Indiaਖਾਤੇ ਚੋਂ ਉਡਾਏ 10 ਕਰੋੜBunty16/11/2024 by Bunty16/11/2024094 ਨਵੀਂ ਦਿੱਲੀ – ਦੇਸ਼ ਵਿੱਚ ਬੀਤੇ ਸਮੇਂ ਤੋਂ ਡੀਜੀਟਲ ਅਰੈਸਟ ਕਰਕੇ ਧੋਖਾਧੜੀ ਦੀਆਂ ਖਬਰਾਂ ਸਾਮਣੇ ਆ ਰਹੀਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਜੀਟਲ ਅਰੈਸਟ
Internationalਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਬਣੇ ਮੈਨੀਟੋਬਾ ਦੇ ਕੈਬਨਿਟ ਮੰਤਰੀBunty16/11/2024 by Bunty16/11/20240101 ਵਿਨੀਪੈਗ – ਕੈਨੇਡੀਅਨ ਸੂਬੇ ਮੈਨੀਟੋਬਾ ਦੇ ਪ੍ਰੀਮੀਅਰ ਵੈੱਬ ਕੈਨਿਊ ਨੇ ਆਪਣੇ ਮੰਤਰੀ ਮੰਡਲ ਵਿਚ ਮਾਮੂਲੀ ਫੇਰਬਦਲ ਕਰਦਿਆਂ 3 ਨਵੇਂ ਮੰਤਰੀਆਂ ਨੂੰ ਕੈਬਨਿਟ ਵਿਚ ਲਿਆ ਹੈ।
Indiaਕਬਾਇਲੀ ਭਾਈਚਾਰੇ ਦਾ ਵਿਕਾਸ ਐਨਡੀਏ ਸਰਕਾਰ ਦੀ ਤਰਜੀਹ: ਨਰਿੰਦਰ ਮੋਦੀBunty16/11/202416/11/2024 by Bunty16/11/202416/11/2024099 ਪਟਨਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਮੁਈ ਦੇ ਦੌਰੇ ’ਤੇ ਜਾਮਈ ਭਾਈਚਾਰੇ ਨੂੰ ‘ਜਨਜਾਤੀ ਗੌਰਵ ਦਿਵਸ’ ਦੀ ਵਧਾਈ ਦਿੱਤੀ ਅਤੇ ਸਵੱਛ ਭਾਰਤ
Indiaਜਾਤੀਆਂ ਤੇ ਉਪ-ਜਾਤੀਆਂ ’ਚ ਰਿਜ਼ਰਵੇਸ਼ਨ ਦੀ ਵੰਡ ਲਈ ਯੋਜਨਾ ਪੇਸ਼ ਕਰੇ ਕਾਂਗਰਸ : ਰਾਜਨਾਥBunty16/11/2024 by Bunty16/11/20240109 ਰਾਂਚੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਾਤੀ ਮਰਦਮਸ਼ੁਮਾਰੀ ਕਰਵਾਉਣ ਦੇ ਵਾਅਦੇ ਲਈ ਕਾਂਗਰਸ ਤੇ ਇਸ ਦੇ ਨੇਤਾ ਰਾਹੁਲ ਗਾਂਧੀ ਦੀ ਸ਼ੁੱਕਰਵਾਰ ਆਲੋਚਨਾ ਕੀਤੀ ਤੇ
Punjabਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀBunty16/11/2024 by Bunty16/11/2024095 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ
Australia & New ZealandPunjabਉੱਪਲ ਪ੍ਰੀਵਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਰੂਪ ਲਿਜਾਣ ਵਾਲੀ ਸਪੈਸ਼ਲ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਂਟ !Bunty16/11/202416/11/2024 by Bunty16/11/202416/11/20240263 ਅੰਮ੍ਰਿਤਸਰ – ਆਸਟ੍ਰੇਲੀਆ ਦੇ ਮੈਲਬੌਰਨ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Punjab‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗBunty16/11/2024 by Bunty16/11/2024091 ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ
Punjabਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆBunty16/11/2024 by Bunty16/11/2024093 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
Punjabਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂBunty16/11/2024 by Bunty16/11/2024097 ਅੰਮ੍ਰਿਤਸਰ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ
Punjabਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧBunty16/11/2024 by Bunty16/11/2024086 ਚੰਡੀਗੜ੍ਹ – ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ