Indiaਤਿਰੂਪਤੀ ਲੱਡੂ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ‘ਸਿਟ ’ ਕਾਇਮBunty05/10/2024 by Bunty05/10/20240145 ਨਵੀਂ ਦਿੱਲੀ – ਤਿਰੂਪਤੀ ਲੱਡੂਆਂ ਵਿਚ ਕਥਿਤ ਤੌਰ ’ਤੇ ਪਸ਼ੂਆਂ ਦੀ ਚਰਬੀ ਮਿਲਾਏ ਜਾਣ ਦੇ ਦੋਸ਼ਾਂ ਦੇ ਮਾਮਲੇ ਦੀ ਤਫ਼ਤੀਸ਼ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ
Indiaਜੈਸ਼ੰਕਰ ਐਸ.ਸੀ.ਓ. ਬੈਠਕ ਵਿੱਚ ਹਿੱਸਾ ਲੈਣ ਲਈ ਜਾਣਗੇ ਪਾਕਿਸਤਾਨBunty05/10/2024 by Bunty05/10/20240171 ਨਵੀਂ ਦਿੱਲੀ – ਪਾਕਿਸਤਾਨ ’ਚ ਹੋਣ ਵਾਲੀ ਐੱਸ.ਸੀ.ਓ. ਸਮਿਟ ’ਚ ਭਾਰਤ ਵੱਲੋਂ ਹਿੱਸਾ ਲੈਣ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਜਾਣਗੇ। ਉਥੋਂ ਦੀ ਰਾਜਧਾਨੀ ਇਸਲਾਮਾਬਾਦ ’ਚ
Indiaਰਾਹੁਲ ਨੇ ਵਧੀ ਬੇਰੁਜ਼ਗਾਰੀ, ਅਪਰਾਧ ਅਤੇ ਨਸ਼ਿਆਂ ਲਈ ਭਾਜਪਾ ’ਤੇ ਕੱਸਿਆ ਤੰਜ਼Bunty05/10/2024 by Bunty05/10/20240203 ਨਵੀਂ ਦਿੱਲੀ – ਕਾਂਗਰਸ ਨੇਤਾ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਹਰਿਆਣਾ ’ਚ ਵਧਦੀ ਬੇਰੁਜ਼ਗਾਰੀ, ਅਪਰਾਧ ਅਤੇ ਨਸ਼ਿਆਂ ਲਈ ਭਾਜਪਾ ਸਰਕਾਰ ਨੂੰ
Indiaਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀBunty05/10/202405/10/2024 by Bunty05/10/202405/10/20240108 ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼
Indiaਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਇਤਿਹਾਸਕ ਸਿਖਰ ’ਤੇ, 700 ਬਿਲੀਅਨ ਡਾਲਰ ਤੋਂ ਪਾਰBunty05/10/202405/10/2024 by Bunty05/10/202405/10/20240223 ਮੁੰਬਈ – ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਇੱਕ ਨਵੀਂ ਇਤਿਹਾਸਕ ਸਿਖਰ ’ਤੇ ਪਹੁੰਚ ਗਿਆ ਹੈ। ਪਹਿਲੀ ਵਾਰ ਇਹ 700 ਬਿਲੀਅਨ ਡਾਲਰ ਦਾ ਅੰਕੜਾ ਪਾਰ ਕਰ
Punjabਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾBunty05/10/2024 by Bunty05/10/20240128 ਅੰਮ੍ਰਿਤਸਰ – ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ
Punjabਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂBunty05/10/2024 by Bunty05/10/20240232 ਐਸਏਐਸ ਨਗਰ – ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ
Punjabਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕBunty05/10/2024 by Bunty05/10/20240141 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ
Punjabਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼Bunty05/10/2024 by Bunty05/10/20240289 ਚੰਡੀਗੜ੍ਹ – ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ
Punjabਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਹਿੰਸਾ ਗ੍ਰਸਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਅਪੀਲBunty05/10/2024 by Bunty05/10/20240182 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿਥੇ