Internationalਹੈਰਿਸ ਨੇ ਅਗਸਤ ’ਚ 3 ਮਿਲੀਅਨ ਦਾਨੀਆਂ ਤੋਂ 361 ਮਿਲੀਅਨ ਅਮਰੀਕੀ ਡਾਲਰ ਜੁਟਾਏBunty07/09/2024 by Bunty07/09/20240130 ਵਾਸ਼ਿੰਗਟਨ – ਯੂ.ਐੱਸ. ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਗਸਤ ’ਚ ਦਾਨੀਆਂ ਤੋਂ ਇਕੱਠੀ ਕੀਤੀ ਰਕਮ ਤੋਂ ਦੁੱਗਣੀ ਰਕਮ ਇਕੱਠੀ ਕੀਤੀ।
Internationalਜੇਲੇਂਸਕੀ ਨੇ ਜਰਮਨੀ ਦੇ ਚੋਟੀ ਦੇ ਫੌਜੀ ਆਗੂਆਂ ਨਾਲ ਕੀਤੀ ਮੁਲਾਕਾਤBunty07/09/2024 by Bunty07/09/20240131 ਜਰਮਨੀ – ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਡਿਮਰ ਜ਼ੇਲੇਂਸਕੀ ਨੇ ਸ਼ੁੱਕਰਵਾਰ ਨੂੰ ਜਰਮਨੀ ’ਚ ਚੋਟੀ ਦੇ ਅਮਰੀਕੀ ਫੌਜੀ ਆਗੂਆਂ ਅਤੇ 50 ਤੋਂ ਵੱਧ ਭਾਈਵਾਲ ਦੇਸ਼ਾਂ ਨਾਲ ਮੁਲਾਕਾਤ
Internationalਜੰਗ-ਗ੍ਰਸਤ ਸੁਡਾਨ ’ਚ ਲੱਗੇ ਹਥਿਆਰਾਂ ਦੀ ਪਾਬੰਦੀBunty07/09/2024 by Bunty07/09/20240223 ਜਿਨੇਵਾ – ਸੰਯੁਕਤ ਰਾਸ਼ਟਰ-ਸਮਰਥਿਤ ਮਨੁੱਖੀ ਅਧਿਕਾਰ ਜਾਂਚਕਰਤਾਵਾਂ ਨੇ ਸ਼ੁੱਕਰਵਾਰ ਨੂੰ ਜੰਗ ’ਚ ਨਾਗਰਿਕਾਂ ਦੀ ਸੁਰੱਖਿਆ ਲਈ ਇਕ “ਸੁਤੰਤਰ ਅਤੇ ਨਿਰਪੱਖ ਫੋਰਸ” ਦੀ ਮੰਗ ਕੀਤੀ। ਇਸ
Internationalਕੀਨੀਆ ‘ਚ ਸਕੂਲ ਦੇ ਹੋਸਟਲ ‘ਚ ਭਿਆਨਕ ਅਗਨੀਕਾਂਡ, 17 ਬੱਚਿਆਂ ਦੀ ਸੜ ਕੇ ਮੌਤ; 13 ਬੁਰੀ ਤਰ੍ਹਾਂ ਝੁਲਸੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇBunty07/09/2024 by Bunty07/09/20240128 ਨੈਰੋਬੀ – ਕੀਨੀਆ ਦੇ ਇਕ ਪ੍ਰਾਇਮਰੀ ਬੋਰਡਿੰਗ ਸਕੂਲ ‘ਚ ਭਿਆਨਕ ਅੱਗ ਲੱਗਣ ਕਾਰਨ 17 ਬੱਚਿਆਂ ਦੀ ਮੌਤ ਹੋ ਗਈ ਜਦਕਿ 13 ਜ਼ਖਮੀ ਹੋ ਗਏ। ਮਰਨ
Punjabਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾBunty07/09/2024 by Bunty07/09/20240200 ਚੰਡੀਗੜ੍ਹ – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ
Punjab100 ਕਰੋੜ ਦੇ ਸਾਈਬਰ ਫਰਾਡ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਵੋ: ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆBunty07/09/2024 by Bunty07/09/20240200 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ
Punjabਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤBunty07/09/2024 by Bunty07/09/20240209 ਪਟਿਆਲਾ – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ‘ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਾਸ਼ਟਰੀ ਦਿਵਸ’ ਮੌਕੇ ਜੌੜਾਮਾਜਰਾ ਨੇ
Punjabਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗBunty07/09/2024 by Bunty07/09/20240196 ਚੰਡੀਗੜ੍ਹ – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ
Punjabਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤBunty07/09/2024 by Bunty07/09/20240175 ਪਟਿਆਲਾ – ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ
Articles‘ਅਪਰਾਜਿਤਾ’ ਬਣਨ ਲਈ ਸਭ ਤੋਂ ਪਹਿਲਾਂ ਘਰਾਂ ਅਤੇ ਕੰਮ ਵਾਲੀਆਂ ਥਾਵਾਂ ਨੂੰ ਸੁਰੱਖਿਅਤ ਬਣਾਉਣਾ ਪੈਂਦਾadmin08/09/202408/09/2024 by admin08/09/202408/09/20240143 ਹਰ ਘਿਨਾਉਣੇ ਜਿਨਸੀ ਅਪਰਾਧ ਤੋਂ ਬਾਅਦ ਮੌਤ ਦੀ ਸਜ਼ਾ ਲਈ ਰੌਲਾ ਪਾਉਣਾ ਅਤੇ ਆਰਡੀਨੈਂਸ ਜਾਰੀ ਕਰਕੇ ਜਾਂ ਬਿੱਲ ਪਾਸ ਕਰਕੇ ਇਸ ਨੂੰ ਸਵੀਕਾਰ ਕਰਨਾ ਆਮ