IndiaTechnologyਗੂਗਲ ਦੇ ਸੀਈਓ ਵਲੋਂ ਏਆਈ ਦੇ ਵਿਕਾਸ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤadmin18/02/2026 by admin18/02/20260115 ਏਆਈ ਪ੍ਰਭਾਵ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ
IndiaTechnologyਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਲੋਂ ‘ਵੇਵਜ਼ ਕ੍ਰਿਏਟਰਜ਼ ਕੋਰਨਰ’ ਦਾ ਉਦਘਾਟਨadmin18/02/202618/02/2026 by admin18/02/202618/02/20260119 ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ‘ਇੰਡੀਆ ਏਆਈ ਇਮਪੈਕਟ ਸਮਿਟ 2026’ ਵਿਖੇ ਵੇਵਜ਼ ਕ੍ਰਿਏਟਰਜ਼ ਕੋਰਨਰ ਦਾ ਉਦਘਾਟਨ ਕੀਤਾ। ਸਰਕਾਰ ਨੇ ਅੱਜ ਕਿਹਾ
Punjabਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀadmin18/02/202618/02/2026 by admin18/02/202618/02/20260121 ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ 1995 ਦੇ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ
Punjabਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀadmin18/02/202618/02/2026 by admin18/02/202618/02/20260127 ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਇੱਕ ਵਾਰ ਫੇਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਕੇਂਦਰੀ ਜੇਲ੍ਹ ਸੂਚਨਾ ਪੋਰਟਲ ਦੇ ਜੇਲ੍ਹ ’ਚ ਨਾ ਪਰਤਣ
ArticlesAustralia & New Zealandਬਿਲਡਿੰਗ ਕਮਿਸ਼ਨ ਵਲੋਂ ਇਸ ਹੋਮ ਬਿਲਡਿੰਗ ਕੰਪਨੀ ਨਾਲ ਡੀਲ ਨਾ ਕਰਨ ਦੀ ਚਿਤਾਵਨੀ !admin19/02/202619/02/2026 by admin19/02/202619/02/20260114 ਆਸਟ੍ਰੇਲੀਆ ਦੇ ਵਿੱਚ ਨਵੇਂ ਘਰ ਬਨਾਉਣ ਜਾਂ ਪੁਰਾਣੇ ਘਰਾਂ ਨੂੰ ਨਵਿਆਉਣ ਵੇਲੇ ਬਿਲਡਿੰਗ ਕੰਪਨੀਆਂ ਅਤੇ ਕੰਨਟਰੈਕਟਰਾਂ ਦੇ ਵਲੋਂ, ਬਣੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਣ,
ArticlesIndiaTechnologyਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇadmin18/02/202618/02/2026 by admin18/02/202618/02/2026089 ਭਾਰਤ-ਫਰਾਂਸ ਦੋਹਾਂ ਦੇਸ਼ਾਂ ਨੇ ਹੈਲੀਕਾਪਟਰ ਅਤੇ ਮਿਜ਼ਾਈਲ ਨਿਰਮਾਣ ਲਈ ਰੱਖਿਆ ਖੇਤਰ ਵਿੱਚ ਵੱਡੇ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ। ਇਸ ਤੋਂ ਇਲਾਵਾ, ਸਿਹਤ ਸੰਭਾਲ ਵਿੱਚ ਏਆਈ
Internationalਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !admin18/02/202618/02/2026 by admin18/02/202618/02/20260140 ਈਰਾਨ ਅਤੇ ਅਮਰੀਕਾ ਵਿਚਕਾਰ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਜੇਨੇਵਾ ਵਿੱਚ ਗੱਲਬਾਤ ਦਾ ਇੱਕ ਨਵਾਂ ਦੌਰ ਸਮਾਪਤ ਹੋ ਗਿਆ ਹੈ। ਈਰਾਨੀ ਸਰਕਾਰੀ ਮੀਡੀਆ ਦੇ
CultureArticlesAustralia & New Zealandਆਸਟ੍ਰੇਲੀਆ ਦੇ ਪ੍ਰਵਾਸੀਆਂ ਵਿੱਚ ਸਮਾਜਿਕ ਰਿਸ਼ਤਿਆਂ ਦੀ ਬਹੁਤ ਅਹਿਮੀਅਤ !admin18/02/202618/02/2026 by admin18/02/202618/02/2026078 ਇੱਕ ਨਵੀਂ ਖੋਜ ਦਰਸਾਉਂਦੀ ਹੈ ਕਿ ਆਸਟ੍ਰੇਲੀਆ ਵਿੱਚ ਪ੍ਰਵਾਸੀਆਂ ਵਿੱਚ ਆਪਣੇਪਣ ਦੇ ਲਈ ਸਮਾਜਿਕ ਜੁੜਾਵ ਬਹੁਤ ਮਹੱਤਵਪੂਰਨ ਹਨ। ਇਹ ਨਵੀਂ ਰਾਸ਼ਟਰੀ ਖੋਜ ਦਰਸਾਉਂਦੀ ਹੈ ਕਿ
ArticlesPunjabਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤadmin18/02/202618/02/2026 by admin18/02/202618/02/20260105 ਪੰਜਾਬ ਸਰਕਾਰ ਦੇ ਵਲੋਂ ਪਿਛਲੇ ਦਿਨੀਂ ਆਯੋਜਿਤ ਕੀਤੇ ਗਏ ਇੱਕ ਸਰਕਾਰੀ ਸਮਾਗਮ ਦੀ ਵਰਤੋਂ ਰਾਜਨੀਤਕ ਹਿੱਤਾਂ ਦੇ ਲਈ ਕਰਨ ਅਤੇ ਇਸ ਵਿੱਚ ਸਿਵਲ ਸੇਵਾ ਅਧਿਕਾਰੀਆਂ
Punjabਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲadmin18/02/2026 by admin18/02/20260173 ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ‘ਪੰਜਾਬ ਬਚਾਓ ਰੈਲੀ’ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ