Internationalਡੋਨਲਡ ਟਰੰਪ ਦੀ ਜਿੱਤ: 47ਵੇਂ ਰਾਸ਼ਟਰਪਤੀ ਵਜੋਂ ਅਗਲੇ ਸਾਲ ਸਹੁੰ ਚੁੱਕਣਗੇ !admin07/11/202407/11/2024 by admin07/11/202407/11/20240129 ਵਾਸ਼ਿੰਗਟਨ – ਸਾਬਕਾ ਰਾਸ਼ਟਰਪਤੀ ਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ (78) ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਟਰੰਪ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ
Punjabਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆadmin07/11/202407/11/2024 by admin07/11/202407/11/20240113 ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ
Punjabਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੇ ਬੱਚਿਆਂ ਵੱਲੋਂ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾadmin07/11/2024 by admin07/11/20240117 ਸੰਗਰੂਰ/ਭਵਾਨੀਗੜ੍ਹ – ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾ ਕਰਵਾਇਆ ਤਾਂ ਜੋ ਬੱਚੇ
Punjabਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਰਾਓadmin07/11/2024 by admin07/11/20240108 ਸੰਗਰੂਰ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਘਾਬਦਾਂ ਵਿਖੇ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਰਾਓ ਕਰਕੇ ਰੱਖਿਆ ਗਿਆ ਕਿਉਂਕਿ ਕਈ ਦਿਨਾਂ
Punjabਫਰੀਦਕੋਟ ਪੁਲਿਸ ਖਿਲਾਫ ਸੰਘਰਸ਼ ਦਾ ਐਲਾਨadmin07/11/2024 by admin07/11/20240100 ਫਰੀਦਕੋਟ – ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਥਾਣਾ ਸਿਟੀ ਫਰੀਦਕੋਟ ਅੱਗੇ ਧਰਨਾ ਲਾਉਣ ਦਾ ਕੀਤਾ ਐਲਾਨ ਕੀਤਾ ਹੈ। ਇਸ ਸੰਬੰਧੀ ਪ੍ਰੈਸ
Australia & New Zealandਆਸਟ੍ਰੇਲੀਆ-ਭਾਰਤ ਵਧਦੇ ਰਿਸ਼ਤੇ ਮਾਇਨੇ ਰੱਖਦੇ ਹਨ – ਮੰਤਰੀ ਐਂਥਨੀ ਐਲਬਨੀਜ਼admin07/11/202408/11/2024 by admin07/11/202408/11/20240349 ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਆਸਟ੍ਰੇਲੀਆ ਨਾਲ ਭਾਰਤ ਦੇ ਸਬੰਧਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ “ਭਾਰਤ ਨਾਲ ਸਾਡੇ
Articlesਬੱਚਿਆਂ ਵਿੱਚ ਸਕ੍ਰੀਨ ਦੀ ਲਤ ਵਧਣਾ ਇੱਕ ਗੰਭੀਰ ਸਮੱਸਿਆ ?admin06/11/202406/11/2024 by admin06/11/202406/11/20240151 ਭਾਰਤ ਵਿੱਚ ਮਹਾਂਮਾਰੀ ਦੇ ਬਾਅਦ ਬੱਚਿਆਂ ਲਈ ਸਕ੍ਰੀਨ ਸਮੇਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਉਹਨਾਂ ਦੇ ਸਮਾਜਿਕ ਅਤੇ ਮਨੋਵਿਗਿਆਨਕ ਵਿਕਾਸ ‘ਤੇ ਇਸਦੇ ਪ੍ਰਭਾਵਾਂ ਬਾਰੇ ਚਿੰਤਾਵਾਂ
Sportਕ੍ਰਿਕਟਰ ਵਿਰਾਟ ਕੋਹਲੀ ਦੇ 36ਵੇਂ ਜਨਮਦਿਨ ‘ਤੇadmin06/11/202406/11/2024 by admin06/11/202406/11/20240150 ਪੁਰੀ – ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਮੰਗਲਵਾਰ ਨੂੰ ਪੁਰੀ ਬੀਚ ‘ਤੇ ਕ੍ਰਿਕਟਰ ਵਿਰਾਟ ਕੋਹਲੀ ਦੇ 36ਵੇਂ ਜਨਮਦਿਨ ‘ਤੇ ਰੇਤ ਦੀ ਕਲਾਕ੍ਰਿਤ ਬਣਾਈ।
Australia & New Zealandਭਾਰਤੀ ਭਾਈਚਾਰਾ ਆਸਟ੍ਰੇਲੀਆ-ਭਾਰਤ ਵਿਚਕਾਰ ਇੱਕ ਪੁਲ ਦਾ ਕੰਮ ਕਰਦਾ – ਡਟਨadmin06/11/202406/11/2024 by admin06/11/202406/11/20240396 ਕੈਨਬਰਾ – ਫੈਡਰਲ ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਅੱਜ ਕੈਨਬਰਾ ਦੇ ਵਿੱਚ ਭਾਰਤ ਦੇ ਵਿਦੇਸ਼ ਮੰਤਰੀ, ਡਾਕਟਰ ਸੁਬਰਾਮਨੀਅਮ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਡਟਨ
Indiaਰਾਜ ਸਾਰੀਆਂ ਨਿੱਜੀ ਜਾਇਦਾਦਾਂ ਨੂੰ ਨਹੀਂ ਕਬਜ਼ਾ ਸਕਦੇ: ਸੁਪਰੀਮ ਕੋਰਟBunty06/11/2024 by Bunty06/11/20240144 ਨਵੀਂ ਦਿੱਲੀ – ਸੁਪਰੀਮ ਕੋਰਟ ਦੇ 9 ਮੈਂਬਰੀ ਬੈਂਚ ਨੇ ਮੰਗਲਵਾਰ ਨੂੰ 7:2 ਦੇ ਬਹੁਮਤ ਨਾਲ ਸੁਣਾਏ ਇਕ ਅਹਿਮ ਫ਼ੈਸਲੇ ਵਿੱਚ ਕਿਹਾ ਹੈ ਕਿ ਰਾਜਾਂ