Punjab*ਭਾਜਪਾ ਲੋਕ ਸਭਾ ਦੀਆਂ 13 ਸੀਟਾਂ ਹਾਰਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੈ ਰਹੀ ਹੈ – ਅਮਨ ਅਰੋੜਾ*Bunty26/10/2024 by Bunty26/10/2024095 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ
Punjab‘ਆਪ’ ਸਰਕਾਰ ਫਸਲਾਂ ਦੀ ਖਰੀਦ ‘ਚ ਨਾਕਾਮ ਰਹਿਣ ਕਾਰਨ ਪੰਜਾਬ ਦੇ ਕਿਸਾਨ ਦੁਖੀ -ਕੈਪਟਨ ਅਮਰਿੰਦਰ ਸਿੰਘBunty26/10/2024 by Bunty26/10/2024090 ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਏਸ਼ੀਆ ਦੀ ਸਭ
Punjabਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀBunty26/10/2024 by Bunty26/10/2024086 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ
Punjabਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ: ਅਕਾਲੀ ਦਲBunty26/10/2024 by Bunty26/10/2024091 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕ੍ਰਿਸਚੀਅਨ ਕਮੇਟੀ ਦੱਸ
Punjabਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀBunty26/10/2024 by Bunty26/10/2024099 ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ
Punjabਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.Bunty26/10/2024 by Bunty26/10/20240101 ਚੰਡੀਗੜ੍ਹ – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ
Punjabਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆBunty26/10/2024 by Bunty26/10/2024089 ਚੰਡੀਗੜ੍ਹ – ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ
Punjabਪੰਜਾਬ ਪੁਲਿਸ ਨੇ ਵਿਭਾਗ ਵਿੱਚ ਬਲੈਕ ਸ਼ੀਪ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ: ਡੀਜੀਪੀ ਪੰਜਾਬBunty26/10/202426/10/2024 by Bunty26/10/202426/10/2024086 ਜਲੰਧਰ – ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ ‘ਸਹਿਯੋਗ’ ਦਾ ਜ਼ਮੀਨੀ ਪੱਧਰ ‘ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼)
Articlesਮੂਰਖ ਪਾਲ਼ੀ ਦੀ ਜ਼ਿਦ !admin25/10/202425/10/2024 by admin25/10/202425/10/2024089 ਉਨ੍ਹਾਂ ਸਮਿਆਂ ਦੀ ਗੱਲ ਹੈ ਜਦ ਪਿੰਡਾਂ ‘ਚੋਂ ਖੁੱਲ੍ਹੀਆਂ ਚਰਾਂਦਾਂ ਵੱਲ ਪਸ਼ੂਆਂ ਦੇ ਵੱਗ ਛੁੱਟਿਆ ਕਰਦੇ ਸਨ।ਇਕ ਜਾਂ ਦੋ ਜਣੇ ਪਾਲ਼ੀ ਸਾਰੇ ਪਿੰਡ ਦੇ ਪਸ਼ੂ,ਮੱਝਾਂ
Bollywoodਤੁਸੀਂ ਸਿਰਫ਼ ਬੈਠਕੇ ਗਲਤੀਆਂ ਉਪਰ ਪਛਤਾਵਾ ਨਹੀਂ ਕਰ ਸਕਦੇ: ਬੌਬੀ ਦਿਓਲadmin25/10/202426/10/2024 by admin25/10/202426/10/20240171 ਬੌਬੀ ਦਿEਲ ਨੂੰ ਪਿਛਲੇ ਸਾਲ ਫਿਲਮ ‘ਜਾਨਵਰ’ ਨਾਲ ਜ਼ਬਰਦਸਤ ਸਫਲਤਾ ਮਿਲੀ ਸੀ। ਇਸ ਤੋਂ ਪਹਿਲਾਂ ਉਸ ਨੇ ਜ਼ਿੰਦਗੀ ਵਿਚ ਲੰਮਾ ਸੰਘਰਸ਼ ਦੇਖਿਆ। ਉਸ ਦੌਰਾਨ ਬੌਬੀ