India84 ਸਿੱਖ ਨਸਲਕੁਸ਼ੀ ਮਾਮਲਾ ਹਾਈਕੋਰਟ 29 ਨਵੰਬਰ ਨੂੰ ਕਰੇਗੀ ਟਾਈਟਲਰ ਦੀ ਚੁਣੌਤੀ ਪਟੀਸ਼ਨ ’ਤੇ ਸੁਣਵਾਈBunty02/10/2024 by Bunty02/10/20240277 ਨਵੀਂ ਦਿੱਲੀ -1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ
Indiaਤਿਰੂਪਤੀ ਲੱਡੂ ਵਿਵਾਦ ਸਬੰਧੀ ਆਂਧਰਾ ਪ੍ਰਦੇਸ਼ ਨੇ ਰੋਕੀ ‘ਸਿਟ’ ਜਾਂਚBunty02/10/2024 by Bunty02/10/20240119 ਵਿਜੇਵਾੜਾ – ਆਂਧਰਾ ਪ੍ਰਦੇਸ਼ ਸਰਕਾਰ ਨੇ ਤਿਰੂਪਤੀ ਲੱਡੂ ਬਣਾਉਣ ਵਿਚ ਵਰਤੇ ਜਾਣ ਵਾਲੇ ਘਿਓ ਵਿਚ ਕਥਿਤ ਮਿਲਾਵਟ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਨੂੰ
Indiaਅਦਾਕਾਰ ਰਜਨੀਕਾਂਤ ਹਸਪਤਾਲ ਦਾਖ਼ਲ, ਹਾਲਤ ਸਥਿਰBunty02/10/2024 by Bunty02/10/20240126 ਚੇਨਈ – ਤਾਮਿਲ ਫਿਲਮਾਂ ਦੇ ਸੁਪਰ ਸਟਾਰ ਰਜਨੀਕਾਂਤ ਨੂੰ ਸੋਮਵਾਰ ਰਾਤ ਇਥੇ ਇਕ ਕਾਰਪੋਰੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਇਸ 73 ਸਾਲਾ ਅਦਾਕਾਰ
Sportਭਾਰਤ ਨੇ ਬੰਗਲਾਦੇਸ਼ ਨੂੰ ਦੂਜਾ ਟੈਸਟ ’ਚ 7 ਵਿਕਟਾਂ ਨਾਲ ਹਰਾ ਕੇ ਲੜੀ 2-0 ਨਾਲ ਜਿੱਤੀBunty02/10/2024 by Bunty02/10/20240226 ਕਾਨਪੁਰ – ਭਾਰਤ ਨੇ ਅੱਜ ਇਥੇ ਦੂਜੇ ਤੇ ਆਖ਼ਰੀ ਕ੍ਰਿਕਟ ਟੈਸਟ ਮੈਚ ਵਿਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਦੋ ਟੈਸਟ ਮੈਚਾਂ ਦੀ ਲੜੀ
Indiaਕੋਲਕਾਤਾ ’ਚ ਜੂਨੀਅਰ ਡਾਕਟਰਾਂ ਵੱਲੋਂ ਹੜਤਾਲ ਮੁੜ ਸ਼ੁਰੂ, ਅੱਜ ਉਤਰਨਗੇ ਸੜਕਾਂ ’ਤੇBunty02/10/2024 by Bunty02/10/20240237 ਕੋਲਕਾਤਾ – ਸੁਪਰੀਮ ਕੋਰਟ ਵੱਲੋਂ ਇਹ ਟਿੱਪਣੀ ਕੀਤੇ ਜਾਣ ਦੇ ਇਕ ਦਿਨ ਬਾਅਦ ਕਿ ਡਾਕਟਰਾਂ ਨੂੰ ਇਨ-ਪੇਸ਼ੈਂਟ ਅਤੇ ਆਊਟ-ਪੇਸ਼ੈਂਟ ਦੋਵਾਂ ਵਿਭਾਗਾਂ ਵਿਚ ਡਿਊਟੀ ਸਮੇਤ ਜ਼ਰੂਰੀ
Punjabਸਰਪੰਚੀ ਚੋਣਾਂ: ਝੜਪ ’ਚ ਕੁਲਬੀਰ ਸਿੰਘ ਜ਼ੀਰਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਗੰਭੀਰ ਜ਼ਖ਼ਮੀBunty02/10/2024 by Bunty02/10/20240263 ਜ਼ੀਰਾ – ਜ਼ੀਰਾ ਵਿਖੇ ਮੰਗਲਵਾਰ ਨੂੰ ਮਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ
Internationalਟਰੰਪ ਦੀਆਂ ਬੇਤੁਕੀਆਂ ਤਕਰੀਰਾਂ ਤੋਂ ਲੋਕ ਕੰਨੀ ਕਤਰਾਉਣ ਲੱਗੇ ;ਹੈਰਿਸBunty02/10/2024 by Bunty02/10/20240272 ਵਾਸ਼ਿੰਗਟਨ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਚੋਣਾਂ ’ਚ ਆਪਣੇ ਵਿਰੋਧੀ ਉਮੀਦਵਾਰ ਡੋਨਲਡ
Internationalਹਿਜ਼ਬੁੱਲਾ ਨੇ ਇਜ਼ਰਾਈਲੀ ਫ਼ੌਜਾਂ ਦੇ ਲੇਬਨਾਨ ਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੂੰ ਕੀਤਾ ਰੱਦBunty02/10/2024 by Bunty02/10/20240210 ਯੇਰੂਸ਼ਲਮ – ਹਿਜ਼ਬੁੱਲਾ ਨੇ ਇਜ਼ਰਾਈਲੀ ਫ਼ੌਜਾਂ ਦੇ ਲੇਬਨਾਨ ਵਿੱਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੂੰ ਰੱਦ ਕਰ ਦਿੱਤਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ
Internationalਜਾਪਾਨ ‘ਚ ਵੱਡੀ ਸਿਆਸੀ ਹਲਚਲ, ਫੂਮਿਓ ਕਿਸ਼ਿਦਾ ਨੇ ਕੈਬਨਿਟ ਤੋਂ ਦਿੱਤਾ ਅਸਤੀਫਾBunty02/10/2024 by Bunty02/10/20240235 ਟੋਕੀਓ – ਜਾਪਾਨ ‘ਚ ਵੱਡੀ ਰਾਜਨੀਤਿਕ ਹਲਚਲ ਦੇਖਣ ਨੂੰ ਮਿਲੀ ਹੈ। ਪ੍ਰਧਾਨਮੰਤਰੀ ਫੂਮਿਓ ਕਿਸ਼ਿਦਾ ਨੇ ਮੰਗਲਵਾਰ ਨੂੰ ਆਪਣੇ ਮੰਤਰੀ ਮੰਡਲ ਨਾਲ ਅਸਤੀਫਾ ਦੇ ਦਿੱਤਾ ਹੈ।
Internationalਸਕੂਲ ਬੱਸ ਨੂੰ ਅੱਗ: 25 ਵਿਦਿਆਰਥੀਆਂ ਦੀ ਮੌਤ ਦੀ ਪੁਸ਼ਟੀBunty02/10/2024 by Bunty02/10/20240132 ਬੈਂਕਾਕ – ਥਾਈਲੈਂਡ ਵਿੱਚ ਮੰਗਲਵਾਰ ਨੂੰ ਬੈਂਕਾਕ ਦੇ ਬਾਹਰਵਾਰ ਵਾਟ ਖਾਓ ਫਰਾਇਆ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ