Internationalਬਿ੍ਰਟੇਨ ਚਾਰਟਰਡ ਏਅਰਕ੍ਰਾਫਟ ਦੀ ਮਦਦ ਨਾਲ ਲੇਬਨਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗਾ ਬਾਹਰBunty02/10/2024 by Bunty02/10/20240115 ਲੰਡਨ – ਬਿ੍ਰਟਿਸ਼ ਸਰਕਾਰ ਦਾ ਇਕ ਚਾਰਟਰਡ ਜਹਾਜ਼ ਬੁੱਧਵਾਰ ਨੂੰ ਲੇਬਨਾਨ ਤੋਂ ਉਨ੍ਹਾਂ ਬਿ੍ਰਟਿਸ਼ ਨਾਗਰਿਕਾਂ ਨੂੰ ਬਾਹਰ ਕੱਢੇਗਾ ਜੋ ਖੇਤਰ ਵਿਚ ਵਧਦੀ ਹਿੰਸਾ ਤੋਂ ਬਾਅਦ
Internationalਇੰਡੋਨੇਸ਼ੀਆ ਚ 6.2 ਤੀਬਰਤਾ ਦੇ ਭੂਚਾਲ ਦੇ ਝਟਕੇBunty02/10/2024 by Bunty02/10/20240100 ਜਕਾਰਤਾ – ਇੰਡੋਨੇਸ਼ੀਆ ਦੇ ਦੱਖਣ-ਪੂਰਬੀ ਸੁਲਾਵੇਸੀ ਸੂਬੇ ‘ਚ ਮੰਗਲਵਾਰ ਨੂੰ 6.2 ਤੀਬਰਤਾ ਦਾ ਭੂਚਾਲ ਆਇਆ। ਚੰਗੀ ਗੱਲ ਇਹ ਰਹੀ ਕਿ ਭੂਚਾਲ ਨੇ ਵੱਡੀਆਂ ਲਹਿਰਾਂ ਪੈਦਾ
Punjabਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ- ਐਡਵੋਕੇਟ ਧਾਮੀBunty02/10/2024 by Bunty02/10/20240259 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ
Punjabਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ: ਅਕਾਲੀ ਦਲBunty02/10/202402/10/2024 by Bunty02/10/202402/10/20240188 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਪ੍ਰਦਾਨ ਸੁਰੱਖਿਆ ਕਵਰ ’ਤੇ ਅਵਿਸ਼ਵਾਸ
Punjabਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗBunty02/10/2024 by Bunty02/10/20240110 ਚੰਡੀਗੜ੍ਹ – ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਕ ਵਫ਼ਦ 15 ਅਕਤੂਬਰ, 2024 ਤੋਂ ਹੋਣ ਵਾਲੀਆਂ
Punjabਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ*Bunty02/10/2024 by Bunty02/10/20240139 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ
Punjabਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲBunty02/10/202402/10/2024 by Bunty02/10/202402/10/20240248 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ
Punjabਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘBunty02/10/2024 by Bunty02/10/20240175 ਚੰਡੀਗੜ੍ਹ – ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ ਸਿੱਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ
Punjabਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬBunty02/10/2024 by Bunty02/10/20240271 ਜਲੰਧਰ – ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ
Punjabਪੰਜਾਬ ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨBunty02/10/2024 by Bunty02/10/20240237 ਚੰਡੀਗੜ੍ਹ – ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.)