Punjabਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ- ਐਡਵੋਕੇਟ ਧਾਮੀBunty27/09/2024 by Bunty27/09/20240145 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ
Punjabਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ -: ਸੰਯੁਕਤ ਕਿਸਾਨ ਮੋਰਚਾBunty27/09/2024 by Bunty27/09/20240170 ਪਟਿਆਲਾ – ਸੰਯੁਕਤ ਕਿਸਾਨ ਮੋਰਚਾ ਨੇ ਰਾਜਪੁਰਾ ਕੋਲ 1993 ਵਿਚ ਐਕਵਾਇਰ ਕੀਤੀ 1119 ਏਕੜ ਜ਼ਮੀਨ ਵਿਚ ਵਾਰ-ਵਾਰ ਇਕਰਾਰ ਕਰਨ ਦੇ ਬਾਵਜੂਦ ਵੀ ਇੰਡਸਟਰੀਅਲ ਅਸਟੇਟ ਨਾ
Punjabਜਨਤਕ ਖੇਤਰ ਵਿਚ ਭਰੋਸੇਯੋਗ ਸੂਚਨਾ ਲੀਕਿ ਮੁੱਖ ਮੰਤਰੀ ਨੂੰ ਵੱਧ ਸ਼ਰਾਬ ਪੀਣ ਕਾਰਣਵਰ ਦੀ ਹੋਈ ਘਾਤਕ ਬਿਮਾਰੀ ਕਾਰਣ ਮੁਹਾਲੀ ਦੇ ਹਸਪਤਾਲ ਦਾਖਲ ਕਰਨਾ ਪਿਆ: ਬਿਕਰਮ ਸਿੰਘ ਮਜੀਠੀਆBunty27/09/2024 by Bunty27/09/20240108 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਜਨਤਕ ਖੇਤਰ ਵਿਚ ਭਰੋਸੇਯੋਗ ਜਾਣਕਾਰੀ ਹੈ ਕਿ ਮੁੱਖ ਮੰਤਰੀ
Punjabਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵBunty27/09/2024 by Bunty27/09/20240203 ਚੰਡੀਗੜ੍ਹ – ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ
Punjabਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸBunty27/09/2024 by Bunty27/09/2024097 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ
Punjabਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾBunty27/09/2024 by Bunty27/09/2024094 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ
Punjabਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚBunty27/09/2024 by Bunty27/09/20240124 ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ
Bollywoodਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਸਾਊਦੀ ਈਵੈਂਟ ਦੇ ਦੌਰਾਨadmin26/09/202426/09/2024 by admin26/09/202426/09/20240151 ਮੁੰਬਈ – ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈਟੀ ਮੁੰਬਈ ਦੇ ਵਿੱਚ ਇਕ ਸ਼ਾਨਦਾਰ ਸਾਊਦੀ ਪ੍ਰੋਗਰਾਮ ਦੌਰਾਨ ਫੋਟੋ ਖਿਚਵਾਉਂਦੀ ਹੋਈ।
Punjabਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ/ਰੋਸ ਪ੍ਰਦਰਸ਼ਨ admin26/09/202426/09/2024 by admin26/09/202426/09/20240267 ਚੰਡੀਗੜ੍ਹ – ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਅਤੇ 2 ਜਿਲ੍ਹਿਆਂ ਦੇ ਤਹਿਸੀਲ ਕੇਂਦਰਾਂ ‘ਤੇ ਜ਼ੋਰਦਾਰ
Punjabਦਲਿਤ ਮੁਕਤੀ ਮਾਰਚ ਦਾ ਕਾਫ਼ਲਾ ਝਲੂਰ, ਭੂਟਾਲ ਕਲਾਂ, ਕਾਲਬਨਜਾਰਾ ਹੁੰਦਾ ਹੋਇਆ ਘੋੜੇਨਾਬ ਪਹੁੰਚਿਆadmin26/09/2024 by admin26/09/20240215 ਲਹਿਰਾਗਾਗਾ – ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਚੱਲਿਆ ਦਲਿਤ ਮੁਕਤੀ ਮਾਰਚ ਝਲੂਰ, ਭੂਟਾਲ ਕਲਾਂ, ਕਾਲਬਨਜਾਰਾ ਤੋਂ ਘੋੜੇਨਾਬ ਪਹੁੰਚਿਆ। ਮਾਰਚ ਦੌਰਾਨ ਲੋਕਾਂ ਦੇ ਇਕੱਠਾਂ