Sportਵਿਕਾਸ ਸ਼ਰਮਾ ਨੇ ਅਮਰੀਕਾ ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲBunty26/11/2024 by Bunty26/11/2024097 ਨਿਊਯਾਰਕ – ਬੀਤੇ ਦਿਨ ਅਮਰੀਕਾ ਦੇ ਸੂਬੇ ਵਰਜੀਨੀਆ ਵਿਚ ਹੋਈ ਵਰਲਡ ਪਾਵਰ ਲਿਫਟਿੰਗ ਅਤੇ ਬੈੱਚ ਪ੍ਰੈੱਸ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ
Internationalਸੰਯੁਕਤ ਰਾਸ਼ਟਰ ਦੇ ਮੁਖੀ ਅਤੇ ਪੋਪ ਦੀ ਅਪੀਲ, ਬਾਰੂਦੀ ਸੁਰੰਗਾਂ ਦੀ ਵਰਤੋਂ ਬੰਦ ਕਰਨ ਦੇਸ਼Bunty26/11/2024 by Bunty26/11/20240155 ਫਨੋਮ ਪੇਨ – ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਅਤੇ ਪੋਪ ਫ੍ਰਾਂਸਿਸ ਨੇ ਸੋਮਵਾਰ ਨੂੰ ਦੇਸ਼ਾਂ ਨੂੰ ਬਾਰੂਦੀ ਸੁਰੰਗਾਂ ਦੇ ਉਤਪਾਦਨ ਅਤੇ ਵਰਤੋਂ ਨੂੰ ਬੰਦ
Internationalਯੂਏਈ ’ਚ ਲਾਪਤਾ ਹੋਏ ਇਜ਼ਰਾਇਲੀ ਧਰਮ ਗੁਰੂ ਦੀ ਲਾਸ਼ ਮਿਲੀBunty26/11/2024 by Bunty26/11/20240178 ਤਲ ਅਵੀਵ – ਇਜ਼ਰਾਈਲ ਨੇ ਐਤਵਾਰ ਨੂੰ ਕਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਲਾਪਤਾ ਹੋਏ ਇਜ਼ਰਾਇਲੀ-ਮੌਲਡੋਵੀ ਰੱਬੀ (ਧਰਮ ਗੁਰੂ) ਦੀ ਹੱਤਿਆ ਕਰ ਦਿੱਤੀ
Indiaਪੰਜ ਦੇਸ਼ਾਂ ਦੇ ਰਾਜਦੂਤਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪ੍ਰਮਾਣ ਪੱਤਰ ਭੇਂਟ ਕੀਤੇBunty26/11/2024 by Bunty26/11/20240131 ਨਵੀਂ ਦਿੱਲੀ – ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ 25 ਨਵੰਬਰ, 2024 ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਇਥੋਪੀਆ, ਜਾਪਾਨ, ਕੋਰੀਆ ਗਣਰਾਜ
Indiaਰਾਸ਼ਟਰਪਤੀ ਮੁਰਮੂ ਨੂੰ ਅਗਵਾਈ ਚ ਮਨਾਇਆ ਜਾਵੇਗਾ ਸੰਵਿਧਾਨ ਦਿਵਸBunty26/11/2024 by Bunty26/11/20240223 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਰਤੀ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਪੂਰੇ ਹੋਣ ਮੌਕੇ ਪੁਰਾਣੇ ਸੰਸਦ ਭਵਨ ਦੇ ਇਤਿਹਾਸਕ ਕੇਂਦਰੀ ਰੂਮ ‘ਚ 26
Punjabਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਦੋ ਨਸ਼ਾ ਤਸਕਰ ਕਾਬੂ: ਐਸ.ਐਸ.ਪੀ ਸਰਤਾਜ ਸਿੰਘ ਚਾਹਲBunty26/11/2024 by Bunty26/11/20240176 ਸੰਗਰੂਰ – ਪੁਲਿਸ ਲਾਈਨ ਸੰਗਰੂਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ
Punjabਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰBunty26/11/2024 by Bunty26/11/20240194 ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
Punjabਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨBunty26/11/2024 by Bunty26/11/20240150 ਅੰਮ੍ਰਿਤਸਰ – ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ
Punjabਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਪਾਰਟੀ ਦੇ ਨਵੇਂ ਪ੍ਰਧਾਨ ਅਤੇ ਵਰਕਰਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ- ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧBunty26/11/2024 by Bunty26/11/20240120 ਚੰਡੀਗੜ੍ਹ – ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ
Punjabਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰBunty26/11/2024 by Bunty26/11/20240113 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ