Articlesਪੰਚਾਇਤਾਂ ‘ਚ ਔਰਤਾਂ ਦੀ ਸ਼ਮੂਲੀਅਤ ਦਾ ਕੱਚ-ਸੱਚ !admin12/10/202412/10/2024 by admin12/10/202412/10/2024092 ਭਾਰਤੀ ਸੰਵਿਧਾਨ ‘ਚ ਲੋਕਤੰਤਰ ਪ੍ਰਣਾਲੀ ਦੀ ਸਭ ਤੋਂ ਛੋਟੀ ਇਕਾਈ ਪੰਚਾਇਤ ਹੈ। ਜਿਸ ਨੂੰ ਗ੍ਰਾਮ ਸਭਾ ਦੇ ਲੋਕ ਆਪਣੇ ਹੀ ਪਿੰਡ ਦੇ ਨਾਗਰਿਕਾਂ ਵਿੱਚੋਂ ਪੰਚਾਂ
Punjabਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਵਿਸ਼ਵ ਕਾਰਡੀੳਲੋਜੀ ਦਿਵਸ ਮਨਾਇਆadmin12/10/202412/10/2024 by admin12/10/202412/10/20240147 ਅੰਮ੍ਰਿਤਸਰ – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵਿਨਿਉ ਵਿਖੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ.ਮੰਜੂ ਬਾਲਾ ਦੀ ਅਗਵਾਈ ਅਤੇ ਡਿਪਾਰਟਮੈਂਟ ਦੇ ਮੁੱਖੀ ਮੁਤੀਬ ਸੌਕਤ,ਸਹਾਇਕ ਪ੍ਰੋਫੈਸਰ
Punjabਭਾਕਿਯੂ ਡਕੌਂਦਾ ਨੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 14 ਵੀ ਬਰਸੀ ਜੋਸ਼ੋ ਖਰੋਸ਼ ਨਾਲ ਮਨਾਈadmin12/10/202412/10/2024 by admin12/10/202412/10/20240122 ਚੱਕ ਅਲੀਸ਼ੇਰ/ਮਾਨਸਾ – ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕੁਰਕੀਆਂ ਨੂੰ ਬੰਨ ਲਾਉਣ ਵਾਲੇ ਜ਼ਮੀਨੀ ਘੋਲਾਂ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 14 ਵੀ
Punjabਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਨਵੰਬਰ ਦੇ ਪਹਿਲੇ ਹਫ਼ਤੇ ਖੇਤੀ ਨੀਤੀ ਜਾਰੀ ਕਰਨ ਦੀ ਮੰਗ admin12/10/202412/10/2024 by admin12/10/202412/10/20240121 ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 9 ਅਕਤੂਬਰ ਨੂੰ ਖੇਤੀਬਾੜੀ ਮੰਤਰੀ ਨਾਲ਼ ਹੋਈ ਮੀਟਿੰਗ ਦੀ ਸਮੀਖਿਆ ਉਪਰੰਤ ਐਲਾਨ
Punjabਜ਼ਮੀਨ ਬਚਾਉ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ: ਮਨਜੀਤ ਧਨੇਰadmin12/10/2024 by admin12/10/20240126 ਮਾਨਸਾ – ਅੱਜ ਤੋਂ 14 ਸਾਲ ਪਹਿਲਾਂ ਪਿੰਡ ਬੀਰੋਕੇ ਖੁਰਦ ਦੇ ਗ਼ਰੀਬ ਕਿਸਾਨ ਭੋਲਾ ਸਿੰਘ ਦੀ ਜ਼ਮੀਨ ਬਚਾਉਂਦਿਆਂ ਸ਼ਹੀਦ ਹੋਏ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ
Australia & New Zealandਆਸਟ੍ਰੇਲੀਆ-ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਮੁਲਾਕਾਤ !admin12/10/202412/10/2024 by admin12/10/202412/10/20240198 ਵਿਏਨਟਿਏਨ, ਲਾਓਸ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਵਿਏਨਟਿਏਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨਾਲ ਮੁਲਾਕਾਤ ਕੀਤੀ। ਇਸ ਮੌਕੇ
Indiaਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕੀਤਾ ਸੰਬੋਧਨBunty12/10/2024 by Bunty12/10/20240147 ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਦਾਰਜੀਲਿੰਗ ਦੇ ਸੁਕਨਾ ਕੈਂਟ ਤੋਂ ਵੀਡੀਓ ਕਾਨਫਰੰਸ ਰਾਹੀਂ ਆਰਮੀ ਕਮਾਂਡਰਾਂ ਦੀ ਕਾਨਫਰੰਸ 2024 ਨੂੰ ਸੰਬੋਧਨ
Internationalਸਮੱਸਿਆਵਾਂ ਦਾ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਨਿਕਲ ਸਕਦਾ: ਮੋਦੀBunty12/10/2024 by Bunty12/10/20240256 ਵਿਏਨਟਿਏਨ (ਲਾਓਸ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਯੂਰੇਸ਼ੀਆ ਅਤੇ ਪੱਛਮੀ ਏਸ਼ੀਆ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਸੱਦਾ ਦਿੰਦੇ ਹੋਏ ਕਿਹਾ
Punjabਹਰਿਆਣਾ ਦੀ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਅਗਲੇ ਹਫ਼ਤੇ ਪੰਚਕੂਲਾ ਵਿੱਚBunty12/10/2024 by Bunty12/10/20240131 ਚੰਡੀਗੜ੍ਹ – ਹਰਿਆਣਾ ਵਿੱਚ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ
Indiaਜੰਮੂ-ਕਸ਼ਮੀਰ: ਕਾਂਗਰਸ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਪਾਰਟੀ ਵਿਧਾਇਕਾਂ ਵੱਲੋਂ ਮੀਟਿੰਗBunty12/10/2024 by Bunty12/10/20240142 ਸ੍ਰੀਨਗਰ – ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਬੈਠਕ ਸ਼ੁੱਕਰਵਾਰ ਨੂੰ ਹੋਈ।