Punjabਬੇਅਦਬੀ ਮਾਮਲੇ ’ਚ ਰਾਮ ਰਹੀਮ ਸੁਪਰੀਮ ਕੋਰਟ ਵਿੱਚ ਰੱਖੇਗਾ ਆਪਣਾ ਪੱਖBunty20/10/2024 by Bunty20/10/2024094 ਚੰਡੀਗੜ੍ਹ – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਪੰਜਾਬ ’ਚ ਧਾਰਮਿਕ ਬੇਅਦਬੀ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਆਪਣਾ ਪੱਖ ਰੱਖੇਗਾ। ਇਹ ਜਾਣਕਾਰੀ
Punjabਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕBunty19/10/2024 by Bunty19/10/2024099 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ।
Punjabਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼Bunty20/10/202419/10/2024 by Bunty20/10/202419/10/2024091 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ
Punjabਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈੱਟ ਪ੍ਰੀਖਿਆ ਕੀਤੀ ਪਾਸadmin19/10/202419/10/2024 by admin19/10/202419/10/20240129 ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਯੂ. ਜੀ. ਸੀ. ਦੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ
Punjabਖ਼ਾਲਸਾ ਕਾਲਜ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਗਿਆadmin19/10/202419/10/2024 by admin19/10/202419/10/20240124 ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਬੀ. ਐੱਸ. ਸੀ. ਆਨਰਜ਼ ਟਰੈੱਵਲ ਐਂਡ ਟੂਰਿਜ਼ਮ ਸਮੈਸਟਰ ਪਹਿਲਾਂ ਦੇ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ
Punjabਝੋਨੇ ਦੀ ਨਿਰਵਿਘਨ ਖਰੀਦ ਲਈ 12 ਜ਼ਿਲ੍ਹਿਆਂ ਵਿੱਚ 17 ਐੱਮ ਐੱਲ ਏ, 6 ਮੰਤਰੀਆਂ ਅਤੇ 2 ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਹੋਰ ਪੱਕੇ ਮੋਰਚੇ ਸ਼ੁਰੂadmin19/10/2024 by admin19/10/2024094 ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 17 ਐਮ ਐਲ ਏ, 6 ਮੰਤਰੀ ਅਤੇ
Punjabਚੋਣਾਂ ਦੌਰਾਨ ਅਧਿਆਪਕਾਂ ਦੀ ਸੁਰੱਖਿਆ ਤੱਕ ਨਹੀਂ ਰਹੀ ਯਕੀਨੀ: ਡੀ.ਟੀ.ਐੱਫ.admin19/10/202419/10/2024 by admin19/10/202419/10/20240114 ਸੰਗਰੂਰ – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ 15 ਅਕਤੂਬਰ ਨੂੰ ਸੂਬੇ ਭਰ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਈ ਥਾਈਂ ਚੱਲੀ ਗੁੰਡਾਗਰਦੀ ਦਾ ਨੋਟਿਸ ਲਿਆ ਅਤੇ
Punjabਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼ ਨੂੰ ਸ਼ਾਮਲ ਕਰਨਾ ਬਣਾਇਆ ਜਾਵੇ ਯਕੀਨੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀadmin19/10/202419/10/2024 by admin19/10/202419/10/20240118 ਸੰਗਰੂਰ – ਸੰਗਰੂਰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ
Punjabਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨadmin19/10/2024 by admin19/10/2024089 ਭਵਾਨੀਗੜ੍ਹ – ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਪੁਲਿਸ ਦੇ ਐਸਪੀ, ਡੀਐਸਪੀ, ਐਸ ਐਚ ਓ
Sportਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਵਸੀਮ ਅਕਰਮ !admin19/10/202419/10/2024 by admin19/10/202419/10/20240101 ਡਾਲਾਸ, ਅਮਰੀਕਾ – ਪਾਕਿਸਤਾਨ ਦੇ ਸਾਬਕਾ ਕ੍ਰਿਕਟ ਕਪਤਾਨ ਵਸੀਮ ਅਕਰਮ ਨੇ ਬੀਤੇ ਦਿਨ ਡਾਲਾਸ ਵਿੱਚ ਨੈਸ਼ਨਲ ਕ੍ਰਿਕਟ ਲੀਗ (ਐਨਸੀਐਲ) ਦੌਰਾਨ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ