Australia & New Zealandਭਾਰਤ ਵਲੋਂ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤadmin21/01/202521/01/2025 by admin21/01/202521/01/20250192 ਵਾਸ਼ਿੰਗਟਨ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵਾਸ਼ਿੰਗਟਨ ’ਚ ਆਸਟ੍ਰੇਲੀਆ ਤੇ ਜਪਾਨ ਦੇ ਵਿਦੇਸ਼ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਤੇ ਇਸ ਦੌਰਾਨ ਉਨ੍ਹਾਂ ਦੁਵੱਲੇ ਸਬੰਧਾਂ ਤੇ
India‘ਸ਼ੀਸ਼ ਮਹਿਲ’ ਆਮ ਆਦਮੀ ਪਾਰਟੀ ਦੇ ਧੋਖੇ ਅਤੇ ਝੂਠ ਦੀ ਇੱਕ ਜ਼ਿੰਦਾ ਉਦਾਹਰਣ ਹੈ: ਮੋਦੀadmin23/01/2025 by admin23/01/20250111 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਵਰਕਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 50 ਫੀਸਦ ਤੋਂ ਵੱਧ ਬੂਥ ਜਿੱਤਣ ਦਾ ਟੀਚਾ ਰੱਖਣ
Indiaਕੇਜਰੀਵਾਲ ਜੋ ਵਾਅਦੇ ਕਰਦੇ ਹਨ, ਉਸ ਨੂੰ ਪੂਰਾ ਕਰਦੇ ਹਨ: ਭਗਵੰਤ ਮਾਨadmin23/01/202523/01/2025 by admin23/01/202523/01/20250108 ਨਵੀਂ ਦਿੱਲੀ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ। ਮਾਨ ਨੇ ਇੱਥੇ ਤਿੰਨ ਵਿਧਾਨ ਸਭਾ
Indiaਯੂਪੀ ਦੇ ਮੁੱਖ-ਮੰਤਰੀ ਤੇ ਮੰਤਰੀਆਂ ਵਲੋਂ ਗੰਗਾ ‘ਚ ਡੁੱਬਕੀਆਂadmin23/01/202523/01/2025 by admin23/01/202523/01/20250105 ਪ੍ਰਯਾਗਰਾਜ – ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੌਰਾਨ ਯੂੁਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਤ੍ਰਿਵੇਣੀ
Punjabਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ‘ਤੇadmin23/01/202523/01/2025 by admin23/01/202523/01/20250122 ਸੰਗਰੂਰ – ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ
Punjabਫੁੱਟਪਾਊ ਏਜੰਡੇ ਦੇਸ਼ ਲਈ ਘਾਤਕ ਸਿੱਧ ਹੋਣਗੇadmin23/01/202523/01/2025 by admin23/01/202523/01/20250100 ਜਲੰਧਰ – “ਵੱਖੋ-ਵੱਖ ਧਰਮਾਂ ਨੂੰ ਮੰਨਣ ਵਾਲੇ ਸਭਨਾਂ ਭਾਰਤੀਆਂ ਦੀ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਵਾਲੇ, ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਫਿਰਕੂ-ਫਾਸ਼ੀ, ਫੁੱਟਪਾਊ ਏਜੰਡੇ
Punjabਦੋ ਸਾਲ ਬੀਤ ਜਾਣ ਬਾਅਦ ਵੀ ਕਿਉਂ ਨਹੀਂ ਕੀਤੀ ਪੁਰਾਣੀ ਪੈਨਸ਼ਨ ਬਹਾਲ ?admin23/01/202523/01/2025 by admin23/01/202523/01/2025096 ਮਾਨਸਾ – ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਮੌਕਾ
PunjabBNEGA ਅਤੇ 6 ਘੰਟੇ ਕੰਮ ਦਿਨ ਦੇ ਕਾਨੂੰਨੀ ਹੱਕ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ: ਗੁਰਜੀਤ ਕੌਰ AIYFadmin23/01/202523/01/2025 by admin23/01/202523/01/20250101 ਮਾਨਸਾ – ਸਰਬ ਭਾਰਤ ਨੌਜਵਾਨ ਸਭਾ (AIYF) ਵੱਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਇਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ 90 ਘੰਟੇ ਕੰਮ ਹਫਤੇ ਦੀ ਤਜਵੀਜ
Punjabਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ admin23/01/2025 by admin23/01/2025095 ਬਰਨਾਲਾ – ਇਨਕਲਾਬੀ ਕੇਂਦਰ, ਪੰਜਾਬ ਦੀ ਸੂਬਾ ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ 35 ਕਿਸਾਨ ਆਗੂਆਂ ਖ਼ਿਲਾਫ਼
BollywoodArticlesਸੈਫ਼ ਅਲੀ ਦਾ ਹਮਲਾਵਰ: ਘਰ ‘ਚ ਦਾਖਲ ਹੋਣ ਵਾਲਾ ਹੋਰ ਅਤੇ ਗ੍ਰਿਫ਼ਤਾਰ ਕੀਤਾ ਦੋਸ਼ੀ ਹੋਰ?admin23/01/202523/01/2025 by admin23/01/202523/01/20250137 ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਹਮਲੇ ਦਾ ਮਾਮਲਾ ਹੁਣ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਮਾਮਲੇ