Punjabਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨ ਨੂੰ ਅਪੀਲBunty14/11/2024 by Bunty14/11/2024097 ਅੰਮ੍ਰਿਤਸਰ – ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਮੁੜ ਪਹੁੰਚੇ ਹਨ। ਗੱਲ ਵਿਚ ਪੱਲਾ ਪਾ ਕੇ ਇੱਕ ਫਰਿਆਦ ਵਾਲਾ ਲਿਫਾਫਾ ਨਾਲ ਲੈ ਕੇ
Punjabਸ੍ਰੀ ਨਨਕਾਣਾ ਸਾਹਿਬ ਲਈ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਨਹੀਂ ਦਿੱਤੇ !Bunty14/11/202414/11/2024 by Bunty14/11/202414/11/20240219 ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ
Punjabਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀBunty14/11/2024 by Bunty14/11/2024099 ਅੰਮ੍ਰਿਤਸਰ – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ
Punjabਮੁੱਖ ਮੰਤਰੀ ਦੀ ਪ੍ਰਚਾਰ ਦੀ ਭੁੱਖ ਪੰਜਾਬ ਨੂੰ ਮਹਿੰਗੀ ਪਈ: ਬਿਕਰਮ ਸਿੰਘ ਮਜੀਠੀਆBunty14/11/202414/11/2024 by Bunty14/11/202414/11/2024098 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਚਾਰ ਦੀ ਭੁੱਖ ਦੇ ਨਤੀਜੇ
Indiaਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗBunty14/11/2024 by Bunty14/11/2024098 ਨਵੀਂ ਦਿੱਲੀ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ
Punjabਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦBunty14/11/2024 by Bunty14/11/20240108 ਚੰਡੀਗੜ੍ਹ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ
Punjabਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾBunty14/11/2024 by Bunty14/11/2024085 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ
Punjabਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ Bunty14/11/2024 by Bunty14/11/2024090 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ
Punjabਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾBunty14/11/2024 by Bunty14/11/2024086 ਚੰਡੀਗੜ੍ਹ – ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ
Punjabਖਾਨਦਾਨੀ ਸਿਆਸਤਦਾਨਾਂ ਦੇ ਹੰਕਾਰ ਨੂੰ ਤੋੜੋ, ਉਹ ਖ਼ੁਦ ਨੂੰ ਲੋਕਾਂ ਤੋਂ ਵੱਡੇ ਸਮਝਦੇ ਹਨ: ਮੁੱਖ ਮੰਤਰੀ ਮਾਨBunty14/11/2024 by Bunty14/11/2024089 ਗਿੱਦੜਬਾਹਾ – ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ