰਬ ਡਾਲਰ) ਦੀ ਯੋਜਨਾ ਦੀ ਤਜਵੀਜ਼