Punjabਪਰਾਲੀ ਸਾੜਨ ‘ਤੇ ਜੁਰਮਾਨਾ ਦੁੱਗਣਾ ਕਰਨ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਨਿਖੇਧੀBunty09/11/2024 by Bunty09/11/2024091 ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ‘ਤੇ ਜੁਰਮਾਨੇ ਨੂੰ ਦੁੱਗਣਾ ਕਰਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ
Punjabਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰBunty09/11/2024 by Bunty09/11/2024088 ਚੰਡੀਗੜ੍ਹ – ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ
Punjabਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰBunty09/11/202409/11/2024 by Bunty09/11/202409/11/2024091 ਅੰਮ੍ਰਿਤਸਰ – ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ
Punjabਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤBunty09/11/2024 by Bunty09/11/2024082 ਚੰਡੀਗੜ੍ਹ – ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ
Punjabਕੇਜਰੀਵਾਲ ਵੱਲੋਂ ਪੰਜਾਬ ’ਚ ਨਸ਼ਾ ਤਸਕਰੀ ’ਚ ਵਾਧਾ ਹੋਣ ਦੀ ਗੱਲ ਕਬੂਲਣਾ ਭਗਵੰਤ ਮਾਨ ਸਰਕਾਰ ਨੂੰ ਦੋਸ਼ੀ ਠਹਿਰਾਉਣ ਬਰਾਬਰ: ਅਕਾਲੀ ਦਲBunty09/11/2024 by Bunty09/11/2024076 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਪ ਸਰਕਾਰ
India7-ਫੁੱਟ ਲੰਬਾ ਜੰਮੂ-ਕਸ਼ਮੀਰ ਪੁਲਿਸਵਾਲਾ !admin08/11/202408/11/2024 by admin08/11/202408/11/20240138 ਜੰਮੂ – ਜੰਮੂ ਅਤੇ ਕਸ਼ਮੀਰ ਦੇ 7 ਫੁੱਟ ਲੰਬੇ ਪੁਲਿਸ ਕਰਮਚਾਰੀ, ਗਰੂ ਰਾਮ ਚੌਧਰੀ ਨੇ ਬੁੱਧਵਾਰ ਨੂੰ ਜੰਮੂ ਵਿੱਚ ਇੱਕ ਤਸਵੀਰ ਲਈ ਪੋਜ਼ ਦਿੱਤਾ।
Indiaਧਾਰਾ 370 ਦੇ ਮਤੇ ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਹੰਗਾਮਾBunty08/11/2024 by Bunty08/11/2024089 ਸ੍ਰੀਨਗਰ – ਜੰਮੂ-ਕਸ਼ਮੀਰ ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਵਿਚਾਲੇ ਗਰਮਾ-ਗਰਮੀ ਮਗਰੋਂ ਮੁਲਤਵੀ ਕਰ ਦਿੱਤੀ ਗਈ। ਬੁੱਧਵਾਰ ਨੂੰ ਧਾਰਾ 370
Indiaਯਮੁਨਾ ਵਿਚ ਪ੍ਰਦੂਸ਼ਿਤ ਨਾਲੇ ਦਾ ਪਾਣੀ ਮਿਲਣ ਨਾਲ ਮੱਛੀਆਂ ਦੀ ਮੌਤ ਹੋਈ: ਡੀਪੀਸੀਸੀBunty08/11/2024 by Bunty08/11/2024095 ਨਵੀਂ ਦਿੱਲੀ – ਨਦੀਆਂ-ਦਰਿਆਵਾਂ ਵਿਚ ਗੰਦਾ ਪਾਣੀ ਮਿਲਣ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਸਮੇਂ ਸਮੇਂ ਸਿਰ
Sportਮੈਨੂੰ ਧਮਾਕਇਆ ਜਾ ਰਿਹਾ ਹੈ’ ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਵੱਲੋਂ ਵੀਡੀਓ ਜਾਰੀBunty08/11/2024 by Bunty08/11/20240103 ਨਵੀਂ ਦਿੱਲੀ – ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਨੇ ਹਾਲ ਹੀ ਵਿੱਚ ਆਪਣੇ ‘ਐਕਸ’ ਹੈਂਡਲ ’ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ
Indiaਇੱਕ ਰੈਂਕ ਇੱਕ ਪੈਨਸ਼ਨ’ ਮਹੱਤਵਪੂਰਨ ਕਦਮ: ਪ੍ਰਧਾਨ ਮੰਤਰੀ ਮੋਦੀBunty08/11/2024 by Bunty08/11/2024099 ਨਵੀਂ ਦਿੱਲੀ – ‘one rank one pension’: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਲਈ ‘ਇਕ ਰੈਂਕ ਇਕ ਪੈਨਸ਼ਨ’ ਨੂੰ ਲਾਗੂ