Sportਐਨ ਆਰ ਏ ਆਈ ਨੇ ਪਹਿਲੀ ਸ਼ੂਟਿੰਗ ਲੀਗ ਦਾ ਐਲਾਨ ਕੀਤਾBunty24/10/2024 by Bunty24/10/2024092 ਨਵੀਂ ਦਿੱਲੀ – ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ (ਐਨ.ਆਰ.ਏ.ਆਈ.) ਨੇ ਬੁੱਧਵਾਰ ਨੂੰ ਦੇਸ਼ ਵਿਚ ਖੇਡ ਦੀ ਪਹਿਲੀ ਫਰੈਂਚਾਇਜ਼ੀ ਆਧਾਰਿਤ ਲੀਗ ਦਾ ਐਲਾਨ ਕੀਤਾ, ਜਿਸ ਦਾ
Internationalਲਹਿੰਦੇ ਪੰਜਾਬ ਦੀ ਸਰਕਾਰ ਦਾ ਐਲਾਨBunty24/10/2024 by Bunty24/10/2024090 ਲਾਹੌਰ – ਪਾਕਿਸਤਾਨ ਦੀ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000
Internationalਹੁਣ ਬੰਗਲਾਦੇਸ਼ ਦੇ ਰਾਸ਼ਟਰਪਤੀ ਖਿਲਾਫ ਸੜਕਾਂ ’ਤੇ ਉਤਰੇ ਵਿਦਿਆਰਥੀBunty24/10/2024 by Bunty24/10/2024094 ਢਾਕਾ – ਬੰਗਲਾਦੇਸ਼ ’ਚ ਸ਼ੇਖ ਹਸੀਨਾ ਦੀ ਸਰਕਾਰ ਦੇ ਖਿਲਾਫ ਵਿਰੋਧ-ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਇਕ ਪ੍ਰਮੁੱਖ ਵਿਦਿਆਰਥੀ ਸੰਗਠਨ ਦੇ ਨਿਸ਼ਾਨੇ ’ਤੇ ਹੁਣ ਉਥੋਂ ਦੇ
Internationalਇਰਾਕੀ ਸੁਰੱਖਿਆ ਫੋਰਸਾਂ ਨੇ ਇਸਲਾਮਿਕ ਸਟੇਟ ਦੇ ਕਮਾਂਡਰ ਸਣੇ 8 ਹੋਰ ਅੱਤਵਾਦੀਆਂ ਨੂੰ ਕੀਤਾ ਢੇਰBunty24/10/2024 by Bunty24/10/2024086 ਬਗਦਾਦ- ਇਰਾਕ ਦੇ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਫੌਜੀ ਕਾਰਵਾਈ ਦੌਰਾਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਇਕ ਕਮਾਂਡਰ ਸਮੇਤ 8 ਹੋਰ ਅੱਤਵਾਦੀਆਂ ਨੂੰ
Indiaਓਮ ਬਿਰਲਾ ਨੇ ਕਿੱਟੂਰ ਰਾਣੀ ਚੇਨੰਮਾ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂBunty24/10/2024 by Bunty24/10/2024094 ਨਵੀਂ ਦਿੱਲੀ – ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਸੰਸਦ ਕੰਪਲੈਕਸ ਵਿੱਚ ਪ੍ਰੇਰਨਾ ਸਥਲ ਵਿਖੇ ਕਿੱਟੂਰ ਰਾਣੀ ਚੇਨੰਮਾ ਦੀ ਮੂਰਤੀ ‘ਤੇ ਫੁੱਲ
Punjabਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆBunty24/10/2024 by Bunty24/10/20240101 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ
Punjabਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਚਾਲੂ ਕਰਾਉਣ ਲਈ ਸੱਤਵੇਂ ਦਿਨ ਵੀ ਹਜ਼ਾਰਾਂ ਕਿਸਾਨ 51 ਮੋਰਚਿਆਂ ‘ਤੇ ਡਟੇ ਰਹੇ admin24/10/2024 by admin24/10/2024099 ਚੰਡੀਗੜ੍ਹ – ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੱਤਵੇਂ ਦਿਨ ਵੀ 51 ਥਾਂਵਾਂ
Punjabਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤBunty24/10/2024 by Bunty24/10/2024081 ਚੰਡੀਗੜ੍ਹ – ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ
Punjabਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤBunty24/10/202424/10/2024 by Bunty24/10/202424/10/2024087 ਚੰਡੀਗੜ – ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ
Punjabਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼Bunty24/10/2024 by Bunty24/10/2024082 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ