Internationalਬਰਤਾਨੀਆ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀBunty30/11/2024 by Bunty30/11/20240114 ਲੰਡਨ – ਯੂ.ਕੇ. ਅਮਰੀਕਾ ਦੇ ਵੱਡੇ ਹਿੱਸਿਆਂ ਵਿੱਚ 411 ਮੀਲ ਲੰਬੇ ਬਰਫੀਲੇ ਤੂਫਾਨ ਕਾਰਨ ਛੁੱਟੀਆਂ ਦੇ ਸੀਜ਼ਨ ਤੋਂ ਪਹਿਲਾਂ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਕਾਰਨ
Indiaਆਈਸੀਸੀ ਚੈਂਪੀਅਨਜ਼ ਟਰਾਫੀ ਲਈ ਭਾਰਤ ਦੇ ਪਾਕਿਸਤਾਨ ਜਾਣ ਦੀ ਨਹੀਂ ਹੈ ਸੰਭਾਵਨਾBunty30/11/2024 by Bunty30/11/20240120 ਨਵੀਂ ਦਿੱਲੀ – ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਕਿ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਚੈਂਪੀਅਨਜ਼ ਟਰਾਫੀ ਲਈ ਭਾਰਤ ਦੇ ਪਾਕਿਸਤਾਨ ਦਾ ਦੌਰਾ ਕਰਨ
Indiaਖਵਿੰਦਰ ਸਿੰਘ ਬੱਬਰ ਵੱਲੋਂ ਮੇਰੀ ਸੁਰੱਖਿਆ ਹਟਵਾ ਕੇ ਮੈਨੂੰ ਜਾਨੋਂ ਮਾਰਨ ਦਾ ਖਦਸ਼ਾ: ਜਸਮੇਨ ਸਿੰਘ ਨੋਨੀBunty30/11/2024 by Bunty30/11/20240115 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੇ ਮੈਂਬਰ ਸਰਦਾਰ
Punjabਡੀਪੀਆਈ ਦਫਤਰ ਅੱਗੇ ਈਟੀਟੀ 2364 ਤੇ 5994 ਵੱਲੋਂ ਸਾਂਝੇ ਤੌਰ ‘ਤੇ ਲਗਾਇਆ ਧਰਨਾ ਪੰਜਵੇਂ ਦਿਨ ਵੀ ਜਾਰੀadmin30/11/202430/11/2024 by admin30/11/202430/11/20240102 ਐੱਸ ਏ ਐੱਸ ਨਗਰ/ਮੋਹਾਲੀ – ਜੁਆਇਨਿੰਗ ਦੀ ਮੰਗ ਨੂੰ ਲੈ ਕੇ 25 ਨਵੰਬਰ ਤੋਂ ਡੀਪੀਆਈ ਦਫਤਰ ਦੇ ਬਾਹਰ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364
Punjabਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ-ਅਮਨ ਅਰੋੜਾBunty30/11/2024 by Bunty30/11/20240109 ਚੰਡੀਗੜ੍ਹ – ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ
Indiaਸਾਂਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆBunty30/11/2024 by Bunty30/11/20240126 ਨਵੀਂ ਦਿੱਲੀ – ਸੰਸਦ ਦੇ ਸ਼ਰਦ ਰੁੱਤ ਇਜਲਾਸ ਦੌਰਾਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼
Punjabਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂBunty30/11/2024 by Bunty30/11/20240110 ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ
Punjabਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰBunty30/11/2024 by Bunty30/11/2024094 ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ
Punjabਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆBunty30/11/2024 by Bunty30/11/2024077 ਚੰਡੀਗੜ੍ਹ – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ
Punjab2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰBunty30/11/2024 by Bunty30/11/2024081 ਚੰਡੀਗੜ੍ਹ – ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ