Indiaਦਿੱਲੀ ਆਬਕਾਰੀ ਨੀਤੀ ਮਾਮਲਾ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂBunty06/09/2024 by Bunty06/09/20240181 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26
Australia & New ZealandAhmadiyya Muslim Community Holds 7th Annual Conventionadmin06/09/2024 by admin06/09/20240162 Perth – The Ahmadiyya Muslim Community WA is proud to announce its 7th Annual Convention (Jalsa Salana Western Australia), set to take place this weekend on
Internationalਭਾਰਤ-ਸਿੰਗਾਪੁਰ ਵਿਚਾਲੇ ਚਾਰ ਵੱਡੇ ਸਮਝੌਤਿਆਂ ’ਤੇ ਲੱਗੀ ਮੋਹਰBunty06/09/2024 by Bunty06/09/20240211 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਕਈ ਸਿੰਗਾਪੁਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਸਿੰਗਾਪੁਰ
Punjabਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨBunty06/09/202406/09/2024 by Bunty06/09/202406/09/20240283 ਚੰਡੀਗੜ੍ਹ – ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਲਾ ਕੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫਦ ਨਾਲ਼
LiteraturePunjabਮਰਹੂਮ ਗਾਇਕ ਦਿਲਜਾਨ ਦੀ ‘ਜ਼ਿੰਦਗੀ’ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਰਿਲੀਜ਼admin06/09/202406/09/2024 by admin06/09/202406/09/20240211 ਜਲੰਧਰ – ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਵਲੋਂ ਲਿਖੀ ਅਤੇ ਮਰਹੂਮ ਗਾਇਕ ਦਿਲਜਾਨ ਵਲੋਂ ਬਹੁਤ ਹੀ ਭਾਵਪੂਰਤ ਅੰਦਾਜ਼ ‘ਚ ਗਾਈ ਗਈ ਗਜ਼ਲ ‘ਜ਼ਿੰਦਗੀ’ ਅੱਜ ਇੱਥੇ
Indiaਤੇਲੰਗਾਨਾ ’ਚ ਪੁਲਿਸ ਨਾਲ ਗੋਲ਼ੀਬਾਰੀ ਵਿੱਚ 6 ਮਾਓਵਾਦੀ ਢੇਰ, 2 ਕਮਾਂਡੋ ਜ਼ਖ਼ਮੀBunty06/09/2024 by Bunty06/09/20240125 ਜਗਦਲਪੁਰ – ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲੇ ’ਚ ਵੀਰਵਾਰ ਸਵੇਰੇ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ’ਚ 6 ਮਾਓਵਾਦੀ ਮਾਰੇ ਗਏ ਅਤੇ ਦੋ ਸੁਰੱਖਿਆ
Punjabਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਸਥਾਪਨਾ ਸਮਾਰੋਹ ਕਰਵਾਇਆadmin06/09/202406/09/2024 by admin06/09/202406/09/20240122 ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵੱਲੋਂ ਅੱਜ 2024-25 ਸੈਸ਼ਨ ਲਈ ਅਹੁਦੇਦਾਰਾਂ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ
Indiaਸਿੱਕਮ ’ਚ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਕਾਰਨ 4 ਸੈਨਿਕਾਂ ਦੀ ਮੌਤBunty06/09/2024 by Bunty06/09/20240112 ਨਵੀਂ ਦਿੱਲੀ – ਸਿੱਕਮ ਦੇ ਪਾਕਯੋਂਗ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ
Punjabਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਨੇ ਅਧਿਆਪਕ ਦਿਵਸ ਮਨਾਇਆadmin06/09/202406/09/2024 by admin06/09/202406/09/20240107 ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਧਿਆਪਕ ਦਿਵਸ
Internationalਯੂਕ੍ਰੇਨ ਜੰਗ ਸਬੰਧੀ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨBunty06/09/2024 by Bunty06/09/20240131 ਮਾਸਕ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ