Punjabਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾBunty20/11/2024 by Bunty20/11/20240105 ਚੰਡੀਗੜ੍ਹ – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ
Punjabਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾBunty21/11/2024 by Bunty21/11/20240113 ਚੰਡੀਗੜ੍ਹ – ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ
Punjabਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰBunty20/11/202420/11/2024 by Bunty20/11/202420/11/20240123 ਚੰਡੀਗੜ੍ਹ – ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ
Punjabਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘBunty22/11/2024 by Bunty22/11/20240108 ਚੰਡੀਗੜ੍ਹ – ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ ਇੱਕ ਮਹੱਤਵਪੂਰਨ ਇਕਰਾਰ ਕੀਤਾ
LiteratureArticlesਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਕਾਨ੍ਹ ਸਿੰਘ ਨਾਭਾ !admin22/11/202422/11/2024 by admin22/11/202422/11/20240146 23 ਨਵੰਬਰ ਬਰਸੀ ਤੇ ਵਿਸ਼ੇਸ਼ ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ
Punjabਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮBunty22/11/2024 by Bunty22/11/20240111 ਚੰਡੀਗੜ੍ਹ – ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ
Punjabਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼Bunty22/11/2024 by Bunty22/11/20240183 ਮੁਹਾਲੀ – ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ
Australia & New Zealandਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ 19ਵੇਂ ਜੀ-20 ਸਿਖਰ ਸੰਮੇਲਨ ਦੌਰਾਨ !admin21/11/202421/11/2024 by admin21/11/202421/11/20240319 ਰੀਓ ਡੀ ਜਨੇਰੀਓ, ਬ੍ਰਾਜ਼ੀਲ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ 19ਵੇਂ ਜੀ-20 ਸਿਖਰ ਸੰਮੇਲਨ ਦੇ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ
LiteraturePunjabਖ਼ਾਲਸਾ ਕਾਲਜ ਵਿਖੇ 1947 ਦੀ ਵੰਡ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਤੀਜਾ ਦਿਨadmin22/11/202422/11/2024 by admin22/11/202422/11/20240193 ਅੰਮ੍ਰਿਤਸਰ – ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1947 ਦੀ ਵੰਡ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦੇ ਤੀਜੇ ਦਿਨ ਵੱਖ-ਵੱਖ ਪੈਨਲ ਚਰਚਾ ਰਾਹੀਂ ਸੰਤਾਲੀ
Sportਆਸਟ੍ਰੇਲੀਆ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾBunty20/11/2024 by Bunty20/11/20240108 ਮੁੰਬਈ- ਆਸਟ੍ਰੇਲੀਆ ਖਿਲਾਫ ਬਿ੍ਰਸਬੇਨ ‘ਚ 5 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਐਲਾਨੀ ਗਈ 16 ਮੈਂਬਰੀ ਭਾਰਤੀ ਮਹਿਲਾ ਟੀਮ ‘ਚ