Indiaਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਅਤੇ ਤਾਲਾ ਥਾਣੇ ਦਾ ਮੁਖੀ ਅਦਾਲਤ ’ਚ ਪੇਸ਼Bunty16/09/2024 by Bunty16/09/20240121 ਕੋਲਕਾਤਾ – ਸੀਬੀਆਈ ਵੱਲੋਂ ਕੋਲਕਾਤਾ ਸਥਿਤ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਮੈਡੀਕਲ ਕਾਲਜ ਦੇ
Indiaਮੇਰਠ ਵਿੱਚ ਮਕਾਨ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋਈBunty16/09/2024 by Bunty16/09/20240113 ਮੇਰਠ – ਉੱਤਰ ਪ੍ਰਦੇਸ਼ ਵਿੱਚ ਮੇਰਠ ਦੀ ਜ਼ਾਕਿਰ ਕਲੋਨੀ ਵਿੱਚ ਤਿੰਨ ਮੰਜ਼ਿਲਾ ਮਕਾਨ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋ ਗਈ ਹੈ।
Indiaਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਂਚੀ ਤੋਂ 660 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤBunty16/09/2024 by Bunty16/09/20240133 ਰਾਂਚੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਝਾਰਖੰਡ ਦੇ ਰਾਂਚੀ ਤੋਂ 600 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵਰਚੁਅਲੀ ਸ਼ੁਰੂਆਤ ਕੀਤੀ। ਮੋਦੀ ਨੇ ਦੇਵਘਰ
Indiaਪਿਛਲੇ 10 ਸਾਲਾਂ ਚ ਜਮਹੂਰੀ ਢਾਂਚੇ ਨੂੰ ਤਬਾਹ ਕਰਨ ਦੀਆਂ ਸੰਗਠਿਤ ਕੋਸ਼ਿਸ਼ਾਂ ਹੋਈਆਂ : ਖੜਗੇBunty16/09/2024 by Bunty16/09/20240225 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ 2024 ਨੂੰ ਭਾਰਤ ਦੇ ਲੋਕਤੰਤਰ ਲਈ ਮਹੱਤਵਪੂਰਨ ਸਾਲ ਕਰਾਰ ਦਿੰਦੇ ਹੋਏ ਕਿਹਾ ਕਿ 140 ਕਰੋੜ
Indiaਅਰਵਿੰਦ ਕੇਜਰੀਵਾਲ ਤੋਂ ਬਾਅਦ ਕੌਣ ਬਣੇਗਾ ਦਿੱਲੀ ਦਾ ਮੁੱਖ ਮੰਤਰੀ ,ਆਤਿਸ਼ੀ ਦਾ ਨਾਂ ਸਭ ਤੋਂ ਅੱਗੇBunty16/09/202415/09/2024 by Bunty16/09/202415/09/20240147 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਹੁਣ ਇਹ ਚਰਚਾ ਸ਼ੁਰੂ
Punjab450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ ਸਮਾਗਮਾਂ ਦੀ ਆਰੰਭਤਾBunty16/09/202415/09/2024 by Bunty16/09/202415/09/20240131 ਸ੍ਰੀ ਗੋਇੰਦਵਾਲ ਸਾਹਿਬ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਬੰਧੀ
Punjabਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਵੱਡੀ ਪੱਧਰ ’ਤੇ ਰਚੀਆਂ ਜਾ ਰਹੀਆਂ ਹਨ ਸਾਜ਼ਿਸ਼ਾਂ: ਬਲਵਿੰਦਰ ਸਿੰਘ ਭੂੰਦੜBunty16/09/202415/09/2024 by Bunty16/09/202415/09/20240214 ਪਟਿਆਲਾ – ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਵਾਸਤੇ ਵੱਡੀ ਪੱਧਰ ’ਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਇਹ ਸਾਰੀਆਂ ਸਾਜ਼ਿਸ਼ਾਂ ਮੂਧੇ ਮੂੰਹ ਡਿੱਗਣਗੀਆਂ। ਇਹ
Punjabਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਨੂੰ ਆਪ’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀBunty16/09/202415/09/2024 by Bunty16/09/202415/09/20240185 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ
LiteraturePunjabਪ੍ਰੋ: ਪਿਆਰਾ ਸਿੰਘ ਭੋਗਲ ਐਵਾਰਡ ਡਾ: ਸਵਰਾਜਬੀਰ ਨੂੰadmin16/09/2024 by admin16/09/20240215 ਫਗਵਾੜਾ – ਪ੍ਰਸਿੱਧ ਪੰਜਾਬੀ ਲੇਖਕ, ਆਲੋਚਕ ਅਤੇ ਕਾਲਮਨਵੀਸ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਐਵਾਰਡ ਕਮੇਟੀ ਦੀ ਮੀਟਿੰਗ ਸੀਨੀਅਰ ਪੱਤਰਕਾਰ ਅਤੇ ਪ੍ਰੈੱਸ ਕਲੱਬ ਪੰਜਾਬ (ਜਲੰਧਰ) ਦੇ
Bollywoodਦਬੰਗ 2’, ’ਹੀਰੋਪੰਤੀ’, ‘ਗਲੋਬਲ ਬਾਬਾ’, ‘ਗੋਲੂ ਔਰ ਪੱਪੂ’ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਭਿਨੇਤਰੀ ਸੰਦੀਪਾ ਧਰBunty15/09/2024 by Bunty15/09/20240169 ‘ਦਬੰਗ 2’, ’ਹੀਰੋਪੰਤੀ’, ’ਗਲੋਬਲ ਬਾਬਾ’, ’ਗੋਲੂ ਔਰ ਪੱਪੂ’ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਭਿਨੇਤਰੀ ਸੰਦੀਪਾ ਧਰ ਦੀ ’ਮੁਮ ਭਾਈ’ ਵੈੱਬ ਸੀਰੀਜ਼ ਰਿਲੀਜ਼ ਹੋਣ ਵਾਲੀ ਹੈ।