Punjabਖ਼ਾਲਸਾ ਕਾਲਜ ਲਾਅ ਵਿਖੇ ਯੂਨੀਫਾਰਮ ਸਿਵਲ ਕੋਡ ’ਤੇ ਸੈਮੀਨਾਰ ਕਰਵਾਇਆ ਗਿਆadmin27/10/2024 by admin27/10/2024076 ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਯੂਨੀਫਾਰਮ ਸਿਵਲ ਕੋਡ: ਵਨ ਨੇਸ਼ਨ ਵਨ ਲਾਅ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ
Punjabਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆBunty27/10/2024 by Bunty27/10/2024094 ਚੰਡੀਗੜ੍ਹ – ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ
Punjabਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰBunty27/10/2024 by Bunty27/10/2024095 ਚੰਡੀਗੜ੍ਹ – ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ
Indiaਰਾਜ ਸਭਾ ਸਾਂਸਦ ਰਾਘਵ ਚੱਢਾ ਦੇ ਘਰ ਆਸ਼ੀਰਵਾਦ ਦੇਣ ਪਹੁੰਚੇ ਜੋਸ਼ੀਮਠ ਦੇ ਸ਼ੰਕਰਾਚਾਰੀਆ, ਬੇਹੱਦ ਖੁਸ਼ ਨਜ਼ਰ ਆਈ ਅਦਾਕਾਰਾ ਪਰਿਣੀਤੀ ਚੋਪੜਾBunty27/10/2024 by Bunty27/10/2024097 ਨਵੀਂ ਦਿੱਲੀ ਜਯੋਤਿਸ਼ਪੀਠਾਧੀਸ਼ਵਰ ਜਗਦਗੁਰੂ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਸ਼ਨੀਵਾਰ ਨੂੰ ਦਿੱਲੀ ‘ਚ ਆਪਣੇ ਦਿੱਲੀ ਪ੍ਰਵਾਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਿਵਾਸ ਸਥਾਨ ‘ਤੇ
Punjabਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ: ਵਿੱਤ ਮੰਤਰੀ ਚੀਮਾBunty26/10/202426/10/2024 by Bunty26/10/202426/10/20240128 ਚੰਡੀਗੜ੍ਹ – ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ
Punjabਪੰਥਕ ਅਕਾਲੀ ਲਹਿਰ ਦੀ ਅੰਮ੍ਰਿਤਸਰ ਵਿਖੇ ਵਿਸ਼ਾਲ ਪੰਥਕ ਕਨਵੈਨਸ਼ਨ !admin26/10/202426/10/2024 by admin26/10/202426/10/20240113 ਅੰਮ੍ਰਿਤਸਰ – ਪੰਥਕ ਅਕਾਲੀ ਲਹਿਰ ਦੀ ਅੰਮ੍ਰਿਤਸਰ ਵਿਖੇ ਹੋਈ ਤਿੰਨ ਜ਼ਿਲ੍ਹਿਆਂ ਦੀ ਗੁਰਦੁਆਰਾ ਪਾਤਸ਼ਾਹੀ ਛੇਵੀ ਰਣਜੀਤ ਐਵੀਨਿਉ ਵਿਖੇ ਵਿਸ਼ਾਲ ਪੰਥਕ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ
Australia & New ZealandDIWALI 2024 – WISHES FROM LEADER OF THE OPPOSITIONadmin31/10/202431/10/2024 by admin31/10/202431/10/20240211 DIWALI 2024 On behalf of the Coalition, I send my best wishes to Australians of Hindu faith as you celebrate Diwali. As you know, Diwali
Indiaਭਾਰਤ-ਚੀਨ ਦੀਆਂ ਫ਼ੌਜਾਂ ਲੱਦਾਖ ’ਚ ਐਲ.ਏ.ਸੀ. ਤੋਂ ਪਿੱਛੇ ਹਟਣੀਆਂ ਸ਼ੁੁਰੂBunty26/10/2024 by Bunty26/10/20240121 ਨਵੀਂ ਦਿੱਲੀ – ਭਾਰਤ ਅਤੇ ਚੀਨ ਵਿਚਾਲੇ 4 ਦਿਨ ਪਹਿਲਾਂ ਹੋਏ ਸਮਝੌਤੇ ਤੋਂ ਬਾਅਦ ਸ਼ੁੱਕਰਵਾਰ ਨੂੰ ਦੋਹਾਂ ਦੇਸ਼ਾਂ ਦੀਆਂ ਫੌਜਾਂ ਨੇ ਪੂਰਬੀ ਲੱਦਾਖ ਸਰਹੱਦ ਤੋਂ
Indiaਆਧਾਰ ਕਾਰਡ ਉਮਰ ਤੈਅ ਕਰਨ ਲਈ ਵੈਧ ਦਸਤਾਵੇਜ਼ ਨਹੀਂ : ਸੁਪਰੀਮ ਕੋਰਟBunty26/10/202426/10/2024 by Bunty26/10/202426/10/2024098 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ ’ਚ ਕਿਹਾ ਹੈ ਕਿ ਆਧਾਰ ਕਾਰਡ ’ਤੇ ਲਿਖੀ ਜਨਮ ਮਿਤੀ ਤੋਂ ਕਿਸੇ ਵਿਅਕਤੀ ਦੀ ਉਮਰ ਦਾ
Internationalਭਾਰਤ ਦੇ ਵਿਕਾਸ ਗਾਥਾ ਦਾ ਹਿੱਸਾ ਬਣਨ ਦਾ ਇਹ ਸਹੀ ਸਮਾਂ ਹੈ: ਮੋਦੀBunty26/10/2024 by Bunty26/10/20240100 ਫਰੈਂਕਫਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਰਮਨੀ ਕੰਪਨੀਆਂ ਨੂੰ ਦੇਸ਼ ’ਚ ਨਿਵੇਸ਼ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਨਿਵੇਸ਼ ਲਈ ਭਾਰਤ