Internationalਕੈਨੇਡਾ-ਅਮਰੀਕਾ ਸਰਹੱਦ ’ਤੇ ਬਰਫ ਅੰਦਰ ਜੰਮੇ ਮਿਲੇ ਭਾਰਤੀ ਪਰਵਾਰ ਦੀ ਮੌਤ ਦੇ ਮਾਮਲੇ ’ਚ ਮੁਕੱਦਮਾ ਸ਼ੁਰੂBunty19/11/2024 by Bunty19/11/20240101 ਕੈਲੀਫੋਰਨੀਆ – ਇਕ ਨਵੇਂ ਅਧਿਐਨ ਮੁਤਾਬਕ ਬਿਹਤਰ ਜ਼ਿੰਦਗੀ ਦੀ ਭਾਲ ਕਰ ਰਹੇ ਪਰਵਾਰਾਂ ਦੀ ਭਾਰਤ ਤੋਂ ਕੈਨੇਡਾ ਤਕ ਫੈਲੇ ਅਪਰਾਧਕ ਨੈੱਟਵਰਕ ਰਾਹੀਂ ਅਮਰੀਕਾ ਵਿਚ ਤਸਕਰੀ
Internationalਨਰਿੰਦਰ ਮੋਦੀ ਨੇ ਨਾਈਜੀਰੀਆ ਦੇ ਰਾਸ਼ਟਰਪਤੀ ਨੂੰ ਤੋਹਫ਼ੇ ਚ ਦਿੱਤਾ ਚਾਂਦੀ ਦਾ ਪੰਚਾਮਿ੍ਰਤ ਕਲਸ਼Bunty19/11/202419/11/2024 by Bunty19/11/202419/11/2024096 ਅਬੂਜਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਈਜੀਰੀਆ ਦੇ ਰਾਸ਼ਟਰਪਤੀ ਨੂੰ ਸਿਲੋਫਰ ਪੰਚਾਮਿ੍ਰਤ ਕਲਸ਼ ਭੇਂਟ ਕੀਤਾ ਹੈ। ਇਹ ਕੋਲਹਾਪੁਰ, ਮਹਾਰਾਸ਼ਟਰ ਦੀ ਰਵਾਇਤੀ ਕਾਰੀਗਰੀ ਦੀ ਇੱਕ ਸ਼ਾਨਦਾਰ
Punjabਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲBunty19/11/2024 by Bunty19/11/2024096 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ
Punjabਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂBunty19/11/2024 by Bunty19/11/2024094 ਚੰਡੀਗੜ੍ਹ – ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ
Punjabਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀBunty19/11/2024 by Bunty19/11/20240103 ਚੰਡੀਗੜ੍ਹ – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ
Punjabਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏBunty19/11/2024 by Bunty19/11/20240100 ਚੰਡੀਗੜ੍ਹ – ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ
Punjabਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟBunty18/11/2024 by Bunty18/11/20240120 ਚੰਡੀਗੜ੍ਹ – ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ
Internationalਇੰਟਰਨੈਸ਼ਨਲ ਸਪੇਸ ਸਟੇਸ਼ਨ ’ਚ ਆਈ ਦਰਾਰ ਤੇ ਕਈ ਥਾਵਾਂ ਤੋਂ ਲੀਕ, ਸੁਨੀਤਾ ਲਈ ਵਧਿਆ ਖ਼ਤਰਾ ਹੁਣ ਨਾਸਾ ਵੀ ਇਸ ਨੂੰ ਲੈ ਕੇ ਚਿੰਤਤ ਹੈBunty18/11/2024 by Bunty18/11/20240105 ਵਾਸ਼ਿੰਗਟਨ – ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਹੁਣ ਇਕ ਨਵੀਂ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਦਰਅਸਲ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਵਿਚ ਕਈ
Articlesਸ਼ਾਦਮਾਨ ਚੌਕ ਵਿਚੋਂ ਉਪਜੀ ਸੋਚ !admin18/11/202418/11/2024 by admin18/11/202418/11/20240195 ਸਮਾਜ ਦੇ ਦਬੇ ਕੁਚਲੇ ਲੋਕਾਂ ਨੂੰ ਹਰ ਖੇਤਰ ਵਿੱਚ ਬਰਾਬਰ ਕਰਨਾ ਹੀ ਕ੍ਰਾਂਤੀ ਹੁੰਦੀ ਹੈ। ਸੱਚਾ ਦੇਸ਼ ਭਗਤ ਇਹੀ ਸੁਪਨੇ ਲੈਂਦਾ ਹੈ। ਅਜਿਹੇ ਵਿਅਕਤੀ ਮੌਤ
Articlesਨੌਜਵਾਨ ਸ਼ਕਤੀ ਦਾ ਪ੍ਰਤੀਕ ਅਤੇ ਪ੍ਰੇਰਨਾ ਸਰੋਤ ਆਈ.ਪੀ.ਐਸ. ਮਨਮੁਕਤ ‘ਮਾਨਵ’admin18/11/202418/11/2024 by admin18/11/202418/11/20240165 ਕਿਸਮਤ ਦਾ ਕਿੰਨਾ ਮਾੜਾ ਕਾਨੂੰਨ ਹੈ ਕਿ ਇੱਥੇ ਵਿਸ਼ੇਸ਼ ਪ੍ਰਤਿਭਾਵਾਂ ਨੂੰ ਥੋੜੀ ਜਿਹੀ ਜ਼ਿੰਦਗੀ ਮਿਲਦੀ ਹੈ। ਆਦਿ ਸ਼ੰਕਰਾਚਾਰੀਆ ਤੋਂ ਲੈ ਕੇ ਸਵਾਮੀ ਵਿਵੇਕਾਨੰਦ, ਸਵਾਮੀ ਰਾਮਤੀਰਥ,