Internationalਟਰੰਪ ਨਾਲ ਦਲੇਰੀ ਨਾਲ ਗੱਲ ਕਰਨ ਲਈ ਤਿਆਰ ਹਾਂ: ਪੁਤਿਨBunty09/11/2024 by Bunty09/11/20240105 ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕੀ ਚੋਣ ਜਿੱਤਣ ’ਤੇ ਡੋਨਲਡ ਟਰੰਪ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦਲੇਰੀ ਨਾਲ ਗੱਲ ਕਰਨ
Sportਇਜ਼ਰਾਇਲੀ ਫੁੱਟਬਾਲ ਪ੍ਰਸ਼ੰਸਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਚ 5 ਲੋਕ ਜ਼ਖ਼ਮੀ, 62 ਗਿ੍ਰਫਤਾਰBunty09/11/2024 by Bunty09/11/2024099 ਐਮਸਟਰਡਮ – ਐਮਸਟਰਡਮ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਫੁੱਟਬਾਲ ਮੈਚ ਤੋਂ ਬਾਅਦ ਯਹੂਦੀ ਵਿਰੋਧੀ ਦੰਗਾਕਾਰੀਆਂ ਨੇ ਇਜ਼ਰਾਈਲੀ ਸਮਰਥਕਾਂ ‘ਤੇ ਹਮਲਾ ਕਰ ਦਿੱਤਾ, ਜਿਸ
Internationalਕੈਨੇਡਾ ਚ ਹਿੰਦੂ ਮੰਦਰ ਦਾ ਪੁਜਾਰੀ ਮੁੜ ਬਹਾਲBunty09/11/2024 by Bunty09/11/2024089 ਬਰੈਂਪਟਨ- ਕੈਨੇਡਾ ਦੇ ਬਰੈਂਪਟਨ ਸਥਿਤ ਹਿੰਦੂ ਸਭਾ ਮੰਦਰ ਦੇ ਪੁਜਾਰੀ ਰਾਜਿੰਦਰ ਪ੍ਰਸਾਦ ਨੂੰ ਮੁਅੱਤਲ ਕਰਨ ਤੋਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੰਦਰ
Internationalਟਰੰਪ ਨੇ ਸੁਜ਼ੈਨ ਵਿਲਸ ਨੂੰ ਵ੍ਹਾਈਟ ਹਾਊਸ ਦਾ ਚੀਫ ਆਫ ਸਟਾਫ ਕੀਤਾ ਨਿਯੁਕਤBunty09/11/2024 by Bunty09/11/2024096 ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਪਣੀ ਚੋਣ ਮੁਹਿੰਮ ਦੀ ਮੈਨੇਜਰ ਸੁਜ਼ੈਨ ਵਿਲਸ ਨੂੰ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ
Internationalਸਿਡਨੀ ਏਅਰਪੋਰਟ ਤੇ ਜਹਾਜ਼ ਦੇ ਇੰਜਣ ਚ ਧਮਾਕੇ ਕਾਰਨ ਲੱਗੀ ਅੱਗBunty09/11/202409/11/2024 by Bunty09/11/202409/11/2024088 ਸਿਡਨੀ – ਸਿਡਨੀ ਹਵਾਈ ਅੱਡੇ ਦੇ ਰਨਵੇਅ ਦੇ ਕੋਲ ਸ਼ੁੱਕਰਵਾਰ ਦੁਪਹਿਰ ਨੂੰ ਉਡਾਣ ਭਰਦੇ ਸਮੇਂ ਕੈਂਟਾਸ ਜਹਾਜ਼ ਦੇ ਇੰਜਣ ਵਿਚ ਕਥਿਤ ਧਮਾਕੇ ਤੋਂ ਬਾਅਦ ਘਾਹ
Sportਬੀ.ਸੀ.ਸੀ.ਆਈ ਨੇ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ ਚੈਂਪੀਅਨਸ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆBunty09/11/2024 by Bunty09/11/20240113 ਮੁੰਬਈ – ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਸ ਟਰਾਫੀ ਕ੍ਰਿਕਟ ਟੂਰਨਾਮੈਂਟ ਲਈ ਪਾਕਿਸਤਾਨ ਨਹੀਂ ਜਾਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਹਾਲ ਹੀ ਵਿੱਚ
Indiaਭਿ੍ਰਸ਼ਟ ਲੋਕਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਬਹੁਤ ਜ਼ਰੂਰੀ ਹੈ- ਰਾਸ਼ਟਰਪਤੀ ਦ੍ਰੋਪਦੀ ਮੁਰਮੂBunty09/11/2024 by Bunty09/11/2024092 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਿ੍ਰਸ਼ਟ ਲੋਕਾਂ ਦੇ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਬਹੁਤ ਜ਼ਰੂਰੀ ਹੈ ਕਿਉਂਕਿ ਦੇਰੀ ਜਾਂ ਕਮਜ਼ੋਰ
Punjabਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏBunty09/11/2024 by Bunty09/11/2024092 ਸ੍ਰੀ ਹਜ਼ੂਰ ਸਾਹਿਬ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਦਸਿਆ ਕਿ ਨਿਹੰਗ
Punjabਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਦੇ ਸ਼ਹਿਰੀ ਵਿਕਾਸ ਅਤੇ ਬਿਜਲੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਕੇਂਦਰ ਸ਼ਾਸਿਤ ਪ੍ਰਦੇਸ਼ ਸਕੱਤਰੇਤBunty09/11/2024 by Bunty09/11/2024087 ਚੰਡੀਗੜ੍ਹ – ਮਾਨਯੋਗ ਕੇਂਦਰੀ ਬਿਜਲੀ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਮੰਤਰੀ ਸ਼੍ਰੀ ਮਨੋਹਰ ਲਾਲ ਅੱਜ ਯੂਟੀ ਚੰਡੀਗੜ੍ਹ ਵਿਖੇ ਆਏ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸ਼ਹਿਰੀ ਵਿਕਾਸ
Punjabਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣBunty09/11/2024 by Bunty09/11/2024084 ਲੁਧਿਆਣਾ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ