Indiaਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਿ੍ਰਸ਼ਟਾਚਾਰ, ਦਹਿਸ਼ਤਗਰਦੀ ਤੇ ਵੱਖਵਾਦ ਰਹਿਤ ਸਰਕਾਰ ਦੀ ਉਡੀਕ: ਮੋਦੀBunty29/09/2024 by Bunty29/09/20240133 ਜੰਮੂ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਇਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਮੌਜੂਦਾ ਵਿਧਾਨ ਸਭਾ ਚੋਣਾਂ
Internationalਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਘਰ ਕਰਨਗੇ ਖ਼ਾਲੀ : ‘ਆਪ’Bunty29/09/2024 by Bunty29/09/20240121 ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਸ਼ਹਿਰ ਦੇ ਸਿਵਲ ਲਾਈਨਜ਼ ਇਲਾਕੇ ’ਚ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਘਰ ਜਲਦ
Indiaਖੜਗੇ ਨੇ ਨੌਜਵਾਨਾਂ ਦੀ ਬੇਰੁਜ਼ਗਾਰੀ ਨੂੰ ਲੈ ਕੇ ਮੋਦੀ ’ਤੇ ਸਾਧਿਆ ਨਿਸ਼ਾਨਾBunty29/09/2024 by Bunty29/09/20240104 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੇਸ਼ ’ਚ ਨੌਜਵਾਨ ਬੇਰੁਜ਼ਗਾਰੀ ਦੇ ’ਭੈਣਦੇ ਪੱਧਰ’ ’ਤੇ ਨਿਸ਼ਾਨਾ ਸਾਧਦੇ
Indiaਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਮੋਦੀ ਤੇ ਹੋਰਨਾਂ ਵੱਲੋਂ ਸ਼ਰਧਾਂਜਲੀਆਂBunty29/09/2024 by Bunty29/09/2024096 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਉਤੇ ਸ਼ਰਧਾਂਜਲੀ ਭੇਟ ਕੀਤੀ।
Indiaਭਗਤ ਸਿੰਘ ਦੀ ਆਜ਼ਾਦੀ ਲਈ ਕੁਰਬਾਨੀ ਤੇ ਸਮਰਪਣ ਹਮੇਸ਼ਾ ਅਮਰ ਰਹੇਗਾ: ਯੋਗੀ ਆਦਿੱਤਿਆਨਾਥBunty29/09/2024 by Bunty29/09/20240106 ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾਵਾਂ ਨੇ ਸ਼ਨੀਵਾਰ ਨੂੰ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ
Indiaਕੋਵਿਡ ’ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ 1-1 ਕਰੋੜ ਰੁਪਏ: ਆਤਿਸ਼ੀBunty29/09/2024 by Bunty29/09/20240109 ਨਵੀਂ ਦਿੱਲੀ – ਦਿੱਲੀ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਜਾਨ ਗਵਾਉਣ ਵਾਲੇ 5 ਲੋਕਾਂ ਨੂੰ 1-1 ਕਰੋੜ ਰੁਪਏ ਦੇਣ ਜਾ ਰਹੀ ਹੈ। ਮੁੱਖ ਮੰਤਰੀ ਆਤਿਸ਼ੀ ਨੇ
Internationalਇਜ਼ਰਾਈਲ ਨੇ ਹਿਜ਼ਬੁੱਲਾ ਦੇ ਮੁਖੀ ਹਸਨ ਨਸਰੁੱਲਾ ਨੂੰ ਕੀਤਾ ਢੇਰBunty29/09/2024 by Bunty29/09/20240132 ਯੇਰੂਸ਼ਲਮ – ਇਜ਼ਰਾਈਲ ਡਿਫੈਂਸ ਫੋਰਸ ਨੇ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਹਮਲੇ ’ਚ ਹਿਜ਼ਬੁੱਲਾ ਮੁਖੀ ਹਸਨ ਨਸਰੁੱਲਾ ਮਾਰਿਆ ਗਿਆ ਹੈ। ਟਾਈਮਜ਼ ਆਫ਼ ਇਜ਼ਰਾਈਲ ਦੇ ਅਨੁਸਾਰ,
Internationalਟਰੂਡੋ ਸਰਕਾਰ ਡੇਗਣ ਦੀ ਮੁੜ ਕੋਸ਼ਿਸ਼ ਬਹਿਸ ਮਗਰੋਂ ਮੰਗਲਵਾਰ ਨੂੰ ਵੋਟਿੰਗ ਕਰਵਾਈ ਜਾ ਸਕਦੀ ਹੈBunty29/09/2024 by Bunty29/09/2024093 ਵੈਨਕੂਵਰ – ਕੈਨੇਡਾ ਦੇ ਟੋਰੀ ਆਗੂ ਪੀਅਰੇ ਪੋਲੀਵਰ ਨੇ ਘੱਟ ਗਿਣਤੀ ਟਰੂਡੋ ਸਰਕਾਰ ਨੂੰ ਹਟਾਉਣ ਲਈ ਆਪਣੀ ਪਹਿਲੀ ਨਾਕਾਮੀ ਦੇ ਬਾਵਜੂਦ ਹੌਸਲਾ ਨਹੀਂ ਹਾਰਿਆ ਤੇ
Internationalਹੈਰਿਸ ਨੇ ਟਰੰਪ ਨੂੰ ਛੱਡਿਆ ਪਿੱਛੇ, ਹਰ ਪਾਸੇ ਵਧਾਈ ਲੀਡBunty29/09/2024 by Bunty29/09/2024091 ਵਾਸ਼ਿੰਗਟਨ – 2024 ਦੀ ਰਾਸ਼ਟਰਪਤੀ ਚੋਣ ਸਦੀ ਦੀ ਸਭ ਤੋਂ ਦਿਲਚਸਪ ਚੋਣ ਬਣੀ ਹੋਈ ਹੈ। ਦਰਅਸਲ, ਪਿਛਲੇ 60 ਸਾਲਾਂ ਵਿਚ ਵ੍ਹਾਈਟ ਹਾਊਸ ਲਈ ਇਹ ਸਭ
Internationalਹਿਜ਼ਬੁੱਲਾ ਚੀਫ ਦੀ ਮੌਤ ਤੋਂ ਘਬਰਾਇਆ ਈਰਾਨ, ਅਯਾਤੁੱਲਾ ਅਲੀ ਖਮੇਨੀ ਨੂੰ ਖ਼ੁਫ਼ੀਆ ਟਿਕਾਣੇ ‘ਤੇ ਭੇਜਿਆBunty29/09/2024 by Bunty29/09/2024093 ਤਹਿਰਾਨ – ਇਜ਼ਰਾਈਲ ਲਗਾਤਾਰ ਲੇਬਨਾਨ ਦੇ ਸ਼ਹਿਰਾਂ ‘ਤੇ ਮਿਜ਼ਾਈਲ ਹਮਲੇ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਇਜ਼ਰਾਈਲੀ ਰੱਖਿਆ ਬਲ ਨੇ ਦੱਖਣੀ ਬੇਰੂਤ ਦੇ ਇਕ ਖੇਤਰ ਵਿਚ