Punjabਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਲਈ 9 ਲੱਖ ਭੇਂਟadmin08/01/202608/01/2026 by admin08/01/202608/01/20260145 ਅੰਮ੍ਰਿਤਸਰ – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ (ਰਜ਼ਿ.) ਦੇ ਸਹਿਯੋਗ ਨਾਲ ਖਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ,
Australia & New ZealandSportਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀadmin09/01/202609/01/2026 by admin09/01/202609/01/20260154 ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਡੈਮੀਅਨ ਮਾਰਟਿਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡੈਮੀਅਨ ਜਾਨਲੇਵਾ ਬਿਮਾਰੀ ਮੈਨਿਨਜਾਈਟਿਸ ਨਾਲ ਜੂਝ ਰਿਹਾ ਸੀ। ਮਾਰਟਿਨ ਦੀ ਹਾਲਤ
Health & FitnessInternationalPunjabਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰadmin08/01/202608/01/2026 by admin08/01/202608/01/20260167 ਪੈਰਿਸ, (ਸੁਖਵੀਰ ਸਿੰਘ ਸੰਧੂ) – ਇਥੇ ਦੇ ਸੇਨ ਸੇਦਾਂਨੀ ਇਲਾਕੇ ਵਿੱਚ ਸਥਿਤ ਇੱਕ ਹਸਪਤਾਲ ਨੂੰ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸਨੇ ਗੰਭੀਰ ਬੀਮਾਰ
Indiaਭਾਰਤ-ਯੂਰਪ ਸਬੰਧ ਵਿਸ਼ਵ ਰਾਜਨੀਤੀ ਤੇ ਅਰਥਵਿਵਸਥਾ ‘ਚ ਸਥਿਰਤਾ ਲਿਆ ਸਕਦੇ ਹਨ !admin08/01/202608/01/2026 by admin08/01/202608/01/20260101 ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਫਰਾਂਸ ਦੇ ਆਪਣੇ ਦੌਰੇ ਦੌਰਾਨ ਪੈਰਿਸ ਵਿੱਚ ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਨੋਏਲ ਬੈਰੋਟ ਨਾਲ ਮੁਲਾਕਾਤ ਤੋਂ ਬਾਅਦ ਕਿਹਾ
Internationalਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾadmin08/01/202608/01/2026 by admin08/01/202608/01/20260120 ਸੰਯੁਕਤ ਰਾਜ ਅਮਰੀਕਾ ਨੇ ਭਾਰਤ-ਫਰਾਂਸ ਦੀ ਅਗਵਾਈ ਵਾਲੇ ਅੰਤਰਰਾਸ਼ਟਰੀ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ
BollywoodArticlesAustralia & New Zealandਆਸਟ੍ਰੇਲੀਆ ਦੇ ਕਈ ਕਲਾਕਾਰ ‘ਐਕਟਰ ਐਵਾਰਡਜ਼’ ਲਈ ਨਾਮਜ਼ਦ।admin08/01/202608/01/2026 by admin08/01/202608/01/20260213 ਹੌਲੀਵੁੱਡ ਦੇ ‘ਐਕਟਰ ਐਵਾਰਡਜ਼ 2026’ ਦੇ ਲਈ ਆਸਟ੍ਰੇਲੀਆ ਦੇ ਕਈ ਕਲਾਕਾਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹਨਾਂ ਵਿੱਚ ਆਸਟ੍ਰੇਲੀਅਨ ਅਦਾਕਾਰ ਜੈਕਬ ਐਲੋਰਡੀ, ਸਾਰਾਹ ਸਨੂਕ ਅਤੇ
BollywoodPunjabਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕੋਰਟ ਦੀ ਸਖਤੀadmin08/01/202608/01/2026 by admin08/01/202608/01/20260161 BJP ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ (Bathinda Court) ਵਿੱਚ ਦਾਇਰ ਮਾਣਹਾਨੀ (Defamation Case) ਦੇ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ।
PunjabReligionਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਲਾਪਤਾ ਸਰੂਪਾਂ ਦਾ ਸੱਚ ਸਾਹਮਣੇ ਆਵੇadmin08/01/202608/01/2026 by admin08/01/202608/01/20260125 ਚੰਡੀਗੜ੍ਹ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਨਾ
Indiaਭਾਰਤੀ ਫੌਜ ਭਵਿੱਖ ਦੇ ਯੁੱਧ ਲਈ ਤਿਆਰ : ਚੀਫ਼ਸ ਆਫ਼ ਸਟਾਫ਼ ਕਮੇਟੀ ਦਾ ਸਿਖਲਾਈ ਵਿਜ਼ਨ ਡਾਕੂਮੈਂਟadmin08/01/202608/01/2026 by admin08/01/202608/01/2026097 ਚੀਫ਼ਸ ਆਫ਼ ਸਟਾਫ਼ ਕਮੇਟੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਿਖਲਾਈ ਨੂੰ ਭਵਿੱਖ ਦੀਆਂ ਚੁਣੌਤੀਆਂ ਨਾਲ ਜੋੜਨ ਲਈ ਇੱਕ ਮਹੱਤਵਪੂਰਨ ਵਿਜ਼ਨ ਦਸਤਾਵੇਜ਼ ਜਾਰੀ ਕੀਤਾ ਹੈ। ਇਹ
Punjabਮੁੱਖ-ਮੰਤਰੀ ਮਾਨ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ : ਸ਼੍ਰੋਮਣੀ ਅਕਾਲੀ ਦਲadmin08/01/2026 by admin08/01/2026093 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਹੈ ਕਿ ਮੁੱਖ-ਮੰਤਰੀ ਭਗਵੰਤ ਮਾਨ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰ ਰਹੇ