Articlesਆਓ ਪੰਜਾਬ ਨੂੰ ਨਸ਼ਾ ਮੁਕਤ ਕਰੀਏ !admin14/11/202414/11/2024 by admin14/11/202414/11/20240215 “ਪੰਜਾਬ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ” ਦਾ ਸ਼ਬਦ ਕੰਨੀ ਪੈਂਦਾ ਹੈ ਤਾਂ ਹਰ ਪੰਜਾਬੀ ਦਾ ਜਿੰਮੇਵਾਰੀ ਨਾਲ ਸਿਰ ਉੱਚਾ ਹੋਣ ਲੱਗਦਾ ਹੈ। ਇਸ ਜ਼ਰੀਏ ਪੰਜਾਬ
Bollywoodਕਾਰਤਿਕ ਆਰੀਅਨ ਆਪਣੀ ਫਿਲਮ ਦੇ ਪ੍ਰਮੋਸ਼ਨ ਦੌਰਾਨ ‘ਲਿੱਟੀ ਔਰ ਚੋਖਾ’ ਦੇ ਮਜ਼ੇ ਚੁੱਕਦਾ ਹੋਇਆ !admin13/11/202413/11/2024 by admin13/11/202413/11/20240132 ਪਟਨਾ – ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਨੇ ਮੰਗਲਵਾਰ ਨੂੰ ਪਟਨਾ ਦੇ ਕੋਨਪਲੈਕਸ ਸਮਾਰਟ ਥੀਏਟਰ ਵਿਖੇ ਆਪਣੀ ਫਿਲਮ ‘ਭੂਲ ਭੁਲਾਇਆ 3’ ਦਾ ਪ੍ਰਚਾਰ ਕੀਤਾ। ਇਸ ਦੌਰਾਨ
Punjabਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲBunty13/11/2024 by Bunty13/11/2024099 ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ
Punjabਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆadmin13/11/202413/11/2024 by admin13/11/202413/11/2024093 ਅੰਮ੍ਰਿਤਸਰ – ਲੜਕੀਆਂ ਉਦਾਸ ਮਨ ਦੀ ਬਜਾਏ ਅਗਾਂਹਵਧੂ ਸੋਚ ਨੂੰ ਅਪਨਾ ਕੇ ਆਪਣੇ ਮਿੱਥੇ ਟੀਚੇ ਲਈ ਕਾਰਜਸ਼ੀਲ ਹੁੰਦੇ ਹੋਏ ਆਪਣੀਆਂ ਪ੍ਰਤਿਭਾਵਾਂ ਨੂੰ ਨਿਖਾਰਨ। ਕਿਉਂਕਿ ਰੌਣ-ਧੋਣ
Articles(ਵਿਅੰਗ) – “ਸਮੋਸਾ, ਸਿਆਸਤ ਅਤੇ ‘ਸਨੈਕੀ’ ਸਫਰ”admin11/11/202411/11/2024 by admin11/11/202411/11/20240110 ਪਿਛੇ ਜਿਹੇ ਹੋਈਆਂ ਚੋਣਾਂ ਦੇ ਪ੍ਰਚਾਰ ਸਮੇਂ ‘ਰੇਵੜੀ ਕਲਚਰ’ ਅਤੇ ‘ਜਲੇਬੀ ਪਾਲੇਟਿਕਸ’ ਦੀ ਚਰਚਾ ਮਗਰੋਂ ਅੱਜ ਕੱਲ੍ਹ ‘ਸਮੋਸਾ-ਸਿਆਸਤ’ ਖੂਬ ਭਖੀ ਹੋਈ ਹੈ। ਸ਼ਾਹੀ ਘਰਾਣਿਆਂ ਦੇ
Articlesਪੰਜਾਬ ਵਸਦਾ ਗੁਰਾਂ ਦੇ ਨਾਮ ‘ਤੇ !admin13/11/202413/11/2024 by admin13/11/202413/11/20240100 ਸਦੀਆਂ ਤੋ ਪੰਜਾਬ ਵਿੱਚ ਪੰਜਾਬੀਅਤ ਬੁਲੰਦ ਰਹੀ ਹੈ। ਇਸੇ ਕਾਰਨ ਪੰਜਾਬ ਸਦਾ ਤਰੱਕੀ ਦੇ ਰਾਹ ਰਿਹਾ ਹੈ। ਪ੍ਰੋ ਪੂਰਨ ਸਿੰਘ ਨੇ ਆਪਣੀ ਕਾਵਿ ਰਚਨਾ ਵਿੱਚ
Articlesਕਿੱਥੋਂ ਆ ਰਹੇ ਹਨ ਪੰਜਾਬ ਦੇ ਗੈਂਗਸਟਰਾਂ ਕੋਲ ਧੜਾ-ਧੜ ਹਥਿਆਰ ?admin13/11/202413/11/2024 by admin13/11/202413/11/2024098 ਪੰਜਾਬ ਵਿੱਚ ਰੋਜ਼ਾਨਾ ਕਿਸੇ ਨਾ ਕਿਸੇ ਜਿਲ੍ਹੇ ਦੀ ਪੁਲਿਸ ਵੱਲੋਂ ਦਰਜ਼ਨਾਂ ਦੇ ਹਿਸਾਬ ਹਥਿਆਰ, ਖਾਸ ਤੌਰ ‘ਤੇ ਰਿਵਾਲਵਰ ਅਤੇ ਪਿਸਟਲ ਪਕੜੇ ਜਾ ਰਹੇ ਹਨ। ਅੱਜ
Punjabਪੰਜਾਬ ਵਿਜ਼ਨ: 2047′ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰBunty13/11/2024 by Bunty13/11/2024091 ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ
Punjabਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨਾ ਠੀਕ ਨਹੀਂ-ਐਡਵੋਕੇਟ ਧਾਮੀBunty13/11/2024 by Bunty13/11/2024091 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ
Internationalਭਾਰਤ ਦੀ ਸੁਰੱਖਿਆ ਪ੍ਰੀਸ਼ਦ ’ਚ ਸਥਾਈ ਮੈਂਬਰਸ਼ਿਪ ਲਈ ਬ੍ਰਿਟੇਨ ਨੇ ਦੁਹਰਾਇਆ ਸਮਰਥਨBunty13/11/2024 by Bunty13/11/2024085 ਲੰਡਨ – ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਵਿਚ ਭਾਰਤ ਦੀ ਸਥਾਈ ਮੈਂਬਰਸ਼ਿਪ ਲਈ ਆਪਣਾ ਸਮਰਥਨ ਦੁਹਰਾਇਆ ਹੈ। ਭਾਰਤ ਸਮੇਤ ਕਈ ਦੇਸ਼ ਸੁਰੱਖਿਆ ਪ੍ਰੀਸ਼ਦ