Punjabਸਕੂਲ ਸਿਰਫ ਪੜ੍ਹਾਈ ਦਾ ਕੇਂਦਰ ਨਹੀਂ, ਬਲਕਿ ਇਕ ਪਰਿਵਾਰ ਵੀ ਹੈ : ਪ੍ਰਿੰ: ਨਾਗਪਾਲadmin21/04/202621/04/2026 by admin21/04/202621/04/2026075 ਅੰਮ੍ਰਿਤਸਰ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ +2 ਜਮਾਤ ਦੀਆਂ ਵਿਦਿਆਰਥਣਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ
LiteraturePunjab‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤadmin21/04/2026 by admin21/04/2026077 ਅੰਮ੍ਰਿਤਸਰ – ਭਾਈ ਰਾਮ ਸਿੰਘ ਖ਼ੁਦ ’ਚ ਹੀ ਕਲਾ ਦੇ ਉੱਤਮ ਨਮੂਨੇ ਵਜੋਂ ਸਿਰਫ਼ ਪੰਜਾਬ ’ਚ ਹੀ ਨਹੀਂ, ਬਲਕਿ ਪੂਰੇ ਏਸ਼ੀਆ ’ਚ ਜਾਣੇ-ਪਹਿਚਾਣੇ ਜਾਂਦੇ ਹਨ।
Punjabਫਗਵਾੜਾ ਦੇ ਡੀਐਸਪੀ ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਨਾਲ ਮੌਤadmin21/04/2026 by admin21/04/2026069 ਫਗਵਾੜਾ – ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਰਿਪੋਰਟਾਂ
ArticlesAustralia & New Zealandਨਿਊਜ਼ੀਲੈਂਡ ਦੀ ਰਾਜਧਾਨੀ ‘ਚ ਐਮਰਜੈਂਸੀ : 50 ਸਾਲਾਂ ਬਾਅਦ ਮੀਂਹ ਤੇ ਹੜ ਨਾਲ ਵੱਡੀ ਤਬਾਹੀ !admin21/04/202621/04/2026 by admin21/04/202621/04/2026040 ਨਿਊਜ਼ੀਲੈਂਡ ਦੀ ਰਾਜਧਾਨੀ ਵੇਲਿੰਗਟਨ ਦੇ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਖਰਾਬ ਮੌਸਮ ਕਾਰਣ ਹਾਲੇ ਵੀ ਹਾਲਾਤ ਖਰਾਬ ਹਨ ਅਤੇ ਅੱਜ 21 ਅਪ੍ਰੈਲ ਨੂੰ
BusinessArticlesAustralia & New Zealandਆਸਟ੍ਰੇਲੀਆ ‘ਚ ਹੋਰ ਘਰ ਬਨਾਉਣ ਲਈ ਫੈਡਰਲ ਸਰਕਾਰ ਵਲੋਂ ਟਸਮਾਨੀਆ ਤੇ ACT ਸਰਕਾਰਾਂ ਨਾਲ ਸਮਝੌਤੇ !admin21/04/202621/04/2026 by admin21/04/202621/04/2026092 ਆਸਟ੍ਰੇਲੀਆ ਦੀ ਫੈਡਰਲ ਸਰਕਾਰ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਨਾਲ ਮਿਲ ਕੇ ਆਸਟ੍ਰੇਲੀਆ ਦੇ ਵਿੱਚ ਹੋਰ ਘਰ ਬਨਾਉਣ ਅਤੇ ਪਹਿਲੀ ਵਾਰ ਘਰ ਖ੍ਰੀਦਣ ਵਾਲਿਆਂ ਨੂੰ ਘਰ
ArticlesIndiaਪੱਛਮੀ ਬੰਗਾਲ ਚੋਣਾਂ ਕੱਲ੍ਹ ਤੋਂ : ਪਾਰਦਰਸ਼ਤਾ ਲਈ ਚੋਣ ਕਮਿਸ਼ਨ ਦੀ ਸਖਤੀ !admin22/04/202622/04/2026 by admin22/04/202622/04/2026056 ਨਵੀਂ ਦਿੱਲੀ – ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਚੋਣਾਂ ਦੇ ਪਹਿਲੇ ਪੜਾਅ ਲਈ ਸਖ਼ਤ ਪਾਬੰਦੀਆਂ ਲਗਾਈਆਂ ਹਨ। ਵੋਟਿੰਗ ਤੋਂ ਦੋ ਦਿਨ ਪਹਿਲਾਂ ਸ਼ਾਮ 6
PunjabReligionਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਸਿੰਘ ਸਾਹਿਬ ਨੂੰ ਆਦੇਸ਼ ਦੇਣ ਦੀ ਅਪੀਲadmin20/04/202620/04/2026 by admin20/04/202620/04/2026056 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ
Punjab‘ਜੀਨੋਮ ਐਡੀਟਿੰਗ ਤਕਨਾਲੋਜੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈadmin20/04/202620/04/2026 by admin20/04/202620/04/2026086 ਅੰਮ੍ਰਿਤਸਰ – ਖਾਲਸਾ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਨੈਕਸਟਜ਼ਨ ਅਕੈਡਮੀ, ਨੋਇਡਾ ਦੇ ਸਹਿਯੋਗ ਨਾਲ ‘ਸੀ. ਆਰ. ਆਈ. ਐੱਸ. ਪੀ. ਆਰ.-ਸੀ. ਏ. ਐੱਸ.-9: ਜੀਨੋਮ ਐਡੀਟਿੰਗ ਤਕਨਾਲੋਜੀ’
Punjab10ਵੀਂ ਦੀ ਸੀ. ਬੀ. ਐਸ. ਈ. ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਥਾਪੜਾadmin20/04/202620/04/2026 by admin20/04/202620/04/2026065 ਅੰਮ੍ਰਿਤਸਰ –ਤੁਹਾਡੀ ਕਾਮਯਾਬੀ ਸਿਰਫ਼ ਨੰਬਰਾਂ ਦੀ ਪ੍ਰਾਪਤੀ ਨਹੀਂ, ਸਗੋਂ ਤੁਹਾਡੇ ਅਨੁਸ਼ਾਸਨ, ਧੀਰਜ ਅਤੇ ਸਮਰਪਣ ਦੀ ਮਿਸਾਲ ਹੈ। ਇਸ ਸਫ਼ਰ ’ਚ ਤੁਹਾਡੇ ਮਾਪਿਆਂ ਅਤੇ ਅਧਿਆਪਕਾਂ ਦਾ
Punjabਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਦੇ ਸਮਾਗਮ ‘ਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿ਼ਰਕਤadmin20/04/2026 by admin20/04/2026067 ਅੰਮ੍ਰਿਤਸਰ – ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ