Punjabਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦBunty18/11/2024 by Bunty18/11/20240105 ਐਸਏਐਸ ਨਗਰ – ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ
Punjabਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘBunty18/11/2024 by Bunty18/11/20240112 ਢੁੱਡੀਕੇ – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ
Storyਸਹੀ ਸਲਾਹ !admin17/11/202417/11/2024 by admin17/11/202417/11/20240162 ਬਾਬੂ ਰਾਮ ਲਾਲ ਕਿਸੇ ਸਰਕਾਰੀ ਮਹਿਕਮੇ ਤੋਂ ਰਿਟਾਇਰ ਹੋਇਆ ਸੀ। ਉਸ ਦਾ ਨਵੀਂ ਦਿੱਲੀ ਦੀ ਇੱਕ ਚੰਗੀ ਕਲੋਨੀ ਵਿੱਚ ਫਲੈਟ ਸੀ ਜਿੱਥੇ ਉਹ ਆਪਣੀ ਪਤਨੀ
Sportਭਾਰਤ ਨੇ ਚੌਥੇ ਟੀ-20 ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਲੜੀ 3-1 ਨਾਲ ਜਿੱਤੀ !admin17/11/202417/11/2024 by admin17/11/202417/11/20240138 ਜੋਹਾਨਸਬਰਗ – ਟੀਮ ਇੰਡੀਆ ਜੋਹਾਨਸਬਰਗ ਦੇ ਵਾਂਡਰਰਜ਼ ਸਟੇਡੀਅਮ ਵਿੱਚ ਚੌਥੇ ਟੀ-20 ਵਿੱਚ ਦੱਖਣੀ ਅਫਰੀਕਾ ਵਿਰੁੱਧ ਆਪਣੀ ਸੀਰੀਜ਼ 3-1 ਨਾਲ ਜਿੱਤ ਲਈ ਹੈ। ਜਿੱਤ ਤੋਂ ਬਾਅਦ
Punjabਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ‘ਚ 1205 ਕਾਂਸਟੇਬਲਾ ਨੂੰ ਵੰਡੇ ਨਿਯੁਕਤੀ ਪੱਤਰ !admin17/11/202417/11/2024 by admin17/11/202417/11/20240194 ਚੰਡੀਗੜ੍ਹ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ
Indiaਜੈਸ਼ ਦੇ ਦਹਿਸ਼ਤਗਰਦਾਂ ਦੀ ਘੁਸਪੈਠ ਦਾ ਖ਼ਦਸ਼ਾ, ਬਮਿਆਲ ਖੇਤਰ ’ਚ ਹਾਈ ਅਲਰਟBunty17/11/2024 by Bunty17/11/20240116 ਪਠਾਨਕੋਟ – ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦਾ ਬਮਿਆਲ ਖੇਤਰ ਇਸ ਵੇਲੇ ਸੁਰੱਖਿਆ ਪੱਖੋਂ ਬਹੁਤ ਸੰਵੇਦਨਸ਼ੀਲ ਹੈ। ਪਾਕਿਸਤਾਨ ਦੀ ਦਹਿਸ਼ਤਗਰਦ ਜਥੇਬੰਦੀ ਜੈਸ਼-ਏ-ਮੁਹੰਮਦ
Internationalਗ਼ੈਰ-ਕਾਨੂੰਨੀ ਪਰਵਾਸੀਆਂ ’ਤੇ ਡਿੱਗੇਗੀ ਗਾਜ, ਡਿਪੋਰਟ ਕਰੇਗੀ ਟਰੂਡੋ ਸਰਕਾਰBunty17/11/2024 by Bunty17/11/20240130 ਵਿਨੀਪੈਗ – ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ
Indiaਅਦਾਲਤ ਨੇ ਬਿਭਵ ਕੁਮਾਰ ਦੀ ਪਟੀਸ਼ਨ ’ਤੇ ਪੁਲਿਸ ਤੋਂ ਜਵਾਬ ਮੰਗਿਆBunty17/11/2024 by Bunty17/11/20240118 ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸ਼ਨਿੱਚਰਵਾਰ ਨੂੰ ਬਿਭਵ ਕੁਮਾਰ ਦੀ ਰਿਵੀਜ਼ਨ ਪਟੀਸ਼ਨ ’ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ
Indiaਨਕਸਲੀਆਂ ਵਲੋਂ ਲਾਏ ਗਏ ਦੋ ਆਈ. ਈ. ਡੀ. ਬਰਾਮਦBunty17/11/2024 by Bunty17/11/2024098 ਗੜ੍ਹਚਿਰੌਲੀ – ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਪੁਲ ’ਤੇ ਨਕਸਲੀਆਂ ਵਲੋਂ ਲਾਏ ਗਏ ਦੋ ਆਈ. ਈ. ਡੀ. ਬਰਾਮਦ ਹੋਏ। ਪੁਲਿਸ ਨੇ ਦੱਸਿਆ
Indiaਰਾਹੁਲ ਗਾਂਧੀ ਦੇ ਸੰਸਦ ’ਚ ਆਉਣ ਤੋਂ ਬਾਅਦ ਲੋਕ ਸਭਾ ’ਚ ਬਹਿਸ ਦਾ ਪੱਧਰ ਘਟਿਆ : ਰਿਜਿਜੂBunty17/11/2024 by Bunty17/11/2024096 ਨਾਗਪੁਰ – ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਸੰਸਦ ’ਚ ਦਾਖਲ ਹੋਣ ਤੋਂ ਬਾਅਦ ਲੋਕ ਸਭਾ ’ਚ