Punjabਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀadmin13/03/2026 by admin13/03/20260170 ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਨੇ ਇੱਕ ਵਿਆਪਕ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ, ਜਿਸਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ
Punjabਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂadmin13/03/2026 by admin13/03/20260283 ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ 25 ਸੈਕਟਰ ‘ਚ ਰੈਲੀ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਧਾਨ ਸਭਾ ਵੱਲ
Indiaਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀadmin12/03/2026 by admin12/03/20260157 ਭਾਰਤ ਸਰਕਾਰ ਮੱਧ ਪੂਰਬ ਦੇ ਸੰਕਟ ਦੌਰਾਨ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਕੋਸ਼ਿਸ਼ ਦੇ ਹਿੱਸੇ ਵਜੋਂ ਵਿਦੇਸ਼ ਮੰਤਰੀ ਐਸ.
AutomobileIndiaਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂadmin12/03/202612/03/2026 by admin12/03/202612/03/20260276 ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਦੇ ਤਹਿਤ 3 ਤੋਂ 40 ਲੱਖ ਦੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ 10,000 ਏਅਰ-ਕੰਡੀਸ਼ਨਡ ਇਲੈਕਟ੍ਰਿਕ ਬੱਸਾਂ ਤਾਇਨਾਤ ਕੀਤੀਆਂ ਜਾਣਗੀਆਂ, ਜਿਸ
Indiaਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰadmin12/03/202612/03/2026 by admin12/03/202612/03/20260145 ਭਾਰਤ ਦੇ ਰਣਨੀਤਕ ਤੇਲ ਭੰਡਾਰਾਂ ਅਤੇ 40 ਤੇਲ ਨਿਰਯਾਤ ਕਰਨ ਵਾਲੇ ਦੇਸ਼ਾਂ ਤੋਂ ਸਪਲਾਈ ਨੇ ਇਹ ਯਕੀਨੀ ਬਨਾਉਣ ਵਿੱਚ ਮਦਦ ਕੀਤੀ ਹੈ ਕਿ ਦੇਸ਼ ਵਿਸ਼ਵਵਿਆਪੀ
ArticlesPunjabਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !admin12/03/202612/03/2026 by admin12/03/202612/03/20260174 ਪੰਜਾਬ ਦੇ ਮਸ਼ਹੂਰ ਵਿਗਿਆਨੀਆਂ, ਅਰਥਸ਼ਾਸਤਰੀਆਂ, ਬੈਂਕਰਾਂ ਅਤੇ ਸੀਨੀਅਰ ਸਿਟੀਜ਼ਨ ਗਰੁੱਪ ਨੇ ਪੰਜਾਬ ਵਿੱਚ ਖੇਤੀਯੋਗ ਜ਼ਮੀਨ ਘਟਣ ਦੇ ਮਸਲੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੀ
Punjabਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤadmin12/03/202612/03/2026 by admin12/03/202612/03/20260134 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ
Punjabਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਤੇ ਭੱਤੇ ਮਿਲਣਗੇadmin12/03/2026 by admin12/03/20260110 ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ
Punjabਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਐੱਨ. ਸੀ. ਸੀ. ਵਿਦਿਆਰਥੀ ਸਨਮਾਨਿਤadmin11/03/202611/03/2026 by admin11/03/202611/03/2026075 ਅੰਮ੍ਰਿਤਸਰ – ਖਾਲਸਾ ਕਾਲਜ ਵੱਲੋਂ ਐੱਨ. ਸੀ. ਸੀ. ਕੈਡਿਟਾਂ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਉਪਰੰਤ ਸਨਮਾਨਿਤ ਕੀਤਾ ਗਿਆ। ਇਹ ਸਨਮਾਨ
CultureArticlesAustralia & New Zealandਮਲਟੀਕਲਚਰਲ ਯੂਥ ਨੈੱਟਵਰਕ ਦੇ ਨਵੇਂ ਲੀਡਰ ਨੌਜਵਾਨਾਂ ਦੇ ਮੁੱਦਿਆਂ ‘ਤੇ ਸਰਕਾਰ ਨੂੰ ਸਲਾਹ ਦੇਣਗੇadmin12/03/202612/03/2026 by admin12/03/202612/03/20260120 Victorian Multicultural Commission (VMC) ਨੇ 2026 ਲਈ ਆਪਣੇ Multicultural Youth Network (MYN) ਵਿੱਚ 20 ਕਾਬਿਲ ਨੌਜਵਾਨਾਂ ਨੂੰ ਚੁਣਿਆ ਹੈ। ਇਹ ਚੋਣ ਸੂਬੇ ਭਰ ਵਿੱਚ ਕੀਤੀ