Bollywoodਅਭਿਨੇਤਰੀ ਸੁਸ਼ਮਿਤਾ ਸੇਨ ਰੈਂਪ ਵਾਕ ਕਰਦੀ ਹੋਈ !admin17/10/2024 by admin17/10/20240175 ਨਵੀਂ ਦਿੱਲੀ – ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਨੇ ਨਵੀਂ ਦਿੱਲੀ ਦੇ ਦਿ ਗ੍ਰੈਂਡ ਵਿਖੇ ਲੈਕਮੇ ਫੈਸ਼ਨ ਵੀਕ ਐਕਸ ਐਫਡੀਸੀਆਈ ਦੌਰਾਨ ਡਿਜ਼ਾਈਨਰ ਰਾਸ਼ੀ ਕਪੂਰ ਦੇ ਸੰਗ੍ਰਹਿ
Punjabਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲBunty17/10/2024 by Bunty17/10/20240200 ਜਲੰਧਰ – ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjabਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ -ਹਰਪਾਲ ਸਿੰਘ ਚੀਮਾBunty17/10/2024 by Bunty17/10/20240111 ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ
Punjabਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸੁਨਾਮ ਸ਼ਹਿਰ ’ਚ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਜ ਹੋਏ ਆਰੰਭadmin17/10/202417/10/2024 by admin17/10/202417/10/2024099 ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ, 2024: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਅਣਥੱਕ ਯਤਨ ਸਦਕਾ ਸੁਨਾਮ ਸ਼ਹਿਰ ਦੇ ਵਸਨੀਕਾਂ ਨੂੰ ਪਿਛਲੇ ਲੰਬੇ ਸਮੇਂ
Internationalਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰBunty17/10/2024 by Bunty17/10/20240136 ਵਾਸ਼ਿੰਗਟਨ – ਅਮਰੀਕੀ ਅਰਬਪਤੀ ਉਦਯੋਗਪਤੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਦੇ ਮਾਲਕ ਐਲੋਨ ਮਸਕ ਨੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ
Punjab‘ਗ੍ਰਾਮ ਪੰਚਾਇਤ ਚੋਣਾਂ -2024’: ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ – ਜ਼ਿਲ੍ਹਾ ਚੋਣਕਾਰ ਅਫ਼ਸਰ admin17/10/2024 by admin17/10/20240125 ਸੰਗਰੂਰ – ਜ਼ਿਲ੍ਹਾ ਸੰਗਰੂਰ ’ਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਵੋਟ ਪ੍ਰਤੀਸ਼ਤਤਾ 79.45 ਫੀਸਦ ਰਹੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ- ਕਮ – ਡਿਪਟੀ ਕਮਿਸ਼ਨਰ ਸ੍ਰੀ
Indiaਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ !Bunty17/10/202417/10/2024 by Bunty17/10/202417/10/20240111 ਸ੍ਰੀਨਗਰ – ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (ਜੇਕੇਐਨਸੀ) ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਸ੍ਰੀਨਗਰ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
Internationalਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨadmin17/10/202417/10/2024 by admin17/10/202417/10/2024098 ਟੋਰਾਂਟੋ – ਅੱਜ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਨੇ ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਕੂਟਨੀਤਿਕ ਵਿਵਾਦ ਬਾਰੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਅਤੇ ਕੈਨੇਡਾ
Indiaਹਰਿਆਣਾ: ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣਿਆBunty17/10/2024 by Bunty17/10/2024098 ਨਵੀਂ ਦਿੱਲੀ – ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਭਾਜਪਾ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਭਾਜਪਾ ਵਿਧਾਇਕ ਦਲ ਦੇ ਹਰਿਆਣਾ ਦੇ ਨਵੇਂ
Indiaਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ, ਕਣਕ ਦੇ ਮੁੱਲ ’ਚ 150 ਰੁਪਏ ਦਾ ਵਾਧਾBunty17/10/2024 by Bunty17/10/20240105 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜ੍ਹੀ ਫਸਲਾਂ