Punjabਕੇਂਦਰ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਵੇ: ਮਨਜੀਤ ਧਨੇਰadmin19/10/2024 by admin19/10/2024093 ਚੰਡੀਗੜ੍ਹ/ਬਰਨਾਲਾ – ਕੇਂਦਰ ਸਰਕਾਰ ਵੱਲੋਂ ਸਾਲ 2025-26 ਲਈ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੇ ਪ੍ਰਤੀਕਰਮ ਦਿੰਦਿਆਂ ਹੋਇਆ
Punjabਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਬੁਰੀ ਤਰਾਂ ਕੀਤੀ ਖਿੱਚ ਧੂਅadmin19/10/202419/10/2024 by admin19/10/202419/10/20240105 ਚੰਡੀਗੜ੍ਹ/ ਐੱਸ ਏ ਐੱਸ ਨਗਰ ਮੋਹਾਲੀ – ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜਤੀ ਐਸੋਸੀਏਸ਼ਨਾਂ, ਮੰਡੀ ਮਜ਼ਦੂਰਾਂ ਅਤੇ ਸੈਲਰ ਮਾਲਕਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ
Punjabਚੰਡੀਗੜ੍ਹ ਜਾ ਰਹੇ ਕਿਸਾਨਾਂ ਕਾਫ਼ਲਿਆਂ ਨੂੰ ਪੁਲਿਸ ਵੱਲੋਂ ਰੋਕਣਾ ਗੈਰਜਮਹੂਰੀ: ਨਰਾਇਣ ਦੱਤ admin19/10/2024 by admin19/10/2024098 ਚੰਡੀਗੜ੍ਹ/ਬਰਨਾਲਾ – ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜਤੀ ਐਸੋਸੀਏਸ਼ਨਾਂ, ਮੰਡੀ ਮਜ਼ਦੂਰਾਂ ਅਤੇ ਸੈਲਰ ਮਾਲਕਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਝੋਨੇ ਦੀ ਖ੍ਰੀਦ ਬਾਰੇ ਕਿਸਾਨ ਭਵਨ
Punjabਜਿੰਨਾਂ ਚਿਰ ਅਕਾਲ ਪੁਰਖ ਸੇਵਾ ਲੈ ਰਿਹੈ, ਸੇਵਾ ਕਰਦੇ ਰਹਾਂਗੇ: ਗਿ. ਹਰਪ੍ਰੀਤ ਸਿੰਘBunty19/10/2024 by Bunty19/10/2024092 ਅੰਮ੍ਰਿਤਸਰ – ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ। ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਵੱਲ ਜੋ ਇਲਜ਼ਾਮ
Indiaਬੇਅਦਬੀ ਮਾਮਲੇ ਸਬੰਧੀ ਚਾਰ ਹਫ਼ਤਿਆਂ ’ਚ ਮੰਗਿਆ ਜਵਾਬBunty19/10/2024 by Bunty19/10/2024096 ਨਵੀਂ ਦਿੱਲੀ – ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ
Punjabਅਕਾਲੀ ਦਲ ਦੇ ਬਾਗ਼ੀ ਧੜੇ ਨੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰBunty19/10/2024 by Bunty19/10/2024096 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਜਲੰਧਰ ਵਿਚ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸ.ਜੀ.ਪੀ.ਸੀ. ਚੋਣਾਂ ਸਮੇਤ ਕਈ ਹੋਰ ਮੁੱਦਿਆਂ ’ਤੇ
Indiaਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਚਾਰਜ ਸੰਭਾਲਿਆBunty19/10/2024 by Bunty19/10/2024098 ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਸੂਬਾ ਸਕੱਤਰੇਤ ਵਿਖੇ ਆਪਣਾ-ਆਪਣਾ ਚਾਰਜ ਸੰਭਾਲ ਲਿਆ। ਅਹੁਦਾ ਸੰਭਾਲਣ
Indiaਜੇਲ੍ਹ ’ਚੋਂ ਬਾਹਰ ਆਏ ਸਤੇਂਦਰ ਜੈਨ, ‘ਆਪ’ ਵਰਕਰਾਂ ਵਿੱਚ ਜਸ਼ਨ ਦਾ ਮਾਹੌਲBunty19/10/202419/10/2024 by Bunty19/10/202419/10/20240103 ਨਵੀਂ ਦਿੱਲੀ -ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਤਿਹਾੜ ਜੇਲ੍ਹ ’ਚੋਂ ਬਾਹਰ ਆ ਗਏ ਹਨ। ਜੇਲ੍ਹ ਦੇ ਬਾਹਰ ‘ਆਪ’ ਨੇਤਾਵਾਂ ਅਤੇ ਵਰਕਰਾਂ ’ਚ ਜਸ਼ਨ
Indiaਉਮਰ ਅਬਦੁੱਲਾ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ ਸਬੰਧੀ ਮਤਾ ਪਾਸBunty19/10/202419/10/2024 by Bunty19/10/202419/10/20240120 ਸ੍ਰੀਨਗਰ – ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅਹੁਦਾ ਸੰਭਾਲ ਲਿਆ ਹੈ। ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਕੈਬਨਿਟ
International‘ਬੇਹੱਦ ਗ਼ਰੀਬੀ ’ਚ ਜੀਅ ਰਹੀ ਹੈ ਦੁਨੀਆਂ ਦੀ ਕਰੀਬ ਇੱਕ ਅਰਬ ਦੀ ਆਬਾਦੀ’Bunty19/10/2024 by Bunty19/10/20240114 ਸੰਯੁਕਤ ਰਾਸ਼ਟਰ – ਦੁਨੀਆਂ ਵਿੱਚ ਇੱਕ ਅਰਬ ਤੋਂ ਵੱਧ ਲੋਕ ਬੇਹੱਦ ਗਰੀਬੀ ਵਿੱਚ ਜੀਅ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਅੱਧੇ ਬੱਚੇ ਹਨ, ਜਦੋਂ ਕਿ ਕਰੀਬ