LiteraturePunjabਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !admin15/01/202515/01/2025 by admin15/01/202515/01/20250244 ਅੰਮ੍ਰਿਤਸਰ – ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ
Sportਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ‘ਚ ਭਾਰਤ ਦੂਜੇ ਸਥਾਨ ’ਤੇ !admin15/01/202515/01/2025 by admin15/01/202515/01/20250172 ਨਵੀਂ ਦਿੱਲੀ – ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ
ArticlesPunjabਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !admin15/01/202515/01/2025 by admin15/01/202515/01/20250113 ਮਾਘੀ ਮੇਲੇ ‘ਤੇ ਤਿੰਨ ਵੱਖੋ-ਵੱਖਰੇ ਅਕਾਲੀ ਦਲਾ ਦੇ ਵਲੋਂ ਵੱਖ-ਵੱਖ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ ਜਿਹਨਾਂ ਦੇ ਵਿੱਚ ਲੋਕਾਂ ਵਲੋਂ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਗਈ। ਪੰਜਾਬ
IndiaPunjabਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !admin15/01/2025 by admin15/01/20250124 ਨਵੀਂ ਦਿੱਲੀ – ਕੇਂਦਰ ਸਰਕਾਰ ਨਿਰਾਸ਼ਾਜਨਕ ਟ੍ਰੈਫਿਕ ਜਾਮ ਨਾਲ ਜੂਝ ਰਹੇ ਸ਼ਹਿਰਾਂ ਵਿੱਚ ਸੜਕੀ ਭੀੜ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਯੋਜਨਾ ‘ਤੇ ਕੰਮ ਕਰ ਰਹੀ
Punjabਸਾਂਝੇ ਅਧਿਆਪਕ ਮੋਰਚੇ ਵੱਲੋਂ 19 ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਰੋਸ ਰੈਲੀ ਕਰਨ ਦਾ ਐਲਾਨ admin15/01/202515/01/2025 by admin15/01/202515/01/20250115 ਚੰਡੀਗੜ੍ਹ/ਮੋਹਾਲੀ – ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ
Punjabਸੁਨਾਮ ਪ੍ਰਸ਼ਾਸਨ ਵੱਲੋਂ ਡੀਟੀਐੱਫ ਨੂੰ 15 ਜਨਵਰੀ ਲਈ ਦਿੱਤਾ ਮੀਟਿੰਗ ਦਾ ਸੱਦਾadmin15/01/2025 by admin15/01/20250120 ਸੁਨਾਮ ਊਧਮ ਸਿੰਘ ਵਾਲਾ – ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਰੋਸ ਮਾਰਚ ਕਰਕੇ
Bollywoodਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਆਲੀਆ ਭੱਟ ਆਪਣੀ ਬੇਟੀ ਨਾਲ !admin15/01/202515/01/2025 by admin15/01/202515/01/20250181 ਮੁੰਬਈ – ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਆਲੀਆ ਭੱਟ ਮੁੰਬਈ ਵਿੱਚ ਆਪਣੀ ਧੀ ਰਾਹਾ ਨਾਲ ਫੋਟੋ ਲਈ ਪੋਜ਼ ਦਿੰਦੇ ਹੋਏ।
PunjabSportਬੁਰਜ ਹਰੀ ਵਿਖੇ 20ਵਾਂ ਕਬੱਡੀ ਕੱਪ ਸ਼ਾਨੋ-ਸ਼ੋਕਤ ਨਾਲ ਸਮਾਪਤ !admin14/01/202514/01/2025 by admin14/01/202514/01/20250201 ਮਾਨਸਾ – ਪਿੰਡ ਬੁਰਜ ਹਰੀ ਵਿਖੇ ਬਾਬਾ ਭਾਈ ਭਗਤੂ ਜੀ ਦੀ ਯਾਦ ਵਿੱਚ 20ਵਾਂ ਕਬੱਡੀ ਕੱਪ ਗਰਾਮ ਪੰਚਾਇਤ, ਯੁਵਕ ਭਲਾਈ ਕਲੱਬ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ
Punjabਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰadmin14/01/202514/01/2025 by admin14/01/202514/01/20250148 ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ
Internationalਕੈਨੇਡਾ ਹੁਣ ਜਾਂ ਕਦੇ ਵੀ ਵਿਕਾਊ ਨਹੀਂ ਹੈ: ਜਗਮੀਤ ਸਿੰਘadmin14/01/202514/01/2025 by admin14/01/202514/01/20250200 ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ