Internationalਮਿਜ਼ੋਰਮ: 1.01 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਤਿੰਨ ਗ੍ਰਿਫ਼ਤਾਰBunty08/11/2024 by Bunty08/11/2024097 ਚੰਪਾਈ – ਆਸਾਮ ਰਾਈਫਲਜ਼ ਨੇ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਅਤੇ ਕਸਟਮ ਪ੍ਰੀਵੈਂਟਿਵ ਫੋਰਸ ਨਾਲ ਮਿਲ ਕੇ ਚੰਫਾਈ ਜ਼ਿਲ੍ਹੇ ਵਿੱਚ 1.01 ਕਰੋੜ ਰੁਪਏ ਦੀ ਹੈਰੋਇਨ ਅਤੇ
Indiaਸਰਕਾਰ ਨੇ ਪਰਾਲੀ ਸਾੜਨ ਤੇ ਜੁਰਮਾਨਾ ਕੀਤਾ ਦੁੱਗਣਾBunty08/11/2024 by Bunty08/11/20240106 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦਿੱਲੀ-NCR ਖੇਤਰ ਵਿਚ ਖਰਾਬ ਹੁੰਦੀ ਹਵਾ ਗੁਣਵੱਤਾ (AQI) ਨੂੰ ਵੇਖਦੇ ਹੋਏ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਾਸ਼ੀ
Internationalਵਾਇਨਾਡ ਦੀ ਸੇਵਾ ਉਂਝ ਕਰਾਂਗੀ, ਜਿਵੇਂ ਮਾਂ ਆਪਣੇ ਬੱਚਿਆਂ ਦੀ ਦੇਖਭਾਲ ਕਰਦੀ ਹੈ: ਪ੍ਰਿਅੰਕਾ ਗਾਂਧੀBunty08/11/2024 by Bunty08/11/2024088 ਵਾਇਨਾਡ – ਕਾਂਗਰਸ ਦੀ ਜਨਰਲ ਸਕੱਤਰ ਅਤੇ ਵਾਇਨਾਡ ਲੋਕ ਸਭਾ ਸੀਟ ਤੋਂ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਦੀ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ
Indiaਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਮੁੱਦੇ ’ਤੇ CBI ਨੇ ਸ਼ੁਰੂ ਕੀਤੀ ਜਾਂਚ, ਦਿੱਲੀ ਹਾਈ ਕੋਰਟ ਨੂੰ ਦਿੱਤੀ ਜਾਣਕਾਰੀBunty08/11/2024 by Bunty08/11/2024099 ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਮੁੱਦੇ ’ਤੇ ਸੀ. ਬੀ. ਆਈ. ਜਾਂਚ ਕਰ ਰਹੀ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਦਿੱਲੀ ਹਾਈ
Indiaਨੀਟ-ਯੂ. ਜੀ. 2024 ਟੈਸਟ ਨਵੇਂ ਸਿਰੇ ਤੋਂ ਨਹੀਂ ਹੋਵੇਗਾ, SC ਨੇ ਖਾਰਜ ਕੀਤੀ ਸਮੀਖਿਆ ਪਟੀਸ਼ਨ 10Bunty08/11/2024 by Bunty08/11/2024091 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨੀਟ-ਯੂ. ਜੀ. 2024 ਟੈਸਟ ਨੂੰ ਲੈ ਕੇ 2 ਅਗਸਤ ਦੇ ਫੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀ ਪਟੀਸ਼ਨ ਬੁੱਧਵਾਰ
Indiaਚੱਕਰਵਾਤੀ ਤੂਫ਼ਾਨ ਦੀ ਮੁੜ ਵਾਪਸੀ! ਦਿੱਲੀ ਸਮੇਤ ਇਨ੍ਹਾਂ ਸੂਬਿਆਂ ਚ ਛੇਤੀ ਵਧੇਗੀ ਠੰਡBunty08/11/2024 by Bunty08/11/20240101 ਨਵੀਂ ਦਿੱਲੀ – ਦੀਵਾਲੀ ਤੋਂ ਬਾਅਦ ਦੇਸ਼ ‘ਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ ਅਤੇ ਦਿੱਲੀ ਸਮੇਤ ਉੱਤਰੀ ਭਾਰਤ ‘ਚ ਠੰਡ ਵਧਣ
Bollywoodਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਫਿਰੌਤੀ ਦਾ ਕੇਸ ਦਰਜBunty08/11/2024 by Bunty08/11/2024096 ਰਾਏਪੁਰ – ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿਚ ਉਸ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ।
Internationalfਮੰਦਰ ਵਿੱਚ ਸ਼ਰਧਾਲੂਆਂ ’ਤੇ ਹਮਲੇ ਤੋਂ ਬਾਅਦ ਭਾਰਤ ਵੱਲੋਂ ਟੋਰਾਂਟੋ ਵਿੱਚ ਕੌਂਸਲਰ ਕੈਂਪ ਰੱਦBunty08/11/2024 by Bunty08/11/2024086 ਬਰੈਂਪਟਨ – ਬਰੈਂਪਟਨ ਦੇ ਹਿੰਦੂ ਸਭਾ ਮੰਦਿਰ ਵਿੱਚ ਖਾਲਿਸਤਾਨੀ ਝੰਡਿਆਂ ਸਮੇਤ ਪ੍ਰਦਰਸ਼ਨਕਾਰੀਆਂ ਅਤੇ ਲੋਕਾਂ ਵਿਚਕਾਰ ਝੜਪਾਂ ਤੋਂ ਬਾਅਦ ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ
Indiaਇੰਡੀਆ’ ਗੱਠਜੋੜ ਨਾਲ ਮਿਲ ਕੇ ਚੋਣਾਂ ਲੜਨੀਆਂ ਚਾਹੁੰਦੇ ਹਨ ਕੇਜਰੀਵਾਲ?Bunty08/11/2024 by Bunty08/11/20240107 ਨਵੀਂ ਦਿੱਲੀ- ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ (ਆਪ) ਵੱਲੋਂ ‘ਮਹਾਂ ਵਿਕਾਸ ਆਘਾੜੀ’ (ਐੱਮ. ਵੀ. ਏ.) ਨੂੰ ਬਾਹਰੋਂ ਹਮਾਇਤ ਦੇਣ ਦਾ ਫੈਸਲਾ
Indiaਚਿੱਟ ਫੰਡ ਦੇ ਨਾਂ ਤੇ ਧੋਖਾਧੜੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇਗੀ ਦਿੱਲੀ ਸਰਕਾਰBunty08/11/2024 by Bunty08/11/2024084 ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਫਰਜ਼ੀ ਵਿੱਤੀ ਸਕੀਮਾਂ ’ਤੇ ਪਾਬੰਦੀ ਲਾਉਣ ਲਈ ਨਵੇਂ ਨਿਯਮ ਬਣਾਏ ਹਨ। ਇਹ ਲੋਕਾਂ ਨੂੰ ਉਨ੍ਹਾਂ ਫਰਜ਼ੀ ਸਕੀਮਾਂ ਤੋਂ ਬਚਾਉਣ