Punjabਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲBunty30/11/2024 by Bunty30/11/2024097 ਫ਼ਰੀਦਕੋਟ – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ
Punjabਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕBunty30/11/2024 by Bunty30/11/2024090 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ
Punjabਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆBunty30/11/2024 by Bunty30/11/2024092 ਚੰਡੀਗੜ੍ਹ – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ
Articlesਭਾਰਤ ਦੀ ਪਹਿਲੀ ਲੰਬੀ ਦੂਰੀ ਦੀ ਜ਼ਮੀਨ ‘ਤੇ ਹਮਲਾ ਕਰਨ ਵਾਲੀ ਕਰੂਜ਼ ਮਿਜ਼ਾਈਲ !admin29/11/202429/11/2024 by admin29/11/202429/11/20240145 ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (DRDO) ਨੇ 12 ਨਵੰਬਰ 2024 ਨੂੰ ਆਪਣੀ ਲੰਬੀ ਰੇਂਜ ਲੈਂਡ ਅਟੈਕ ਕਰੂਜ਼ ਮਿਜ਼ਾਈਲ ਦੀ ਪਹਿਲੀ ਉਡਾਣ ਦਾ ਸਫਲ ਪ੍ਰੀਖਣ ਕੀਤਾ।
Punjabਚੈੱਕ ਗਣਰਾਜ ਦਾ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆBunty29/11/2024 by Bunty29/11/20240141 ਚੰਡੀਗੜ੍ਹ – ਚੈੱਕ ਗਣਰਾਜ ਤੋਂ ਭਾਰਤ ਦੇ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਗੁਨੀਤ ਚੌਧਰੀ ਚੰਡੀਗੜ੍ਹ ਵਿੱਚ ਚੈੱਕ ਗਣਰਾਜ ਦੇ ਆਨਰੇਰੀ ਕੌਂਸਲੇਟ ਦੇ ਨਾਲ
Punjabਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾBunty29/11/202429/11/2024 by Bunty29/11/202429/11/20240157 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ
Australia & New ZealandDeepak Raj Gupta AIBC’s New National Chairadmin07/12/202407/12/2024 by admin07/12/202407/12/20240365 The Australia India Business Council (AIBC), the leading organization dedicated to enhancing trade and investment between Australia and India, is pleased to announce the election
Australia & New ZealandSportਪ੍ਰਧਾਨ ਮੰਤਰੀ ਐਲਬਨੀਜ਼ ਵਲੋਂ ਭਾਰਤੀ ਕ੍ਰਿਕਟ ਟੀਮ ਲਈ ਰਿਸੈਪਸ਼ਨ !admin29/11/202429/11/2024 by admin29/11/202429/11/20240342 ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਐਡੀਲੇਡ ‘ਚ 6 ਦਸੰਬਰ ਤੋਂ ਡੇ-ਨਾਈਟ ਟੈਸਟ ਲਈ 30 ਨਵੰਬਰ ਤੋਂ ਇੱਥੇ ਪੀਐਮਜ਼ ਇਲੈਵਨ ਦੇ ਖਿਲਾਫ
Indiaਮੰਦਰ ਹੋਣ ਦਾ ਦਾਅਵਾ ਕਰਨ ਵਾਲੀ ਇਕ ਪਟੀਸ਼ਨ ਨੂੰ ਸਿਵਲ ਅਦਾਲਤ ਨੇ ਸੁਣਵਾਈ ਲਈ ਪ੍ਰਵਾਨ ਕਰ ਲਿਆBunty29/11/202429/11/2024 by Bunty29/11/202429/11/20240109 ਅਜਮੇਰ – ਅਜਮੇਰ ਦੇ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ’ਚ ਸੰਕਟ ਮੋਚਨ ਮਹਾਦੇਵ ਮੰਦਰ ਹੋਣ ਦਾ ਦਾਅਵਾ ਕਰਨ ਵਾਲੀ ਇਕ ਪਟੀਸ਼ਨ ਨੂੰ ਅਜਮੇਰ ਦੀ ਇਕ
Indiaਦਿੱਲੀ ਚ ਹਵਾ ਦੀ ਗੁਣਵੱਤਾ ਖ਼ਰਾਬ, AQI ਬਹੁਤ ਖਰਾਬ ਸ਼੍ਰੇਣੀ ਚ ਦਰਜBunty29/11/2024 by Bunty29/11/20240112 ਨਵੀਂ ਦਿੱਲੀ – ਦਿੱਲੀ ਵਿਚ ਵੀਰਵਾਰ ਦੀ ਸਵੇਰੇ ਪ੍ਰਦੂਸ਼ਣ ਦਾ ਪੱਧਰ ਥੋੜ੍ਹਾ ਵੱਧ ਗਿਆ ਅਤੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿਚ ਪਹੁੰਚ ਗਈ। ਇਸ