Bollywoodਬਾਲੀਵੁੱਲ ਅਦਾਕਾਰਾ ਦਿਸ਼ਾ ਪਾਟਨੀ ਦੇ ਪਿਤਾ ਨਾਲ 25 ਲੱਖ ਦੀ ਠੱਗBunty17/11/2024 by Bunty17/11/20240120 ਬਰੇਲੀ – ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਪਿਤਾ ਅਤੇ ਯੂਪੀ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਜਗਦੀਸ਼ ਸਿੰਘ ਪਾਟਨੀ ਨਾਲ 25 ਲੱਖ ਰੁਪਏ ਦੀ ਠੱਗੀ ਦਾ ਮਾਮਲਾ
Internationalਭਾਰਤੀ ਵਿਦਿਆਰਥੀਆਂ ਨੂੰ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਚ ਅਪਲਾਈ ਕਰਨ ਤੋਂ ਰੋਕਿਆ ਜਾ ਰਿਹਾBunty17/11/2024 by Bunty17/11/20240110 ਲੰਡਨ – ਇੰਗਲੈਂਡ ਵਿਚ ਉੱਚ ਸਿੱਖਿਆ ਦੇ ਖੇਤਰ ਦੀ ਸਥਿਰਤਾ ਬਾਰੇ ਇਕ ਨਵੀਂ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ
Internationalਯੂ.ਐੱਸ ਚ ਤਸਕਰੀ ਕਰਕੇ ਲਿਆਂਦੀਆਂ ਗਈਆਂ ਪ੍ਰਾਚੀਨ ਵਸਤੂਆਂ ਭਾਰਤ ਨੂੰ ਕੀਤੀਆਂ ਵਾਪਸBunty17/11/2024 by Bunty17/11/20240107 ਨਿਊਯਾਰਕ – ਮੈਨਹਟਨ ਦੇ ਸਰਕਾਰੀ ਵਕੀਲ ਐਲਵਿਨ ਬ੍ਰੈਗ ਨੇ ਭਾਰਤ ਨੂੰ 1,440 ਪੁਰਾਤਨ ਵਸਤੂਆਂ ਵਾਪਸ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਪਵਿੱਤਰ ਮੰਦਰ ਦੀਆਂ ਮੂਰਤੀਆਂ ਵੀ
Bollywoodਪੰਜਾਬੀ ਫਿਲਮ ਰੇਡੀਓ ਰਿਟਰਨ ਦੀ ਸਟਾਰ ਕਾਸਟ ਅਤੇ ਭਾਰਤੀ ਰੈਸਲਰ ਦਾ ਗਰੇਟ ਖਲੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕBunty17/11/2024 by Bunty17/11/20240114 ਅਮ੍ਰਿਤਸਰ – ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਰੋਜ਼ਾਨਾ ਕਈ
Punjabਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਅਸਤੀਫਾ ਸੌਂਪਿਆBunty17/11/2024 by Bunty17/11/20240100 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ
Punjabਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰBunty17/11/2024 by Bunty17/11/2024098 ਚੰਡੀਗੜ੍ਹ – ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ
Punjabਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟBunty17/11/2024 by Bunty17/11/20240102 ਸਰਾਭਾ (ਲੁਧਿਆਣਾ)- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
Punjabਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼Bunty17/11/2024 by Bunty17/11/20240104 ਦਿੜ੍ਹਬਾ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ
Punjabਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲBunty17/11/2024 by Bunty17/11/2024099 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ
Punjab‘ਆਪ’ ਸਰਕਾਰ ਦੀ ਵਿਕਾਸ ਵਾਲੀ ਰੇਲਗੱਡੀ ‘ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲBunty17/11/202417/11/2024 by Bunty17/11/202417/11/2024097 ਗਿੱਦੜਬਾਹਾ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗਿੱਦੜਬਾਹਾ ਵਿੱਚ ਇੱਕ ਵਿਸ਼ਾਲ ਰੈਲੀ