ਮਾਈਕਰੋਸੌਫਟ ਭਾਰਤ ‘ਚ ਕਲਾਊਡ ਕੰਪਿਊਟਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ 3 ਬਿਲੀਅਨ ਡਾਲਰ ਨਿਵੇਸ਼ ਕਰੇਗੀ
ਬੰਗਲੁਰੂ – ਭਾਰਤ ਵਿੱਚ ਕਲਾਊਡ ਕੰਪਿਊਟਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਸਮਰੱਥਾਵਾਂ ਦੇ ਵਿਸਥਾਰ ਲਈ ਮਾਈਕਰੋਸੌਫਟ ਕੰਪਨੀ ਤਿੰਨ ਬਿਲੀਅਨ ਅਮਰੀਕੀ ਡਾਲਰ ਨਿਵੇਸ਼ ਕਰੇਗੀ। ਕੰਪਨੀ ਦੇ ਸੀਈਓ ਸੱਤਿਆ
