Internationalਅਮਰੀਕਾ-ਰੂਸ ਸਬੰਧਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਕੋਸਿ਼ਸ਼ !admin18/02/202518/02/2025 by admin18/02/202518/02/20250124 ਮਾਸਕੋ – ਸਿਖਰਲੇ ਰੂਸੀ ਅਧਿਕਾਰੀ ਸਬੰਧਾਂ ਨੂੰ ਬਹਾਲ ਕਰਨ, ਯੂਕਰੇਨ ਤੇ ਰੂਸ ਦੇ ਰਾਸ਼ਟਰਪਤੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਮੀਟਿੰਗ ਦੀ ਤਿਆਰੀ ਲਈ ਅਮਰੀਕੀ
Indiaਕਤਰ ਦੇ ਅਮੀਰ ਸ਼ੇਖ਼ ਤਮੀਮ ਬਿਨ ਹਮਦ ਅਲ-ਥਾਨੀ ਦਾ ਗਰਮਜੋਸ਼ੀ ਨਾਲ ਸਵਾਗਤ !admin18/02/202518/02/2025 by admin18/02/202518/02/20250127 ਨਵੀਂ ਦਿੱਲੀ – ਕਤਰ ਦੇ ਅਮੀਰ ਸ਼ੇਖ਼ ਤਮੀਮ ਬਿਨ ਹਮਦ ਅਲ-ਥਾਨੀ ਦਾ ਇਥੇ ਹਵਾਈ ਅੱਡੇ ’ਤੇ ਪੁੱਜਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ
Punjabਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ !admin18/02/2025 by admin18/02/20250111 ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ
Punjabਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਸਤੀਫ਼ਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘadmin18/02/2025 by admin18/02/20250108 ਚੰਡੀਗੜ੍ਹ – ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ ਹੈ।
Punjabਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਗੈਰਮਨੁੱਖੀ ਵਤੀਰੇ ਦੀ ਨਿੰਦਾ !admin18/02/202518/02/2025 by admin18/02/202518/02/20250114 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ
Indiaਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ: ਫੈਸਲਾ ਬੁੱਧਵਾਰ ਨੂੰ ਹੋਵੇਗਾ !admin18/02/2025 by admin18/02/20250113 ਨਵੀਂ ਦਿੱਲੀ – ਦਿੱਲੀ ਦਾ ਅਗਲਾ ਮੁੱਖ ਮੰਤਰੀ 20 ਫ਼ਰਵਰੀ ਨੂੰ ਰਾਮਲੀਲਾ ਮੈਦਾਨ ’ਚ ਹਲਫ਼ ਲੈ ਸਕਦਾ ਹੈ। ਸਹੁੰ ਚੁਕ ਸਮਾਗਮ 20 ਫ਼ਰਵਰੀ ਨੂੰ ਸ਼ਾਮ
India1984 ਦੇ ਸਿੱਖ ਕਤਲੇਆਮ ਦੇ 6 ਮਾਮਲਿਆਂ ’ਚ ਬਰੀ ਕੀਤੇ ਜਾਣ ਨੂੰ ਚੁਨੌਤੀ ਦੇਵੇਗੀ !admin18/02/202518/02/2025 by admin18/02/202518/02/20250124 ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ’ਚ ਬਰੀ ਕੀਤੇ ਜਾਣ
Articlesਵਿਆਹ ਦੇ ਝੂਠੇ ਵਾਅਦੇ ਕਰਕੇ ਬਲਾਤਕਾਰ ਦੇ ਵਧਦੇ ਮਾਮਲੇ !admin18/02/202518/02/2025 by admin18/02/202518/02/20250114 ਹਾਲ ਹੀ ਦੇ ਸਾਲਾਂ ਵਿੱਚ, ਬਲਾਤਕਾਰ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਜਿਨ੍ਹਾਂ ਵਿੱਚ ਦੋਸ਼ੀ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਜਾਂਦਾ ਹੈ। ਇਨ੍ਹਾਂ ਮਾਮਲਿਆਂ ਵਿੱਚ,
Punjabਡਾ. ਰਵਜੋਤ ਸਿੰਘ ਵਲੋਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨਾਲ ਮੀਟਿੰਗadmin18/02/202518/02/2025 by admin18/02/202518/02/20250116 ਜਲੰਧਰ, (ਪਰਮਿੰਦਰ ਸਿੰਘ) – ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਦੀ
Punjabਪੈਨਸ਼ਨਰਾਂ ਨੂੰ ਇੱਕੋ ਵਾਰ ਬਕਾਏ ਦੇਣ ਦੀ ਕੀਤੀ ਮੰਗ !admin18/02/202518/02/2025 by admin18/02/202518/02/20250129 ਫਗਵਾੜਾ, (ਪਰਮਿੰਦਰ ਸਿੰਘ) – ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੀਤਲ ਰਾਮ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ